Sushant Rajput Suicide Case : ਸੁਸ਼ਾਂਤ ਸਿੰਘ ਕੇਸ ਦੀ ਜਾਂਚ ਕਰਨ ਵਾਲੀ ਸੀਬੀਆਈ ਟੀਮ ਮੁੰਬਈ ਪੁਹੰਚ ਗਈ ਹੈ। 14 ਜੂਨ ਨੂੰ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਨੇ ਅਪਣੇ ਮੁੰਬਈ ਵਾਲੇ ਘਰ ਵਿੱਚ ਫਾਹਾ ਲਾਕੇ ਖੁਦਖੁਸੀ ਕਰ ਲਈ ਸੀ। ਲੰਮੇ ਸਮੇਂ ਤੋਂ ਸੁਸ਼ਾਂਤ ਦੇ ਪਰਵਾਰਿਕ ਮੇਂਬਰ ਅਤੇ ਕਰੀਬੀ ਲੋਕ ਸੀਬੀਆਈ ਜਾਂਚ ਦੀ ਮੰਗ ਕਰ ਰਹੇ ਸਨ। ਇਸ ਕੇਸ ਦੀ ਜਾਂਚ ਸੁਪ੍ਰੀਮ ਕੋਟ ਸੀਬੀਆਈ ਨੂੰ ਦੇ ਦਿੱਤੀ। ਇਸ ਲਈ ਸੀਬੀਆਈ ਟੀਮ ਮੁੰਬਈ ਆ ਗਈ ਹੈ। ਜੋ ਇਸ ਪੂਰੇ ਮਾਮਲੇ ਦੀ ਤਫਤੀਸ਼ ਕਰੇਗੀ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…