ਬਾਲੀਵੁੱਡ

Rhea Drugs Case: ਰਿਆ ਚੱਕਰਵਰਤੀ ਨੇ ਡਰੱਗ ਮਾਮਲੇ ਵਿੱਚ ਲਿਆ ਸਾਰਾ ਅਲੀ ਰਕੂਲਪ੍ਰੀਤ ਸਿੰਘ ਦਾ ਨਾਂ


Rhea Drugs Case: ਸੁਸ਼ਾਂਤ ਸਿੰਘ ਰਾਜਪੂਤ ਕੇਸ ਵਿੱਚ ਡਰੱਗਸ ਕੇਸ ਵਿੱਚ ਰੀਆ ਚੱਕਰਵਰਤੀ ਅਤੇ ਉਸਦੇ ਭਰਾ ਸ਼ੌਵਿਕ ਚੱਕਰਵਰਤੀ ਸਮੇਤ ਛੇ ਲੋਕ ਜੇਲ੍ਹ ਵਿੱਚ ਹਨ। ਮੀਡੀਆ ਰਿਪੋਰਟਸ ਮੁਤਾਬਕ ਇਹ ਕਿਹਾ ਜਾ ਰਿਹਾ ਹੈ ਕਿ ਰਿਆ ਨੇ ਡਰੱਗਸ ਕੇਸ ਵਿੱਚ ਐਨਸੀਬੀ ਦੇ ਸਾਹਮਣੇ ਬਾਲੀਵੁੱਡ ਦੇ ਕਈ ਵੱਡੇ ਮਸ਼ਹੂਰ ਵਿਅਕਤੀਆਂ ਦਾ ਨਾਂ ਲਿਆ ਹੈ। ਸੌਵਿਕ ਅਤੇ ਰੀਆ ਦੀ ਵ੍ਹੱਟਸਐਪ ਚੈਟ ਵੀ ਤੋਂ ਵੀ ਇਸ ਦਾ ਪਤਾ ਲੱਗਿਆ ਹੈ।

ਇਹ ਵੀ ਪੜ੍ਹੋ: Kangana Ranaut: ਹੁਣ ਇਸ ਮਸ਼ਹੂਰ ਅਦਾਕਾਰ ਨੇ ਕੰਗਨਾ ਰਣੌਤ ਦੀ ਕੀਤੀ ਭਗਤ ਸਿੰਘ ਨਾਲ ਤੁਲਨਾ

ਇੱਕ ਰਿਪੋਰਟ ਮੁਤਾਬਕ, ਐਨਸੀਬੀ ਦੇ ਨਿਸ਼ਾਨੇ ‘ਤੇ ਹੁਣ ਅਭਿਨੇਤਰੀ ਸਾਰਾ ਅਲੀ ਖਾਨ, ਰਕੂਲਪ੍ਰੀਤ ਸਿੰਘ ਅਤੇ ਫੈਸ਼ਨ ਡਿਜ਼ਾਈਨਰ ਸਿਮੋਨ ਖਾਂਬਟਾ ਹਨ, ਕਿਉਂਕਿ ਉਨ੍ਹਾਂ ਦੇ ਨਾਂ ਰੀਆ ਚੱਕਰਵਰਤੀ ਨੇ ਲਏ ਹਨ। ਰਿਪੋਰਟ ਮੁਤਾਬਕ ਰੀਆ ਨੇ ਵਿਸ਼ੇਸ਼ ਤੌਰ ‘ਤੇ ਐਨਸੀਬੀ ਨੂੰ 20 ਪੰਨਿਆਂ ਦੇ ਲੰਬੇ ਬਿਆਨ ਵਿੱਚ ਇਨ੍ਹਾਂ ਤਿੰਨਾਂ ਦੇ ਨਾਂ ਲਏ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਐਨਸੀਬੀ ਹੁਣ ਫਿਲਮ ਇੰਡਸਟਰੀ ਦੇ ਏ, ਬੀ ਅਤੇ ਸੀ ਗਰੇਡ ਅਦਾਕਾਰਾਂ ‘ਤੇ ਧਿਆਨ ਕੇਂਦਰਿਤ ਕਰਨ ਜਾ ਰਹੀ ਹੈ ਜੋ ਨਸ਼ੇ ਲੈਂਦੇ ਹਨ।

ਮਿਲੀ ਜਾਣਕਾਰੀ ਮੁਤਾਬਕ, ਸਾਰਾ ਅਲੀ ਖਾਨ ਦਾ ਨਾਂ ਥਾਈਲੈਂਡ ਦੀ ਯਾਤਰਾ ਦੌਰਾਨ ਸਾਹਮਣੇ ਆਇਆ, ਜਦੋਂ ਉਹ ਸੁਸ਼ਾਂਤ ਨਾਲ ਗਈ ਸੀ। ਜਦਕਿ ਫੈਸ਼ਨ ਡਿਜ਼ਾਈਨਰ ਸਿਮੋਨ ਖਾਂਬਟਾ ਦਾ ਨਾਂ ਰੀਆ ਦੇ ਵ੍ਹੱਟਸਐਪ ਚੈਟ ਡਰੱਗ ਕੇਸ ਵਿਚ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਰੀਆ ਨੇ ਐਨਸੀਬੀ ਪੁੱਛਗਿੱਛ ਦੌਰਾਨ ਰਕੂਲਪ੍ਰੀਤ ਦਾ ਨਾਂ ਵੀ ਲਿਆ ਸੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago