ਦਿਲੀਪ ਕੁਮਾਰ (Dilip Kumar dies )ਦਾ ਬੁੱਧਵਾਰ ਸਵੇਰੇ ਦੇਹਾਂਤ ਹੋ ਗਿਆ ਹੈ। ਦਿਲੀਪ ਕੁਮਾਰ (Dilip Kumar )ਨੇ 98 ਸਾਲ ਦੀ ਉਮਰ ‘ਚ ਬੁੱਧਵਾਰ ਸਵੇਰੇ 7.30 ਵਜੇ ਮੁੰਬਈ (Mumbai )ਦੇ ਹਸਪਤਾਲ ‘ਚ ਆਖ਼ਰੀ ਸਾਹ ਲਏ ਹਨ।
ਦਿਲੀਪ ਕੁਮਾਰ ਨੂੰ ਪਿਛਲੇ ਇਕ ਮਹੀਨੇ ਤੋਂ 2 ਵਾਰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। 5 ਜੁਲਾਈ ਨੂੰ ਹੀ ਦਿਲੀਪ ਕੁਮਾਰ ਦੇ ਟਵਿੱਟਰ ਹੈਂਡਲ ਤੋਂ ਉਨ੍ਹਾਂ ਦੀ ਸਿਹਤ ਬਾਰੇ ਅਪਡੇਟ ਲਿਆ ਗਿਆ ਸੀ।
ਦਿਲੀਪ ਸਹਿਬ ਦੀ ਪਤਨੀ ਅਤੇ ਅਭਿਨੇਤਰੀ ਸਾਇਰਾ ਬਾਨੋ ਉਹਨਾਂ ਨਾਲ ਆਖਰੀ ਸਾਹ ਤੱਕ ਨਾਲ ਰਹੀ। ਸਾਇਰਾ ਦਿਲੀਪ ਕੁਮਾਰ ਦਾ ਖਾਸ ਖਿਆਲ ਰੱਖ ਰਹੀ ਸੀ ਅਤੇ ਪ੍ਰਸ਼ੰਸਕਾਂ ਨੂੰ ਨਿਰੰਤਰ ਪ੍ਰਾਰਥਨਾ ਕਰਨ ਦੀ ਅਪੀਲ ਵੀ ਕਰ ਰਹੀ ਸੀ।
ਕਾਰਨ ਸਾਇਰਾ ਬਾਨੋ ਅਤੇ ਦਿਲੀਪ ਕੁਮਾਰ ਨੇ 11 ਅਕਤੂਬਰ ਨੂੰ ਆਪਣੇ 54 ਵੇਂ ਵਿਆਹ ਦੀ ਵਰ੍ਹੇਗੰਢ ਨਹੀਂ ਮਨਾਈ ਸੀ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…