Diljit Support Farmer Protest: ਕਿਸਾਨਾਂ ਅਤੇ ਮਜਦੂਰਾਂ ਤੋਂ ਇਲਾਵਾ ਹੁਣ ਗਾਇਕਾਂ ਨੇ ਵੀ ਇਸ ਦਾ ਖੁੱਲ੍ਹ ਕੇ ਵਿਰੋਧ ਕੀਤਾ ਹੈ। ਇਸ ਤਹਿਤ ਹੁਣ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਵੀ ਟਵੀਟ ਕਰਦਿਆਂ ਕਿਸਾਨਾਂ ਦੇ ਹੱਕ ‘ਚ ਹਾਅ ਦਾ ਨਾਅਰਾ ਦਿੱਤਾ।
ਦਿਲਜੀਤ ਨੇ ਟਵੀਟ ਕਰਦਿਆਂ ਲਿਖਿਆ ‘ਕਿਸਾਨ ਬਚਾਓ ਦੇਸ਼ ਬਚਾਓ। ਉਨ੍ਹਾਂ ਲਿਖਿਆ ਕਿ ਕਿਸਾਨ ਵਿਰੋਧੀ ਬਿੱਲ ਦਾ ਅਸੀਂ ਸਾਰੇ ਵਿਰੋਧ ਕਰਦੇ ਹਾਂ।’ ਖੇਤੀ ਆਰਡੀਨੈਂਸਾ ਖਿਲਾਫ ਪੰਜਾਬ ‘ਚ ਰੋਜ਼ਾਨਾ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਹੋ ਰਹੇ ਹਨ। ਕਿਸਾਨਾਂ ਦਾ ਰੋਸ ਹੈ ਕਿ ਇਹ ਆਰਡੀਨੈਂਸ ਉਨ੍ਹਾਂ ਦੀ ਜ਼ਿੰਦਗੀ ਤਬਾਹ ਕਰਨ ਵਾਲੇ ਹਨ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…