Funeral of late Punjab singer Diljan to be held at Kartarpur today

ਅੱਜ ਕਰਤਾਰਪੁਰ ਵਿਖੇ ਹੋਵੇਗਾ ਮਰਹੂਮ ਪੰਜਾਬ ਗਾਇਕ ਦਿਲਜਾਨ ਦਾ ਅੰਤਿਮ ਸਸਕਾਰ

ਦਿਲਜਾਨ ਜੋ ਬੀਤੇ ਦਿਨੀਂ ਭਿਆਨਕ ਸੜਕ ਹਾਦਸੇ ਵਿਚ ਸਦੀਵੀ ਵਿਛੋੜਾ ਦੇ ਗਏ ਸਨ, ਦੀ ਅੰਤਮ ਯਾਤਰਾ ਅੱਜ ਦੁਪਹਿਰੇ 12:30 ਵਜੇ ਉਨ੍ਹਾਂ ਦੇ ਗ੍ਰਹਿ ਆਰੀਆ ਨਗਰ ਬੈਕਸਾਈਡ ਅਜੀਤ ਪੈਲੇਸ ਕਰਤਾਰਪੁਰ ਤੋਂ ਅਰੰਭ ਹੋਵੇਗੀ। ਇਸ ਮਗਰੋਂ ਦੁਪਹਿਰ 1 ਵਜੇ ਸ਼ਮਸ਼ਾਨਘਾਟ ਕਰਤਾਰਪੁਰ ਵਿਚ ਸਸਕਾਰ ਕੀਤਾ ਜਾਵੇਗਾ। 29 ਅਤੇ 30 ਮਾਰਚ ਦੀ ਦਰਮਿਆਨੀ ਰਾਤਜਦੋਂ ਦਿਲਜਾਨ ਆਪਣੀ ਐਸਯੂਵੀ ਵਿਚ ਅੰਮ੍ਰਿਤਸਰ […]

Mika Singh ਨਾਲ ਅਕਾਂਕਸ਼ਾ ਪੁਰੀ ਦੇ ਵਿਆਹ ਦਾ ਸੱਚ! ਅਕਾਂਕਸ਼ਾ ਨੇ ਖੁਦ ਕੀਤਾ ਖੁਲਾਸਾ

ਮਸ਼ਹੂਰ ਗਾਇਕ ਮੀਕਾ ਸਿੰਘ ਅਕਸਰ ਸੁਰਖੀਆਂ ‘ਚ ਬਣੇ ਰਹਿੰਦੇ ਹਨ। ਹਾਲ ਹੀ ‘ਚ ਉਨ੍ਹਾਂ ਨਾਲ ਜੁੜਿਆ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਆਉਣ ਤੋਂ ਬਾਅਦ ਉਹ ਇਕ ਵਾਰ ਫਿਰ ਤੋਂ ਚਰਚਾ ਦਾ ਵਿਸ਼ਾ ਬਣ ਗਏ ਹਨ। ਇਸ ਵਾਰ ਮੀਕਾ ਸਿੰਘ ਆਪਣੇ ਵਿਆਹ ਨੂੰ ਲੈਕੇ ਸੁਰਖੀਆਂ ਬਟੋਰ ਰਹੇ ਹਨ।ਸੋਸ਼ਲ ਮੀਡੀਆ ‘ਤੇ ਸਾਹਮਣੇ ਆਏ ਵੀਡੀਓ ‘ਚ ਮੀਕਾ ਸਿੰਘ […]

Deep Sidhu did not get bail even today

ਦੀਪ ਸਿੱਧੂ ਨੂੰ ਅੱਜ ਵੀ ਨਹੀਂ ਮਿਲੀ ਜ਼ਮਾਨਤ

ਦੀਪ ਸਿੱਧੂ ਦੇ ਵਕੀਲ ਨੇ ਦਲੀਲ ਦਿੱਤੀ ਹੈ ਕਿ ਉਨ੍ਹਾਂ ਦਾ ਮੁਵੱਕਿਲ ਗ਼ਲਤ ਸਮੇਂ ’ਤੇ ਗ਼ਲਤ ਥਾਂ ਉਪਰ ਹਾਜ਼ਰ ਸੀ ਤੇ ਉਸ ਦਾ ਮੀਡੀਆ ਟਰਾਇਲ ਕੀਤਾ ਗਿਆ ਹੈ। ਲਾਲ ਕਿਲੇ ’ਤੇ ਹੋਈ ਹਿੰਸਾ ਦੇ ਮਾਮਲੇ ਵਿੱਚ ਦੀਪ ਸਿੱਧੂ ਨੂੰ ਅੱਜ ਵੀ ਜ਼ਮਾਨਤ ਨਹੀਂ ਮਿਲ ਸਕੀ। ਪੰਜਾਬੀ ਕਲਾਕਾਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਤੀਸ ਹਜ਼ਾਰੀ ਅਦਾਲਤ ਵਿੱਚ […]

Tragic-death-of-famous-Punjabi-singer-Diljan

ਮਸ਼ਹੂਰ ਪੰਜਾਬੀ ਗਾਇਕ ਦਿਲਜਾਨ ਦੀ ਦਰਦਨਾਕ ਮੌਤ

ਦਿਲਜਾਨ ਦੇਰ ਰਾਤ ਆਪਣੀ ਕਾਰ ‘ਚ ਅੰਮ੍ਰਿਤਸਰ ਤੋਂ ਕਰਤਾਰਪੁਰ ਆ ਰਹੇ ਸਨ ਤੇ ਇਸ ਦੌਰਾਨ ਜੰਡਿਆਲਾ ਗੁਰੂ ਦੇ ਕੋਲ ਹਾਦਸਾ ਹੋ ਗਿਆ। ਹਾਦਸਾ ਮੰਗਲਵਾਰ ਸਵੇਰ ਕਰੀਬ ਪੌਣੇ ਚਾਰ ਵਜੇ ਵਾਪਰਿਆ। ਦਿਲਜਾਨ ਦੇਰ ਰਾਤ ਆਪਣੀ ਕਾਰ ‘ਚ ਅੰਮ੍ਰਿਤਸਰ ਤੋਂ ਕਰਤਾਰਪੁਰ ਆ ਰਹੇ ਸਨ ਤੇ ਇਸ ਦੌਰਾਨ ਜੰਡਿਆਲਾ ਗੁਰੂ ਦੇ ਕੋਲ ਹਾਦਸਾ ਹੋ ਗਿਆ। ਇਸ ਨਾਲ ਉਨ੍ਹਾਂ […]

Afsana's-debut-album-is-very-special

ਅਫਸਾਨਾ ਦੀ ਡੈਬਿਊ ਐਲਬਮ ਬੇਹੱਦ ਖਾਸ, ਸ਼੍ਰੀ ਬਰਾੜ ਦਾ ਵੱਖਰਾ ਅੰਦਾਜ਼

ਸੁਪਰਹਿੱਟ ਟਰੈਕ ‘ਤਿੱਤਲੀਆਂ ਵਰਗਾ’ ਨਾਲ ਵੱਖਰੀ ਪਛਾਣ ਬਣਾਉਣ ਵਾਲੀ ਅਫ਼ਸਾਨਾ ਖਾਨ ਹੁਣ ਬਹੁਤ ਜਲਦ ਆਪਣੀ ਡੈਬਿਊ ਐਲਬਮ ਲੈ ਕੇ ਆਉਣ ਵਾਲੀ ਹੈ। ਇਸ ਐਲਬਮ ਨੂੰ ਸ਼੍ਰੀ ਬਰਾੜ ਪੇਸ਼ ਕਰ ਰਹੇ ਹਨ। ਐਲਬਮ ਦੇ ਵਿੱਚ ਪੰਜ ਗੀਤ ਹੋਣਗੇ ਜਿਸ ਨੂੰ ਸ਼੍ਰੀ ਬਰਾੜ ਨੇ ਹੀ ਲਿਖਿਆ ਹੈ। ਅਫਸਾਨਾ ਖਾਨ ਦੀ ਇਸ ਡੈਬਿਊ ਐਲਬਮ ਦਾ ਨਾਮ ਹੈ ‘ਸੋਨਾਗਾਚੀ-ਏ […]

Rakhi-Sawant-going-to-do-live-show-with-Sidhu-Musewala

ਸਿੱਧੂ ਮੂਸੇਵਾਲਾ ਦੇ ਨਾਲ ਲਾਈਵ ਸ਼ੋਅ ਕਰਨ ਜਾ ਰਹੀ ਰਾਖੀ ਸਾਵੰਤ

ਬਾਲੀਵੁੱਡ ਅਦਾਕਾਰਾ ਤੇ ਬਿਗ ਬੌਸ ਫੇਮ ਰਾਖੀ ਸਾਵੰਤ ਵੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਫੈਨ ਹੈ। ਹਾਲ ਹੀ ‘ਚ ਮੁੰਬਈ ਵਿਖੇ ਰਾਖੀ ਸਾਵੰਤ ਨੂੰ ਸਪਾਟ ਕੀਤਾ ਗਿਆ, ਜਿਥੇ ਰਾਖੀ ਸਾਵੰਤ ਨੇ ਖੁਲਾਸਾ ਕੀਤਾ ਕਿ ਉਹ ਸਿੱਧੂ ਮੂਸੇਵਾਲਾ ਦੀ ਬਹੁਤ ਵੱਡੀ ਫੈਨ ਹੈ ਅਤੇ ਉਨ੍ਹਾਂ ਨਾਲ ਲਾਈਵ ਸ਼ੋਅ ਕਰਨ ਜਾ ਰਹੀ ਹੈ। ਇਹ ਸ਼ੋਅ 29 ਮਾਰਚ […]

Ammy-Virk-and-Sonam's-film-pre-release-trap

ਐਮੀ ਵਿਰਕ ਤੇ ਸੋਨਮ ਦੀ ਫਿਲਮ ਰਿਲੀਜ਼ ਤੋਂ ਪਹਿਲਾਂ ਪਿਆ ਪੁਆੜਾ, ਟੀਮ ਨੇ ਪੋਸਟਰ ਸ਼ੇਅਰ ਕਰ ਸੁਣਾਈ ਬੁਰੀ ਖ਼ਬਰ

ਐਮੀ ਵਿਰਕ ਤੇ ਸੋਨਮ ਬਾਜਵਾ ਦੋਹਾਂ ਦੇ ਫੈਨਜ਼ ਲਈ ਇਕ ਇਕ ਵਾਰ ਫਿਰ ਤੋਂ ਮਾੜੀ ਖਬਰ ਹੈ। ਸਭ ਕੁਝ ਠੀਕ ਹੋਣ ਮਗਰੋਂ ਇਕ ਵਾਰ ਫਿਰ ਪੰਜਾਬੀ ਫ਼ਿਲਮਾਂ ਦੇ ਮੁੜ ਸਿਨੇਮਾ ‘ਤੇ ਆਉਣ ਦੀ ਅਨਾਊਸਮੈਂਟ ਕੀਤੀ ਸੀ। ਪਰ ਇਕ ਵਾਰ ਫਿਰ ਨਾਈਟ ਕਰਫਿਊ ਲੱਗਣ ਕਾਰਨ ਤੇ ਸਿਨੇਮਾ ‘ਚ ਮੁੜ 50 %  ਗੈਦਰਿੰਗ ਕਾਰਨ ਪੰਜਾਬੀ ਫਿਲਮ ‘ਪੁਆੜਾ’ […]

Babbu-Mann-and-desi-rockstar-Gippy-Grewal-seen-together

ਇਕੱਠੇ ਨਜ਼ਰ ਆਏ ਬੱਬੂ ਮਾਨ ਤੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ, ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ

ਪੰਜਾਬੀ ਫ਼ਿਲਮ ਇੰਡਸਟਰੀ ਵਿੱਚ ਇਨ੍ਹੀਂ ਦਿਨੀਂ ਕੁਝ ਐਸਾ ਹੋ ਰਿਹਾ ਹੈ, ਜੋ ਪਿਛਲੇ ਕਾਫੀ ਸਾਲਾਂ ਤੋਂ ਨਹੀਂ ਸੀ ਹੋ ਰਿਹਾ। ਇਨ੍ਹੀਂ ਦਿਨੀਂ ਪੰਜਾਬ ਦੇ ਵੱਡੇ ਆਰਟਿਸਟ, ਜਿਨ੍ਹਾਂ ਨੂੰ ਉਨ੍ਹਾਂ ਦੇ ਫੈਨਜ਼ ਇਕੱਠੇ ਦੇਖਣ ਲਈ ਬੇਤਾਬ ਹਨ, ਉਹ ਸਾਰੇ ਆਰਟਿਸਟ ਆਖਰ ਇਕੱਠੇ ਹੋ ਰਹੇ ਹਨ ਤੇ ਇੱਕ-ਦੂਜੇ ਨਾਲ ਮੁਲਾਕਾਤਾਂ ਕਰ ਰਹੇ ਹਨ। ਬੱਬੂ ਮਾਨ ਜੋ ਹਮੇਸ਼ਾ […]

Amrit-Mann,-who-was-trolled-by-JioSaavn's-promotion-video,-gave-his-defense

JioSaavn ਦੀ ਪ੍ਰੋਮੋਸ਼ਨ ਵੀਡੀਓ ਕਰਕੇ ਟ੍ਰੋਲ ਹੋਏ ਅੰਮ੍ਰਿਤ ਮਾਨ ਨੇ ਦਿੱਤੀ ਆਪਣੀ ਸਫਾਈ

ਪੰਜਾਬੀ ਗਾਇਕ ਤੇ ਅਦਾਕਾਰ ਅੰਮ੍ਰਿਤ ਮਾਨ ਜੀਓ ਸਾਵਨ ਮਿਊਜ਼ਿਕ ਐੱਪ ‘ਤੇ ਆਪਣੇ ਗਾਣੇ ਨੂੰ ਅਤੇ ਜੀਓ ਸਾਵਨ ਨੂੰ ਪ੍ਰੋਮੋਟ ਕਰਦੇ ਹੋਏ ਨਜ਼ਰ ਆਏ। ਇਸ ਪ੍ਰੋਮੋਸ਼ਨ ਦੇ ਚੱਕਰ ਵਿਚ ਹੁਣ ਅੰਮ੍ਰਿਤ ਮਾਨ ਨੂੰ ਕਾਫੀ ਟ੍ਰੋਲ ਹੋਣਾ ਪੈ ਰਿਹਾ ਹੈ। ਕਿਸਾਨ ਅੰਦੋਲਨ (Farmers Protest) ਦੀ ਸ਼ੁਰੂਆਤ ਤੋਂ ਹੀ ਪੰਜਾਬ ਵਿਚ ਰਿਲਾਇੰਸ ਕੰਪਨੀ (Reliance Company)) ਦਾ ਅਤੇ ਇਸ ਨਾਲ ਜੁੜੀ ਹੋਰ ਕੰਪਨੀਆਂ ਦਾ ਲੋਕਾਂ […]

Punjabi-singer-and-actor-ranjit-bawa-at-sri-harmandir-sahib-Amritsar

ਪੰਜਾਬੀ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ

ਅਦਾਕਾਰ ਰਣਜੀਤ ਬਾਵਾ ਸ਼ੁਰੂ ਤੋਂ ਕਿਸਾਨਾਂ ਦੇ ਅੰਦੋਲਨ ਦੇ ਨਾਲ ਖੜ੍ਹੇ ਹਨ। ਉਹ ਲਗਾਤਾਰ ਆਪਣਾ ਵੱਖ-ਵੱਖ ਢੰਗ ਨਾਲ ਆਪਣਾ ਯੋਗਦਾਨ ਵੀ ਪਾ ਰਹੇ ਹਨ। ਇਸ ਦੌਰਾਨ ਪੰਜਾਬੀ ਗਾਇਕ ਰਣਜੀਤ ਬਾਵਾ ਅੱਜ ਅੰਮ੍ਰਿਤਸਰ ਵਿਖੇ ਪੁੱਜੇ ਹਨ। ਜਿੱਥੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਹੈ। ਰਣਜੀਤ ਬਾਵਾ ਵੱਲੋਂ ਪਰਿਵਾਰ ਦੀ ਸੁੱਖ ਸ਼ਾਂਤੀ ਤੇ ਚੜਦੀ ਕਲਾ […]

Daddy-cool-munde-fool-2-release-date-announced

‘ਡੈਡੀ ਕੂਲ ਮੁੰਡੇ ਫੂਲ 2’ ਦੀ ਰਿਲੀਜ਼ ਡੇਟ ਦਾ ਐਲਾਨ, ਰਣਜੀਤ ਬਾਵਾ ਤੇ ਜੱਸੀ ਗਿੱਲ ਲਾਉਣਗੇ ਕਾਮੇਡੀ ਦਾ ਤੜਕਾ

ਰਣਜੀਤ ਬਾਵਾ ਤੇ ਜੱਸੀ ਗਿੱਲ ਦੀ ਅਗਲੀ ਫ਼ਿਲਮ ‘ਡੈਡੀ ਕੂਲ ਮੁੰਡੇ ਫੂਲ 2’ ਦੀ ਰਿਲੀਜ਼ ਡੇਟ ਦਾ ਐਲਾਨ ਹੋ ਗਿਆ ਹੈ। ਫ਼ਿਲਮ 27 ਅਗਸਤ ਨੂੰ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਓਮਜੀ ਸਟਾਰ ਸਟੂਡੀਓਸ ਦੀ ਪ੍ਰੋਡਕਸ਼ਨ ‘ਚ ਬਣੀ ਫ਼ਿਲਮ ‘ਡੈਡੀ ਕੂਲ ਮੁੰਡੇ ਫੂਲ 2′ ‘ਚ ਰਣਜੀਤ ਬਾਵਾ, ਜੱਸੀ ਗਿੱਲ, ਜਸਵਿੰਦਰ ਭੱਲਾ ਤੇ […]

jasmine-sandals-will-do-the-great-punjabi-experiment

ਜੈਸਮੀਨ ਸੈਂਡਲਸ ਕਰੇਗੀ ‘The Great Punjabi Experiment’

ਪੰਜਾਬੀ ਗਾਇਕਾ ਤੇ ਗੀਤਕਾਰ ਜੈਸਮੀਨ ਸੈਂਡਲਸ (Jasmine Sandlas) ਲਗਪਗ ਦੋ ਮਹੀਨਿਆਂ ਦੇ ਲੰਬੇ ਬਰੇਕ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਵਾਪਸ ਆਈ ਹੈ। ਪਿਛਲੀ ਵਾਰ 24 ਦਸੰਬਰ ਨੂੰ ਉਸ ਨੇ ਆਪਣੀ ਫੀਡ ‘ਤੇ ਕੁਝ ਅਪਡੇਟ ਕੀਤਾ ਸੀ। ਉਸ ਤੋਂ ਬਾਅਦ ਉਸ ਨੇ ਕੋਈ ਪੋਸਟ ਜਾਂ ਸਟੋਰੀ ਅਪਲੋਡ ਨਹੀਂ ਕੀਤੀ ਤੇ 2 ਮਾਰਚ 2021 ਤੱਕ ਕਿਸੇ ਵੀ ਚੀਜ਼ ਬਾਰੇ ਦਰਸ਼ਕਾਂ ਨੂੰ ਅਪਡੇਟ ਨਹੀਂ ਕੀਤਾ। ਜੈਸਮੀਨ […]