‘ਕੇਜੀਐਫ ਚੈਪਟਰ-1’ ਦੇ ਸੁਪਰਹਿੱਟ ਹੋਣ ਤੋਂ ਬਾਅਦ ਔਡੀਅੰਸ ‘ਕੇਜੀਐਫ ਚੈਪਟਰ-2’ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਲਈ ਹੁਣ ਉਨ੍ਹਾਂ ਨੂੰ ਜ਼ਿਆਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ। ਜੀ ਹਾਂ, ਫ਼ਿਲਮ ਦੇ ਅਗਲੇ ਪਾਰਟ ਦੀ ਸ਼ੂਟਿੰਗ ਸ਼ੁਰੂ ਹੋ ਗਈ ਹੈ। ਕੁਝ ਘੰਟੇ ਪਹਿਲਾਂ ਹੀ ਟ੍ਰੇਡ ਐਨਾਲਿਸਟ ਤਰਨ ਆਦਰਸ਼ ਨੇ ਇਸ ਦੀ ਫ਼ਿਲਮ ਦੀ ਸ਼ੂਟਿੰਗ ਦੀਆਂ ਤਸਵੀਰਾਂ ਨੂੰ ਸ਼ੇਅਰ ਕੀਤਾ ਹੈ।
ਇਹ ਵੀ ਪੜ੍ਹੋ : ਸਾਹਮਣੇ ਆਈ ਕਰਨ ਜੌਹਰ ਦੀ ਮਲਟੀਸਟਾਰਰ ਫ਼ਿਲਮ ‘ਕਲੰਕ’ ਦੀ ਪਹਿਲੀ ਝਲਕ
‘ਕੇਜੀਐਫ ਚੈਪਟਰ-1’ ‘ਚ ਯਸ਼ ਤੇ ਸ਼੍ਰੀਨਿਧੀ ਸ਼ੈਟੀ ਨੇ ਮੁੱਖ ਭੂਮਿਕਾ ਨਿਭਾਈ ਸੀ। ਇਸ ਦੇ ਨਾਲ ਹੀ ਔਡੀਅੰਸ਼ ਨੂੰ ਫ਼ਿਲਮ ਨੇ ਖੁਸ਼ ਕੀਤਾ ਤੇ ਬਕਾਸਆਫਿਸ ‘ਤੇ ਇਸ ਦੀ ਚੰਗੀ ਕਮਾਈ ਹੋਈ ਸੀ। ਯਸ਼ ਦੀ ‘ਕੇਜੀਐਫ ਚੈਪਟਰ-1’ ਪਿਛਲੇ ਸਾਲ ਰਿਲੀਜ਼ ਹੋਈ ਸੀ। ਇਹ ਹਿੰਦੀ, ਤੇਲਗੂ, ਮਲਿਆਲਮ ਤੇ ਕਨੰੜ ਭਾਸ਼ਾ ‘ਚ ਰਿਲੀਜ਼ ਹੋਈ ਸੀ।
‘ਕੇਜੀਐਫ ਚੈਪਟਰ-1’ ‘ਚ ਯਸ਼ ਨੇ ਰੌਕੀ ਦਾ ਦਮਦਾਰ ਕਿਰਦਾਰ ਨਿਭਾਇਆ ਸੀ। ਹੁਣ ਦੇਖਣਾ ਬਾਕੀ ਹੈ ਕਿ ‘ਕੇਜੀਐਫ ਚੈਪਟਰ-2’ ਦੀ ਕੀ ਕਹਾਣੀ ਹੋਵੇਗੀ ਤੇ ਯਸ਼ ਕਿਸ ਤਰ੍ਹਾਂ ਦਾ ਕਿਰਦਾਰ ਨਿਭਾਉਣਗੇ। ਖ਼ਬਰਾਂ ਨੇ ਕਿ ਇਸ ਫ਼ਿਲਮ ‘ਚ ਸੰਜੇ ਦੱਤ ਵੀ ਅਹਿਮ ਕਿਰਦਾਰ ‘ਚ ਨਜ਼ਰ ਆੳਣਗੇ।
Source:AbpSanjha
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…