98 ਸਾਲਾ ਦਿਲੀਪ ਕੁਮਾਰ ਆਪਣੀ ਪਤਨੀ ਸਾਇਰਾ ਬਾਨੋ ਦੇ ਨਾਲ ਹਸਪਤਾਲ ਤੋਂ ਬਾਹਰ ਨਿਕਲੇ ਤੇ ਉਨ੍ਹਾਂ ਦੇ ਚਿਹਰੇ ‘ਤੇ ਤਸੱਲੀ ਨਜ਼ਰ ਆ ਰਹੀ ਸੀ।
ਦਿਲੀਪ ਕੁਮਾਰ ਨੂੰ ਪਿਛਲੇ 5 ਦਿਨਾਂ ਤੋਂ ਸਾਹ ਦੀ ਸਮੱਸਿਆ ਕਾਰਨ ਮੁੰਬਈ ਦੇ ਖਾਰ ਖੇਤਰ ਦੇ ਪੀਡੀ ਹਿੰਦੂਜਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਦੱਸ ਦਈਏ ਕਿ ਉਨ੍ਹਾਂ ਨੂੰ ਕਲ੍ਹ ਦੁਪਹਿਰ 12.45 ਵਜੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਤੇ ਐਂਬੂਲੈਂਸ ਰਾਹੀਂ ਬਾਂਦਰਾ ਦੇ ਪਾਲੀ ਹਿੱਲ ਬੰਗਲੇ ਲਿਜਾਇਆ ਗਿਆ।
ਬੁੱਧਵਾਰ ਦੁਪਹਿਰ ਡੇਢ ਵਜੇ ਤੋਂ ਦੁਪਹਿਰ 2.00 ਵਜੇ ਦਲੀਪ ਕੁਮਾਰ ਦੀ ਛਾਤੀ ਵਿਚ ਜਮ੍ਹਾਂ ਪਾਣੀ ਨੂੰ ਬਾਹਰ ਕੱਢਣ ਲਈ ਮਾਮੂਲੀ ਸਰਜਰੀ ਕੀਤੀ ਗਈ। ਮੈਡੀਕਲ ਪਾਰਲੈਂਸ ਵਿੱਚ ਇਸ ਸਰਜਰੀ ਨੂੰ ‘ਪਲੁਰਲ ਐਸੀਪਰਿੰਗ‘ ਕਿਹਾ ਜਾਂਦਾ ਹੈ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…