ਮਨੋਰੰਜਨ

ਪ੍ਰੋਡਿਊਸਰ ਨੇ ਕੀਤੀ ਕਰੋੜਾਂ ਦੀ ਠੱਗੀ, 3.5 ਕਰੋੜ ਦੀ ਕੀਤੀ ਸ਼ੌਪਿੰਗ

ਫਿਲਮ ਪ੍ਰੋਡਿਊਸਰ ਪ੍ਰੇਰਣਾ ਅਰੋੜਾ ਪਿਛਲੇ ਢਾਈ ਮਹੀਨਿਆਂ ਤੋਂ ਜੇਲ੍ਹ ‘ਚ ਹੈ। ਇਸ ਮਾਮਲੇ ‘ਚ ਸ਼ਨੀਵਾਰ ਨੂੰ ਮੁੰਬਈ ਦੀ ਸੈਸ਼ਨ ਕੋਰਟ ਨੇ ਪ੍ਰੇਰਣਾ ਦੀ ਜ਼ਮਾਨਤ ਖਾਰਜ ਅਰਜ਼ੀ ਕਰ ਦਿੱਤੀ ਸੀ। ਅਸਲ ‘ਚ ਮੁੰਬਈ ਪੁਲਿਸ ਦੀ ਆਰਥਿਕ ਸੈੱਲ ਯਾਨੀ ਈਓਡਬਲਿਊ ਨੇ ਜੋ ਚਾਰਜਸ਼ੀਟ ਫਾਈਲ ਕੀਤੀ ਹੈ, ਉਸ ‘ਚ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆਏ ਹਨ।

ਪ੍ਰੇਰਣਾ ਦੇ ਬੈਂਕ ਸਟੇਟਮੈਂਟ ਤੋਂ ਪਤਾ ਲੱਗਿਆ ਹੈ ਕਿ ਉਨ੍ਹਾਂ ਨੇ ਫਾਈਨਾਂਸਰਰ ਤੋਂ ਪੈਸੇ ਲਏ ਸੀ। ਉਨ੍ਹਾਂ ਪੈਸਿਆਂ ਵਿੱਚੋਂ 8 ਕਰੋੜ ਰੁਪਏ ਦਾ ਇਸਤੇਮਾਲ ਖੰਡਾਲਾ ‘ਚ ਸੁਨੀਲ ਸ਼ੈਟੀ ਦੀ ਰਿਅਲ ਅਸਟੇਟ ਕੰਪਨੀ ਰਾਹੀਂ ਬੰਗਲਾ ਖਰੀਦਣ ‘ਚ ਹੋਇਆ।

ਕੰਪਨੀ ਦੀ ਬੋਰਡ ਆਫ ਡਾਇਰੈਕਟਰ ਚ ਸ਼ਾਮਲ ਪ੍ਰੋਤਿਭਾ ਨੇ ਵੀ 2 ਕਰੋੜ 85 ਲੱਖ ਰੁਪਏ ਉਸ ਬੰਗਲੇ ‘ਚ ਨਿਵੇਸ਼ ਕੀਤੇ ਸੀ। ਪ੍ਰੇਰਣਾ ਨੇ ਵੱਖ-ਵੱਖ ਬ੍ਰਾਂਡ ਦੇ ਜੁੱਤੇ, ਕੱਪੜੇ ਤੇ ਪਰਸ ਖ਼ਰੀਦਣ ‘ਤੇ ਕਰੋੜਾਂ ਰੁਪਏ ਖ਼ਰਚ ਕੀਤੇ ਹਨ। ਇਸ ‘ਚ 88 ਲੱਖ ਰੁਪਏ ਜਿਮੀ ਚੂ, ਬਰਬਰੀ ਦੀ ਚੀਜ਼ਾਂ ‘ਤੇ ਪ੍ਰੇਰਣਾ ਨੂੰ ਇੱਕ ਕਰੋੜ 38 ਲੱਖ ਰੁਪਏ ਖ਼ਰਚ ਕੀਤੇ ਹਨ।

ਈਓਡਬਲਿਊ ਨੇ ਪ੍ਰੇਰਣਾ ‘ਤੇ ਇੱਕ ਹਜ਼ਾਰ 176 ਪੇਜ਼ਾਂ ਦਾ ਚਾਰਜਸ਼ੀਟ ਫਾਈਲ ਕੀਤੀ ਹੈ। ਪ੍ਰੇਰਣਾ ਦੇ ਕੋਲ ਫਰਜ਼ੀ ਡ੍ਰਾਈਵਿੰਗ ਲਾਈਸੈਂਸ ਤੇ ਦੋ ਪਾਸਪੋਰਟ ਵੀ ਹਨ ਜਿਨ੍ਹਾਂ ‘ਤੇ ਵੱਖ-ਵੱਖ ਜਨਮ ਤਾਰੀਖ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago