ਸੋਨੂੰ ਨੇ ਇਕ ਟਵੀਟ ‘ਚ ਲਿਖਿਆ, ‘ਮਹਾਮਾਰੀ ਦੀ ਸਭਸੇ ਬੜੀ ਸੀਖ: ਅਗਰ ਦੇਸ਼ ਬਚਾਨਾ ਹੈ ਤੋ ਹਸਪਤਾਲ ਬਣਾਨਾ ਹੈ।‘ ਸੋਨੂੰ ਦਾ ਇਹ ਟਵੀਟ ਉਸ ਸਮੇਂ ਆਇਆ ਹੈ ਜਦੋਂ ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲੇ ਮੁੜ ਤੋਂ ਵਧਣ ਲੱਗੇ ਹਨ।
ਦੇਸ਼ ਭਰ ‘ਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਦੇਸ਼ ਦੇ ਕਈ ਸੂਬਿਆਂ ‘ਚ ਸਥਿਤੀ ਭਿਆਨਕ ਹੋ ਗਈ ਹੈ। ਇਸ ਦਰਮਿਆਨ ਬਾਲੀਵੁੱਡ ਅਦਾਕਾਰ ਤੇ ਗਰੀਬਾਂ ਦੇ ਮਸੀਹਾ ਮੰਨੇ ਜਾਣ ਵਾਲੇ ਸੋਨੂੰ ਸੂਦ ਨੇ ਸਰਕਾਰ ਨੂੰ ਖਾਸ ਅਪੀਲ ਕੀਤੀ ਹੈ।
ਸੋਨੂੰ ਦੇ ਇਸ ਟਵੀਟ ਨੂੰ ਬਹੁਤ ਪੰਸਦ ਕੀਤਾ ਜਾ ਰਿਹਾ ਹੈ। ਟਵਿਟਰ ਯੂਜ਼ਰਸ ਵੀ ਉਨ੍ਹਾਂ ਦੀ ਇਸ ਗੱਲ ਨਾਲ ਸਹਿਮਤ ਨਜ਼ਰ ਆ ਰਹੇ ਹਨ। ਕਈ ਟਵਿਟਰ ਯੂਜ਼ਰਸ ਨੇ ਸੋਨੂੰ ਦੇ ਇਸ ਟਵੀਟ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਸੋਨੂੰ ਦਾ ਇਹ ਟਵੀਟ ਹੁਣ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…