1. ਬੀਜੇਪੀ ਨੇ ਇੱਕ ਵਾਰ ਫਿਰ ਮਨੋਜ ਤਿਵਾੜੀ ਨੂੰ ਉੱਤਰ ਪੂਰਬੀ ਦਿੱਲੀ ਤੋਂ ਟਿਕਟ ਦਿੱਤੀ ਹੈ। ਇਹ ਉਨ੍ਹਾਂ ਦੀ ਪਿਛਲੇ ਚੋਣਾਂ ‘ਚ ਜਿੱਤੀ ਗਈ ਸੀਟ ਹੈ ਜਿੱਥੇ ਪੂਰਬੀ ਵੋਟਰਾਂ ਦੀ ਗਿਣਤੀ ਕਾਫੀ ਚੰਗੀ ਹੈ।
ਇਹ ਵੀ ਪੜ੍ਹੋ : ਸੰਨੀ ਦਿਓਲ ਨੇ ਮਾਰੀ ਸਿਆਸੀ ਐਂਟਰੀ, ਜਾਣੋ ਕਿਥੋਂ ਲੜਣਗੇ ਚੋਣਾਂ
2. ਗੌਤਮ ਗੰਭੀਰ: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਗੌਤਮ ਗੰਭੀਰ ਨੂੰ ਬੀਜੇਪੀ ਨੇ ਪੂਰਬੀ ਦਿੱਲੀ ਲੋਕ ਸਭਾ ਸੀਟ ਤੋਂ ਮੈਦਾਨ ‘ਚ ਉਤਾਰਿਆ ਹੈ। ਜਿੱਥੇ ਪਿਛਲੇ ਸਾਲ ਮਹੇਸ਼ ਗਿਰੀ ਨੇ ਬੀਜੇਪੀ ਨੂੰ ਜਿੱਤ ਦਵਾਈ ਸੀ। ਗੌਤਮ ਗੰਭੀਰ ਦਾ ਕਹਿਣਾ ਹੈ ਕਿ ਉਹ ਮੋਦੀ ਤੋਂ ਪ੍ਰਭਾਵਿਤ ਹੋ ਕੇ ਰਾਜਨੀਤੀ ‘ਚ ਆਏ ਹਨ।
3. ਉਧਰ ਕਾਂਗਰਸ ਨੇ ਮੌਕੇਬਾਜ਼ ਵਿਜੇਂਦਰ ਸਿੰਘ ਨੂੰ ਦੱਖਣੀ ਦਿੱਲੀ ਤੋਂ ਚੋਣ ਮੈਦਾਨ ‘ਚ ਉਤਾਰਿਆ ਹੈ। ਉਸ ਦਾ ਮੁਕਾਬਲਾ ਬੀਜੇਪੀ ਦੇ ਰਮੇਸ਼ ਬਿਧੂਡੀ ਤੇ ‘ਆਪ’ ਦੇ ਰਾਘਵ ਚੱਢਾ ਨਾਲ ਹੈ।
4. ਗਾਇਕ ਹੰਸਰਾਜ ਹੰਸ ਨੂੰ ਵੀ ਬੀਜੇਪੀ ਨੇ ਉੱਤਰੀ ਪੱਛਮੀ ਦਿੱਲੀ ਸੀਟ ਤੋਂ ਚੋਣ ਮੈਦਾਨ ‘ਚ ਉਤਾਰਿਆ ਹੈ। ਇੱਥੇ ਪਹਿਲਾਂ ਇਸ ਸੀਟ ਤੋਂ ਉੱਦਿਤ ਰਾਜ ਨੂੰ ਥਾਂ ਮਿਲੀ ਸੀ। ਦੱਸ ਦਈਏ ਉੱਤਰੀ ਪੱਛਮੀ ਦਿੱਲੀ ਰਾਖਵੀਂ ਸੀਟ ਹੈ।
Source:AbpSanjha
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…