Kulwinder Billa Corona News: ਪੰਜਾਬ ‘ਚ ਲਗਾਤਾਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਇਸੇ ਦੌਰਾਨ ਹੁਣ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਵੀ ਕੋਰੋਨਾਵਾਇਰਸ ਨੇ ਦਸਤਕ ਦੇ ਦਿੱਤੀ ਹੈ। ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ। ਉਨ੍ਹਾਂ ਦੀ ਟੀਮ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕੁਲਵਿੰਦਰ ਬਿੱਲਾ ਸ਼ਰੀਰ ‘ਚ ਦਰਦ ਕਾਰਨ ਚੈਕਅਪ ਲਈ ਹਸਪਤਾਲ ਗਏ ਸਨ ਜਿਸ ਤੋਂ ਬਾਅਦ ਉਨ੍ਹਾਂ ਦੇ ਕੋਰੋਨਾ ਟੈਸਟ ਕੀਤੇ ਗਏ ਤੇ ਸ਼ੁਰੂਆਤੀ ਰਿਪੋਰਟਾਂ ਮੁਤਾਬਿਕ ਉਹ ਕੋਰੋਨਾ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…