Women Harassment Case: ਸਿਨੇਮਾ ‘ਚ ਕਰੀਅਰ ਬਣਾਉਣ ਦੀਆਂ ਕੋਸ਼ਿਸ਼ਾਂ ‘ਚ ਲੱਗੀਆਂ ਕੁੜੀਆਂ ਨੂੰ ਬਿਊਟੀ ਕੰਟੈਸਟ ‘ਚ ਹਿੱਸਾ ਦਿਵਾਉਣ ਦੇ ਨਾਂ ‘ਤੇ ਉਨ੍ਹਾਂ ਦਾ ਸਰੀਰਕ ਸ਼ੋਸ਼ਣ ਅਤੇ ਬਲੈਕਮੇਲਿੰਗ ਦੇ ਇੱਕ ਮਾਮਲੇ ‘ਚ ਕੌਮੀ ਮਹਿਲਾ ਕਮਿਸ਼ਨ ਨੇ ਨਿਰਮਾਤਾ ਨਿਰਦੇਸ਼ਕ ਮਹੇਸ਼ ਭੱਟ ਅਤੇ ਅਦਾਕਾਰਾ ਉਰਵਸ਼ੀ ਰੌਤੇਲਾ ਸਣੇ ਕੁਝ ਹੋਰ ਲੋਕਾਂ ਨੂੰ ਬਿਆਨ ਦਰਜ ਕਰਵਾਉਣ ਲਈ ਨੋਟਿਸ ਜਾਰੀ ਕੀਤਾ ਹੈ।
ਦਰਅਸਲ ਸੋਸ਼ਲ ਐਕਟੀਵਿਸਟ ਯੋਗਿਤਾ ਨੇ ਆਪਣੀ ਸ਼ਿਕਾਇਤ ‘ਚ ਇੱਕ ਕੰਪਨੀ ਦੇ ਪ੍ਰਮੋਟਰ ਦੇ ਖ਼ਿਲਾਫ਼ ਇਲਜ਼ਾਮ ਲਗਾਇਆ ਹੈ ਕਿ ਉਸ ਨੇ ਮਾਡਲਿੰਗ ਦੇ ਖ਼ੇਤਰ ‘ਚ ਕਰੀਅਰ ਬਣਾਉਣ ਦਾ ਮੌਕਾ ਦੇਣ ਬਹਾਨੇ ਕਈ ਕੁੜੀਆਂ ਨੂੰ ਬਲੇਕਮੇਲ ਅਤੇ ਉਨ੍ਹਾਂ ਦਾ ਸਰੀਰਕ ਸ਼ੋਸ਼ਣ ਕੀਤਾ ਹੈ। ਅਜਿਹੇ ਮਾਮਲਿਆਂ ‘ਚ ਗਵਾਹੀ ਲਈ ਮਹੇਸ਼ ਭੱਟ ਅਤੇ ਉਰਵਸ਼ੀ ਰੌਤੇਲਾ ਨੂੰ ਨੋਟਿਸ ਭੇਜਿਆ ਗਿਆ ਹੈ। ਉਥੇ ਹੀ ਇਸ ਪੂਰੇ ਮਾਮਲੇ ‘ਤੇ ਮਹੇਸ਼ ਭੱਟ ਦੀ ਟੀਮ ਵਲੋਂ ਆਧਿਕਾਰਿਕ ਬਿਆਨ ‘ਚ ਕਿਹਾ ਗਿਆ ਹੈ ਕਿ ਨਿਰਦੇਸ਼ਕ ਨੂੰ ਰਾਸ਼ਟਰੀ ਮਹਿਲਾ ਆਯੋਗ ਦੀ ਚੇਅਰਪਰਸਨ ਰੇਖਾ ਸ਼ਰਮਾ ਵਲੋਂ ਕੋਈ ਨੋਟਿਸ ਨਹੀਂ ਮਿਲਿਆ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…