Singer Kulwinder Billa is Also Corona Positive: ਪੰਜਾਬੀ ਮਸ਼ਹੂਰ ਗਾਇਕ ਕੁਲਵਿੰਦਰ ਬਿੱਲਾ ਦੀ ਰਿਪੋਰਟ ਆਈ Corona Positive

kulwinder-billa-corona-report-positive-news

Kulwinder Billa Corona News: ਪੰਜਾਬ ‘ਚ ਲਗਾਤਾਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਇਸੇ ਦੌਰਾਨ ਹੁਣ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਵੀ ਕੋਰੋਨਾਵਾਇਰਸ ਨੇ ਦਸਤਕ ਦੇ ਦਿੱਤੀ ਹੈ। ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ। ਉਨ੍ਹਾਂ ਦੀ ਟੀਮ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕੁਲਵਿੰਦਰ ਬਿੱਲਾ ਸ਼ਰੀਰ ‘ਚ ਦਰਦ ਕਾਰਨ ਚੈਕਅਪ ਲਈ ਹਸਪਤਾਲ ਗਏ ਸਨ ਜਿਸ ਤੋਂ ਬਾਅਦ ਉਨ੍ਹਾਂ ਦੇ ਕੋਰੋਨਾ ਟੈਸਟ ਕੀਤੇ ਗਏ ਤੇ ਸ਼ੁਰੂਆਤੀ ਰਿਪੋਰਟਾਂ ਮੁਤਾਬਿਕ ਉਹ ਕੋਰੋਨਾ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।

Pollywood News in Punjabi ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ