ਪੋਲੀਵੁੱਡ

Karan Aujla Viral Video: ਮੁੜ ਤੋਂ ਇਸ ਵੀਡੀਓ ਕਰਕੇ ਸੁਰਖੀਆਂ ਵਿੱਚ ਛਾਏ ਪੰਜਾਬੀ ਮਸ਼ਹੂਰ ਗਾਇਕ ਕਰਨ ਔਜਲਾ

Karan Aujla Viral Video: ਪੰਜਾਬੀ ਸੰਗੀਤ ਜਗਤ ‘ਚ ਗੀਤਾਂ ਦੀ ਮਸ਼ੀਨ ਵਜੋ ਜਾਣੇ ਜਾਣ ਵਾਲੇ ਪ੍ਰਸਿੱਧ ਗਾਇਕ ਕਰਣ ਔਜਲਾ ਦੀ ਆਪਣੀ ਮੰਗੇਤਰ ਨਾਲ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਦੱਸ ਦਈਏ ਕਿ ਇਹ ਵੀਡੀਓ ‘ਚ ਕਰਨ ਔਜਲਾ ਦੀ ਮੰਗੇਤਰ ਦੇ ਜਨਮ ਦਿਨ ਦੇ ਸੈਲੀਬ੍ਰੇਸ਼ਨ ਦੀ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕਰਨ ਔਜਲਾ ਆਪਣੀ ਪਤਨੀ ਦਾ ਜਨਮ ਦਿਨ ਮਨਾਉਂਦੇ ਹੋਏ ਨਜ਼ਰ ਆ ਰਹੇ ਹਨ।

ਇਹ ਵੀਡੀਓ ਕਦੋਂ ਦਾ ਹੈ ਇਹ ਤਾਂ ਸਾਫ਼ ਨਹੀਂ ਹੋ ਸਕਿਆ ਪਰ ਦੋਵੇਂ ਇਸ ਵੀਡੀਓ ‘ਚ ਕਾਫ਼ੀ ਖੁਸ਼ ਵਿਖਾਈ ਦੇ ਰਹੇ ਹਨ। ਇਸ ਵੀਡੀਓ ਨੂੰ ਸ਼ੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਦੋਨਾਂ ਨੂੰ ਇਸ ਖ਼ਾਸ ਦਿਨ ਦੀ ਵਧਾਈ ਦੇ ਰਹੇ ਹਨ। ਦੱਸ ਦਈਏ ਕਰਣ ਔਜਲਾ ਨੇ ਸਾਲ 2019 ‘ਚ ਮੰਗਣੀ ਕਰਵਾਈ ਸੀ। ਇਸ ਦੌਰਾਨ ਦੀਆਂ ਕਾਫ਼ੀ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ।

ਦੱਸ ਦਈਏ ਕਿ ਕਰਨ ਔਜਲਾ ਆਪਣੇ ਗੀਤਾਂ ਕਰਕੇ ਕਾਫ਼ੀ ਚਰਚਾ ‘ਚ ਰਹਿੰਦੇ ਹਨ। ਗੀਤਾਂ ਦੀ ਮਸ਼ੀਨ ਦੇ ਨਾਂ ਨਾਲ ਜਾਣੇ ਜਾਂਦੇ ਕਰਨ ਦਾ ਆਪਣੇ ਮਾਪਿਆਂ ਨਾਲ ਕਾਫ਼ੀ ਲਗਾਅ ਹੈ, ਜਿਨ੍ਹਾਂ ਦੀਆਂ ਤਸਵੀਰਾਂ ਉਹ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕਰਦੇ ਰਹਿੰਦੇ ਹਨ। ਹਾਲ ਹੀ ‘ਚ ਕਰਨ ਔਜਲਾ ਦਾ ਗੀਤ ਰਿਲੀਜ਼ ਹੋਇਆ ਹੈ, ਜੋ ਟਰੈਂਡਿੰਗ ‘ਚ ਛਾਇਆ ਹੋਇਆ ਹੈ।

Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago