ਰਾਜਨ ਮਿਸ਼ਰਾ ਦੀ ਐਤਵਾਰ ਨੂੰ ਕੋਰੋਨਾ ਕਾਰਨ ਦਿੱਲੀ ਵਿੱਚ ਦੇਹਾਂਤ ਹੋ ਗਿਆ । ਉਹਨਾਂ ਨੂੰ ਬਚਾਉਣ ਦੇ ਲਈ ਡਾਕਟਰਾਂ ਵੱਲੋਂ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਸਾਰੇ ਯਤਨਾਂ ਦੇ ਬਾਵਜੂਦ ਉਹਨਾਂ ਨੂੰ ਬਚਾਇਆ ਨਹੀਂ ਜਾ ਸਕਿਆ। । ਐਤਵਾਰ ਸ਼ਾਮ ਕਰੀਬ ਸਾਢੇ ਛੇ ਵਜੇ ਉਹਨਾਂ ਨੇ ਆਖਰੀ ਸਾਹ ਲੈ। ਉਹਨਾਂ ਦੀ ਉਮਰ ਉਸਨੇ 70 ਸਾਲ ਸੀ।
ਰਾਜਨ ਮਿਸ਼ਰਾ ਬਨਾਰਸ ਘਰਾਨਾ ਦੇ ਪ੍ਰਸਿੱਧ ਗਾਇਕ ਪੰਡਿਤ ਰਾਜਨ ਮਿਸ਼ਰਾ ਊਨਾ ਦੇ ਭਰਾ ਨਾਲ ਇਕ ਪ੍ਰਸਿੱਧ ਜੋੜੀ ਸੀ , ਉਹਨਾਂ ਦੀ ਗਾਇਕੀ ਦੁਨੀਆ ਭਰ ‘ਚ ਕਿਸੇ ਤਾਰੁਖ ਦੀ ਮੁਹਤਾਜ਼ ਨਹੀਂ ਸੀ।
ਰਾਜਨ ਮਿਸ਼ਰਾ ਨੂੰ ਭਾਰਤ ਸਰਕਾਰ ਵੱਲੋਂ ਸਾਲ 2007 ‘ਚ ਪੱਧਮਭੂਸ਼ਨ ਨਾਲ ਸੰਬੋਧਿਤ ਕੀਤਾ ਗਿਆ ਸੀ। ਉਹਨਾਂ ਸਾਲ 1978 ‘ਚ ਪਹਿਲੀ ਵਾਰ ਸ਼੍ਰੀ ਲੰਕਾਂ ਚ ਸਮਾਗਮ ਕੀਤਾ ਸੀ। ਇਸ ਤੋਂ ਬਾਅਦ ਉਹਨਾਂ ਦੇਸ਼ਾਂ ਵਿਦੇਸ਼ਾਂ ‘ਚ ਆਪਣਾ ਸੰਗੀਤ ਦਰਸਾਇਆ ਅਤੇ ਦੁਨੀਆ ਦੇ ਦਿਲਾਂ ‘ਚ ਰਾਜ ਕੀਤਾ ।
ਰਾਜਨ ਅਤੇ ਸਾਜਨ ਮਿਸ਼ਰਾ ਦੋਵੇਂ ਭਰਾ ਸਨ ਅਤੇ ਮਿਲ ਕੇ ਕਲਾ ਦਾ ਪ੍ਰਦਰਸ਼ਨ ਕਰਦੇ ਸਨ। ਦੋਵਾਂ ਭਰਾਵਾਂ ਨੇ ਪੂਰੀ ਦੁਨੀਆ ਵਿੱਚ ਬਹੁਤ ਪ੍ਰਸਿੱਧੀ ਪ੍ਰਾਪਤ ਕੀਤੀ। ਪੰਡਿਤ ਰਾਜਨ ਅਤੇ ਸਾਜਨ ਮਿਸ਼ਰਾ ਦਾ ਮੰਨਣਾ ਸੀ ਕਿ ਜਿਵੇਂ ਮਨੁੱਖੀ ਸਰੀਰ ਪੰਜ ਤੱਤਾਂ ਨਾਲ ਬਣਿਆ ਹੈ, ਸੰਗੀਤ ਦੇ ਸਾਰੇ ਸੱਤ ਸਾਰੇਗਾਮਪਾਧਨੀਸਾ’ ਜਾਨਵਰਾਂ ਅਤੇ ਪੰਛੀਆਂ ਦੀ ਆਵਾਜ਼ ਦੁਆਰਾ ਰਚੇ ਗਏ ਹਨ ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…