ਪੋਲੀਵੁੱਡ

ਜੈਸਮੀਨ ਸੈਂਡਲਸ ਕਰੇਗੀ ‘The Great Punjabi Experiment’

ਪੰਜਾਬੀ ਗਾਇਕਾ ਤੇ ਗੀਤਕਾਰ ਜੈਸਮੀਨ ਸੈਂਡਲਸ (Jasmine Sandlas) ਲਗਪਗ ਦੋ ਮਹੀਨਿਆਂ ਦੇ ਲੰਬੇ ਬਰੇਕ ਤੋਂ ਬਾਅਦ ਸੋਸ਼ਲ ਮੀਡੀਆ ਤੇ ਵਾਪਸ ਆਈ ਹੈ। ਪਿਛਲੀ ਵਾਰ 24 ਦਸੰਬਰ ਨੂੰ ਉਸ ਨੇ ਆਪਣੀ ਫੀਡ ਤੇ ਕੁਝ ਅਪਡੇਟ ਕੀਤਾ ਸੀ। ਉਸ ਤੋਂ ਬਾਅਦ ਉਸ ਨੇ ਕੋਈ ਪੋਸਟ ਜਾਂ ਸਟੋਰੀ ਅਪਲੋਡ ਨਹੀਂ ਕੀਤੀ ਤੇ 2 ਮਾਰਚ 2021 ਤੱਕ ਕਿਸੇ ਵੀ ਚੀਜ਼ ਬਾਰੇ ਦਰਸ਼ਕਾਂ ਨੂੰ ਅਪਡੇਟ ਨਹੀਂ ਕੀਤਾ।

ਜੈਸਮੀਨ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮਸ ‘ਤੇ ਸ਼ੇਅਰ ਕੀਤੀ ਪੋਸਟ ਜ਼ਰੀਏ ਆਪਣੀ ਵਾਪਸੀ ਦਾ ਐਲਾਨ ਕੀਤਾ। ਕਲਾਕਾਰ ਵੱਲੋਂ ਇੰਸਟਾਗ੍ਰਾਮ, ਟਵਿੱਟਰ ‘ਤੇ ‘The Great Punjabi Experiment’ ਨਾਲ ਪੰਜਾਬ ਦੇ ਖੇਤਾਂ ਦੀ ਤਸਵੀਰ ਸਾਂਝੀ ਕੀਤੀ ਹੈ।

ਗਾਇਕਾ ਨੇ ਆਪਣੇ ਇੰਸਟਾਗ੍ਰਾਮ ਦੀ ਬਾਇਓ ਨੂੰ ‘The Great Punjabi Experiment’ ਵਿੱਚ ਬਦਲ ਦਿੱਤਾ ਹੈ। ਹੁਣ ਇਹ ਗ੍ਰੇਟ ਪੰਜਾਬੀ ਐਸਪੈਰੀਮੈਂਟ ਕੀ ਹੈਉਸ ਦਾ ਇੰਤਜ਼ਾਰ ਸਭ ਨੂੰ ਹੋ ਰਿਹਾ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago