ਮਨੋਰੰਜਨ

‘ਅੰਗਰੇਜ਼ੀ ਮੀਡੀਅਮ’ ਦੀ ਸ਼ੂਟਿੰਗ ਸ਼ੁਰੂ, ਇਰਫਾਨ ਖਾਨ ਦਾ ਪਹਿਲਾ ਲੁੱਕ ਆਇਆ ਸਾਹਮਣੇ

ਬਾਲੀਵੁੱਡ ਐਕਟਰ ਇਰਫਾਨ ਖ਼ਾਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਅੰਗਰੇਜ਼ੀ ਮੀਡੀਅਮ’ ਨੂੰ ਲੈ ਕੇ ਸੁਰਖੀਆਂ ‘ਚ ਹੈ। ਇਸ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ‘ਅੰਗਰੇਜ਼ੀ ਮੀਡੀਅਮ’ ਦੇ ਮੇਕਰਸ ਨੇ ਹਾਲ ਹੀ ‘ਚ ਕੁਝ ਤਸਵੀਰ ਸ਼ੇਅਰ ਕਰਦੇ ਹੋਏ ਇਸ ਦੀ ਜਾਣਕਾਰੀ ਦਿੱਤੀ। ਖਾਸ ਗੱਲ ਹੈ ਕਿ ਫੋਟੋ ਨੂੰ ਇਰਫਾਨ ਨੇ ਖੁਦ ਵੀ ਸ਼ੇਅਰ ਕੀਤਾ ਹੈ ਤੇ ਇਸ ਨੂੰ ਕੈਪਸ਼ਨ ਵੀ ਦਿੱਤਾ ਹੈ।

ਇਸ ਤਸਵੀਰ ਤੋਂ ਸਾਫ਼ ਹੋ ਗਿਆ ਹੈ ਕਿ ਫ਼ਿਲਮ ‘ਚ ਇਰਫਾਨ ਦਾ ਕਿਰਦਾਰ ਸ਼੍ਰੀ ਚੰਪਕਜੀ ਦਾ ਹੈ। ਫੋਟੋ ‘ਚ ਇਰਫਾਨ ਇੱਕ ਹਲਵਾਈ ਦੀ ਦੁਕਾਨ ਦੇ ਬਾਹਰ ਖੜ੍ਹੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਲੱਗਦਾ ਹੈ ਕਿ ਇਰਫਾਨ ਇਸ ਮਿਠਾਈ ਦੀ ਦੁਕਾਨ ਦੇ ਮਾਲਕ ਹਨ। ਇਰਫਾਨ ਦਾ ਕਿਰਦਾਰ ਇੱਕ ਮਿਡਲ ਕਲਾਸ ਆਦਮੀ ਦਾ ਹੈ।

ਇਹ ਵੀ ਦੇਖੋ : ਸ਼ਾਹਿਦ ਦੀ ਫ਼ਿਲਮ ‘ਕਬੀਰ ਸਿੰਘ’ ਦਾ ਟੀਜ਼ਰ ਰਿਲੀਜ਼, ਜਰੂਰ ਦੇਖੋ

ਇਸ ਫ਼ਿਲਮ ਦੀ ਸ਼ੂਟਿੰਗ ਲੰਦਨ ਤੇ ਰਾਜਸਥਾਨ ‘ਚ ਹੋਣੀ ਹੈ। ਇਸ ਨੂੰ ਹੋਮੀ ਅਦਜਾਨੀਆ ਡਾਇਰੈਕਟ ਕਰ ਰਹੇ ਹਨ। ਫ਼ਿਲਮ ‘ਚ ਇਰਫਾਨ ਦੇ ਓਪੋਜ਼ਿਟ ਕਰੀਨਾ ਕਪੂਰ ਖ਼ਾਨ ਵੀ ਨਜ਼ਰ ਆਵੇਗੀ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago