ਬਾਲੀਵੁੱਡ

Nora Fatehi ਨੇ ਲਈ Parneeti Chopra ਦੀ ਜਗ੍ਹਾ, ਅਜੈ ਦੇਵਗਨ ਨਾਲ ਆਵੇਗੀ ਇਸ ਫ਼ਿਲਮ ਨਜ਼ਰ

Nora Fatehi New Movie: ਅਭਿਨੇਤਰੀ Nora Fatehi ਹੌਲੀ ਹੌਲੀ ਬਾਲੀਵੁੱਡ ਵਿੱਚ ਆਪਣੀ ਪੈਰ ਜਮਾ ਰਹੀ ਹੈ। ਪਿਛਲੇ ਕੁਝ ਸਾਲਾਂ ਵਿੱਚ Nora Fatehi ਦੇ ਆਈਟਮ ਨੰਬਰਾਂ ਵਿੱਚ ਜ਼ਬਰਦਸਤ ਡਾਂਸ ਤੋਂ ਬਾਅਦ, ਉਹ ਜਲਦੀ ਹੀ ਸਟ੍ਰੀਟ ਡਾਂਸਰ 3 ਡੀ ਵਿੱਚ ਆਪਣੀ ਐਕਟਿੰਗ ਦੇ ਜਲਵੇ ਬਖੇਰਦੀ ਨਜ਼ਰ ਆਵੇਗੀ। ਇਸ ਦੌਰਾਨ ਇਹ ਵੀ ਖਬਰਾਂ ਆਈਆਂ ਹਨ ਕਿ Nora Fatehi ਨੇ ਅਭਿਨੇਤਰੀ Parineeti Chopra ਨੂੰ ਅਜੈ ਦੇਵਗਨ ਦੀ ਫਿਲਮ ਭੁਜ: ਦਿ ਪ੍ਰਾਈਡ ਆਫ ਇੰਡੀਆ ਤੋਂ ਹਟਾ ਕੇ ਆਪਣੀ ਥਾਂ ਬਣਾ ਲਈ ਹੈ।

ਮੁੰਬਈ ਮਿਰਰ ਦੀ ਇਕ ਰਿਪੋਰਟ ਦੇ ਅਨੁਸਾਰ ਪਰਿਣੀਤੀ ਚੋਪੜਾ ਨੂੰ ਅਭਿਸ਼ੇਕ ਦੁਧਈਆ ਦੁਆਰਾ ਨਿਰਦੇਸ਼ਤ ਭੁਜ: ਦਿ ਪ੍ਰਾਈਡ ਆਫ ਇੰਡੀਆ ਦੀ ਜਗ੍ਹਾNora Fatehi ਨੇ ਲੈ ਲਈ ਹੈ। ਪਹਿਲਾਂ ਪਰਿਣੀਤੀ ਚੋਪੜਾ ਇਸ ਫਿਲਮ ਵਿੱਚ ਜਾਸੂਸ ਦੀ ਭੂਮਿਕਾ ਨਿਭਾਉਣ ਜਾ ਰਹੀ ਸੀ ਪਰ ਰੁਝੇਵਿਆਂ ਦੇ ਕਾਰਨ ਉਸਨੇ ਫਿਲਮ ਵਿੱਚ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ। ਹੁਣ Nora Fatehi  ਨੇ ਇਸ ਫਿਲਮ ਦੇ ਵਿੱਚ ਆਪਣੀ ਜਗ੍ਹਾ ਬਣਾ ਲਈ ਹੈ।

ਇਹ ਵੀ ਪੜ੍ਹੋ: Hardik Pandya ਤੇ Natasa ਦੀ ਹੋਈ ਮੰਗਣੀ ਤੇ Natasa Stankovic ਦੇ Ex-Boyfriend ਨੇ ਇਹ ਦਿੱਤੀ ਇਹ ਵੱਡੀ ਗੱਲ

ਫਿਲਮ ਦੇ ਨਜ਼ਦੀਕੀ ਸੂਤਰਾਂ ਨੇ ਇਹ ਵੀ ਦੱਸਿਆ ਕਿ Nora Fatehi ਆਨ-ਬੋਰਡ ਆ ਚੁੱਕੀ ਹੈ। ਉਹ ਜਾਸੂਸ ਦੀ ਭੂਮਿਕਾ ਲਈ ਬਾਡੀ ਲੈਂਗੂਏਜ ‘ਤੇ ਵੀ ਕੰਮ ਕਰ ਰਹੀ ਹੈ। ਉਹ 12 ਜਨਵਰੀ ਤੋਂ ਸ਼ੂਟਿੰਗ ਸ਼ੁਰੂ ਕਰੇਗੀ। ਸ਼ੂਟਿੰਗ ਦਾ ਇਹ ਸ਼ਡਿਊਲ 15 ਦਿਨਾਂ ਦਾ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Youtube ਤੇ SUBSCRIBE ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago