ਦਿਲੀਪ ਕੁਮਾਰ ਦੀ ਮੌਤ, ਮਹਾਨ ਅਦਾਕਾਰ ਦਿਲੀਪ ਕੁਮਾਰ ਦਾ 98 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ

Dilip-kumar-dies-,legendary-actor-dilip-kumar-passes-away-at-98

ਦਿਲੀਪ ਕੁਮਾਰ (Dilip Kumar dies )ਦਾ ਬੁੱਧਵਾਰ ਸਵੇਰੇ ਦੇਹਾਂਤ ਹੋ ਗਿਆ ਹੈ। ਦਿਲੀਪ ਕੁਮਾਰ (Dilip Kumar )ਨੇ 98 ਸਾਲ ਦੀ ਉਮਰ ‘ਚ ਬੁੱਧਵਾਰ ਸਵੇਰੇ 7.30 ਵਜੇ ਮੁੰਬਈ (Mumbai )ਦੇ ਹਸਪਤਾਲ ‘ਚ ਆਖ਼ਰੀ ਸਾਹ ਲਏ ਹਨ।

ਦਿਲੀਪ ਕੁਮਾਰ ਨੂੰ ਪਿਛਲੇ ਇਕ ਮਹੀਨੇ ਤੋਂ 2 ਵਾਰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। 5 ਜੁਲਾਈ ਨੂੰ ਹੀ ਦਿਲੀਪ ਕੁਮਾਰ ਦੇ ਟਵਿੱਟਰ ਹੈਂਡਲ ਤੋਂ ਉਨ੍ਹਾਂ ਦੀ ਸਿਹਤ ਬਾਰੇ ਅਪਡੇਟ ਲਿਆ ਗਿਆ ਸੀ।

ਦਿਲੀਪ ਸਹਿਬ ਦੀ ਪਤਨੀ ਅਤੇ ਅਭਿਨੇਤਰੀ ਸਾਇਰਾ ਬਾਨੋ ਉਹਨਾਂ ਨਾਲ ਆਖਰੀ ਸਾਹ ਤੱਕ ਨਾਲ ਰਹੀ। ਸਾਇਰਾ ਦਿਲੀਪ ਕੁਮਾਰ ਦਾ ਖਾਸ ਖਿਆਲ ਰੱਖ ਰਹੀ ਸੀ ਅਤੇ ਪ੍ਰਸ਼ੰਸਕਾਂ ਨੂੰ ਨਿਰੰਤਰ ਪ੍ਰਾਰਥਨਾ ਕਰਨ ਦੀ ਅਪੀਲ ਵੀ ਕਰ ਰਹੀ ਸੀ।

ਕਾਰਨ ਸਾਇਰਾ ਬਾਨੋ ਅਤੇ ਦਿਲੀਪ ਕੁਮਾਰ ਨੇ 11 ਅਕਤੂਬਰ ਨੂੰ ਆਪਣੇ 54 ਵੇਂ ਵਿਆਹ ਦੀ ਵਰ੍ਹੇਗੰਢ ਨਹੀਂ ਮਨਾਈ ਸੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ