ਬਾਲੀਵੁੱਡ ਐਕਟਰ ਸੋਨੂੰ ਸੂਦ ਵੀ ਕੋਰੋਨਾ ਪੌਜ਼ੇਟਿਵ ਹੋ ਗਏ ਹਨ। ਐਕਟਰ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਰਾਹੀਂ ਫੈਨਸ ਨੂੰ ਦਿੱਤੀ।
ਦੱਸ ਦਈਏ ਕਿ ਸੋਨੂੰ ਨੇ ਇੱਕ ਫੋਟੋ ਸ਼ੇਅਰ ਕਰਦਿਆਂ ਲਿਖਿਆ ”ਹੈਲੋ ਦੋਸਤੋ, ਮੈਂ ਤੁਹਾਨੂੰ ਸਭ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰਾ ਕੋਰੋਨਾ ਟੈਸਟ ਪੌਜ਼ੇਟਿਵ ਆਇਆ ਹੈ। ਇਸ ਲਈ ਮੈਂ ਆਪਣੇ ਆਪ ਨੂੰ ਕੁਰੰਟੀਨ ਕਰ ਲਿਆ ਹੈ।
ਸੋਨੂੰ ਸੂਦ ਨੇ ਕੋਰੋਨਾ ਲੌਕਡਾਊਨ ਦੌਰਾਨ ਬਹੁਤ ਸਾਰੇ ਲੋੜਵੰਦਾਂ ਦੀ ਮਦਦ ਕੀਤਾ ਤੇ ਹੁਣ ਤਕ ਕਰਦੇ ਆ ਰਹੇ ਹਨ। ਪਰ ਸੋਨੂੰ ਸੂਦ ਖੁਦ ਆਪ ਵੀ ਹੁਣ ਕੋਰੋਨਾ ਦਾ ਸ਼ਿਕਾਰ ਹੋ ਗਏ ਹਨ। ਇਸ ਤੋਂ ਇਲਾਵਾ ਹਾਲ ਹੀ ਦੇ ਵਿਚ ਬੌਲੀਵੁੱਡ ਦੇ ਮਸ਼ਹੂਰ ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ ਅਤੇ ਐਕਟਰ ਸੁਮੀਤ ਵਿਆਸ ਨੇ ਵੀ ਜਾਣਕਾਰੀ ਦਿੱਤਾ ਸੀ ਕਿ ਉਹ ਵੀ ਕੋਰੋਨਾ ਪੌਜੇਟਿਵ ਪਾਏ ਗਏ ਹਨ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…