ਪੋਲੀਵੁੱਡ

Karan Aujla New Song: ਪੰਜਾਬੀ ਮਸ਼ਹੂਰ ਗਾਇਕ ਕਰਨ ਔਜਲਾ ਦਾ ਨਵਾਂ ਜੱਟ “HAAN HAIGE AA” ਆਇਆ ਟਰੈਂਡਿੰਗ ਵਿੱਚ

Karan Aujla New Song: ਪੰਜਾਬੀ ਗਾਇਕ ਕਰਨ ਔਜਲਾ ਬਹੁਤ ਜਲਦ ਆਪਣੇ ਨਵੇਂ ਸਿੰਗਲ ਟਰੈਕ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਹਨ। ਕਰਨ ਔਜਲਾ ‘ਹਾਂ ਹੈਗੇ ਆ’ ਟਾਈਟਲ ਹੇਠ ਆਪਣੇ ਨਵੇਂ ਗੀਤ ਨਾਲ ਦਰਸ਼ਕਾਂ ਦੇ ਸਨਮੁਖ ਹੋਣਗੇ। ਫ਼ਿਲਹਾਲ ਤਾਂ ਗੀਤ ਦੀ ਛੋਟੀ ਜਿਹੀ ਝਲਕ ਟੀਜ਼ਰ ਦੇ ਰੂਪ ‘ਚ ਦਰਸ਼ਕਾਂ ਦੇ ਰੁਬਰੂ ਹੋਈ ਹੈ। ਗੀਤ ਦੇ ਸ਼ਾਨਦਾਰ ਟੀਜ਼ਰ ਨੂੰ ਦਰਸ਼ਕਾਂ ਦੇ ਰੁਬਰੂ ਹੋ ਚੁੱਕਿਆ ਹੈ ਤੇ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ, ਜਿਸ ਕਰਕੇ ਟੀਜ਼ਰ ਟਰੈਂਡਿੰਗ ‘ਚ ਚੱਲ ਰਿਹਾ ਹੈ।

ਇਹ ਵੀ ਪੜ੍ਹੋ: Sidhu Moose Wala News: ਪੰਜਾਬੀ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਦੇ ਨਵੇਂ ਗੀਤ ‘ਸੰਜੂ’ ਨੂੰ ਲੈ ਕੇ ਫੁੱਟਿਆ ਸੁਖਪਾਲ ਖਹਿਰਾ ਦਾ ਗੁੱਸਾ

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਕਰਨ ਔਜਲਾ ਨੇ ਆਪਣੀ ਕਲਮ ਨਾਲ ਸ਼ਿੰਗਾਰੇ ਹਨ। ਇਸ ਗੀਤ ‘ਚ ਕਰਨ ਔਜਲਾ ਨਾਲ ਪੰਜਾਬੀ ਗਾਇਕਾ ਗੁਰਲੇਜ਼ ਅਖਤਰ ਫੀਚਰਿੰਗ ਕਰਦੇ ਹੋਏ ਨਜ਼ਰ ਆਉਣਗੇ। ਗੀਤ ਨੂੰ ਮਿਊਜ਼ਿਕ Avvy Sra ਨੇ ਦਿੱਤਾ ਹੈ ਤੇ ਵੀਡੀਓ ਰੂਪਨ ਬੱਲ ਵੱਲੋਂ ਤਿਆਰ ਕੀਤਾ ਹੈ। ਰੇਹਾਨ ਰਿਕਾਰਡਜ਼ ਦੇ ਲੇਬਲ ਹੇਠ ਇਸ ਗੀਤ ਦੇ ਟੀਜ਼ਰ ਨੂੰ ਰਿਲੀਜ਼ ਕੀਤਾ ਗਿਆ ਹੈ। ਜੇ ਗੱਲ ਕਰੀਏ ਕਰਨ ਔਜਲਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਸੰਗੀਤ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ।

Pollywood News in Punjabi ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago