ਹਾਲੀਵੁੱਡ ਅਭਿਨੇਤਰੀ ਐਂਜਲੀਨਾ ਜੋਲੀ ਵੱਲੋਂ ਇੰਸਟਾਗ੍ਰਾਮ ਤੇ ਧਮਾਕੇਦਾਰ ਸ਼ੁਰੂਆਤ
ਐਂਜਲੀਨਾ ਜੋਲੀ, ਜੋ ਆਪਣੀ ਨਿੱਜੀ ਜ਼ਿੰਦਗੀ ਨੂੰ ਸਖਤੀ ਨਾਲ ਨਿਜੀ ਰੱਖਣ ਲਈ ਜਾਣੀ ਜਾਂਦੀ ਹੈ, ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ ਸ਼ਾਮਲ ਹੋਈ। ‘ ਸੰਯੁਕਤ ਰਾਸ਼ਟਰ ਦੇ ਸ਼ਰਨਾਰਥੀਆਂ ਲਈ ਵਿਸ਼ੇਸ਼ ਦੂਤ’ ਦੇ ਰੂਪ ਵਿੱਚ, ਐਂਜਲਿਨਾ ਨੇ ਫੋਟੋ ਅਤੇ ਵੀਡੀਓ ਸ਼ੇਅਰਿੰਗ ਐਪ ‘ਤੇ ਪਹਿਲੀ ਵਾਰ ਆਉਣ ਦੇ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ 4.1 […]