ਸੋਨੂੰ ਸੂਦ ਨੇ ਦੱਸਿਆ ਕੋਰੋਨਾ ਮਹਾਮਾਰੀ ਤੋਂ ਕਿਹੜਾ ਸਬਕ ਮਿਲਿਆ

Sonu Sood explained what lessons were learned from the Corona epidemic

ਸੋਨੂੰ ਨੇ ਇਕ ਟਵੀਟ ‘ਚ ਲਿਖਿਆ, ‘ਮਹਾਮਾਰੀ ਦੀ ਸਭਸੇ ਬੜੀ ਸੀਖ: ਅਗਰ ਦੇਸ਼ ਬਚਾਨਾ ਹੈ ਤੋ ਹਸਪਤਾਲ ਬਣਾਨਾ ਹੈ।ਸੋਨੂੰ ਦਾ ਇਹ ਟਵੀਟ ਉਸ ਸਮੇਂ ਆਇਆ ਹੈ ਜਦੋਂ ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲੇ ਮੁੜ ਤੋਂ ਵਧਣ ਲੱਗੇ ਹਨ।

ਦੇਸ਼ ਭਰ ‘ਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਦੇਸ਼ ਦੇ ਕਈ ਸੂਬਿਆਂ ‘ਚ ਸਥਿਤੀ ਭਿਆਨਕ ਹੋ ਗਈ ਹੈ। ਇਸ ਦਰਮਿਆਨ ਬਾਲੀਵੁੱਡ ਅਦਾਕਾਰ ਤੇ ਗਰੀਬਾਂ ਦੇ ਮਸੀਹਾ ਮੰਨੇ ਜਾਣ ਵਾਲੇ ਸੋਨੂੰ ਸੂਦ ਨੇ ਸਰਕਾਰ ਨੂੰ ਖਾਸ ਅਪੀਲ ਕੀਤੀ ਹੈ।

ਸੋਨੂੰ ਦੇ ਇਸ ਟਵੀਟ ਨੂੰ ਬਹੁਤ ਪੰਸਦ ਕੀਤਾ ਜਾ ਰਿਹਾ ਹੈ। ਟਵਿਟਰ ਯੂਜ਼ਰਸ ਵੀ ਉਨ੍ਹਾਂ ਦੀ ਇਸ ਗੱਲ ਨਾਲ ਸਹਿਮਤ ਨਜ਼ਰ ਆ ਰਹੇ ਹਨ। ਕਈ ਟਵਿਟਰ ਯੂਜ਼ਰਸ ਨੇ ਸੋਨੂੰ ਦੇ ਇਸ ਟਵੀਟ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਸੋਨੂੰ ਦਾ ਇਹ ਟਵੀਟ ਹੁਣ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ