ਸ਼ਿਮਲਾ ਪਹੁੰਚੀ ਉਰਵਸ਼ੀ ਰੌਤੇਲਾ ਨੇ ਕੀਤੀ ਕਿਸਾਨਾਂ ਦੀ ਹਮਾਇਤ

Arriving-in-shimla-urvashi-rautela-supported-the-farmers

ਬਾਲੀਵੁੱਡ ਅਦਾਕਾਰਾ ਉਰਵਸ਼ੀ ਰਤੇਲਾ ਇਸ ਸਮੇਂ ਸ਼ਿਮਲਾ ਵਿੱਚ ਹੈ। ਉਰਵਸ਼ੀ ਆਪਣੇ ਪਰਿਵਾਰ ਨਾਲ ਛੁੱਟੀਆਂ ਮਨਾਉਣ ਸ਼ਿਮਲਾ ਆਈ ਹੈ। ਰੌਤੇਲਾ ਨੇ ਸ਼ਿਮਲਾ ਦੇ ਮੌਸਮ ਦੀ ਤਰੀਫ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਸਰਮਥਨ ਦਿੱਤਾ।

ਕਿਸਾਨ ਅੰਦੋਲਨ ਦੇ ਹੱਕ ਵਿੱਚ ਬੋਲਦੇ ਹੋਏ ਉਰਵਸ਼ੀ ਨੇ ਕਿਹਾ ਕਿ ਕਿਸਾਨ ਸਾਡੇ ਦੇਸ਼ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ। ਇਸ ਦਾ ਹੱਲ ਜਿੰਨੀ ਜਲਦੀ ਸੰਭਵ ਹੋਵੇ ਹੱਲ ਕੀਤਾ ਜਾਣਾ ਚਾਹੀਦਾ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ