armitmaan with farmer

ਖੇਤੀਬਾੜੀ ਬਿੱਲਾਂ ਦੇ ਖਿਲਾਫ ਅੰਮ੍ਰਿਤ ਮਾਨ ਵੀ ਉਤਰੇ ਮੈਦਾਨ “ਚ” ਸਾਥ ਦੇਣਗੇ ਜਾਨੇਮਾਣੇ ਕਲਾਰਕ

Amrit Maan Protest Against Farmer Bills : ਕਿਸਾਨ ਇਸ ਸਮੇਂ ਸੜਕਾਂ ਅਤੇ ਰੇਲ ਟਰੈਕ ਤੇ ਬੈਠੇ ਸਰਕਾਰ ਵਲੋਂ ਪਾਸ ਖੇਤੀਬਾੜੀ ਬਿੱਲਾਂ ਨੂੰ ਵਾਪਸ ਲੈਣੇ ਲਈ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੇ ਇਸ ਮਸਲੇ ਵਿੱਚ ਕਈ ਸਿਆਸੀ ਪਾਰਟੀਆਂ ਵੀ ਸਿਆਸੀ ਰੋਟੀਆਂ ਸੇਕ ਰਹੀਆਂ ਹਨ ਅਤੇ ਇਸ ਪ੍ਰਦਰਸ਼ਨ ਵਿੱਚ ਕਲਾਕਾਰਾਂ ਵਲੋਂ ਵੀ ਵੱਧ -ਚੜ ਕੇ ਹਿਸਾ ਲਿਆ […]

Punjabi Stars in farmers support with Punjab Bandh

ਖ਼ੇਤੀ ਬਿੱਲਾਂ ਖਿਲਾਫ਼ ਕਿਸਾਨਾਂ ਨਾਲ ਮੈਦਾਨ ਵਿੱਚ ਉਤਰੇ ਪੰਜ਼ਾਬੀ ਕਲਾਕਾਰ

ਖ਼ੇਤੀ ਬਿੱਲਾਂ ਖਿਲਾਫ਼ ਇਸ ਬਾਰ ਪੰਜ਼ਾਬੀ ਕਲਾਕਾਰ ਵੀ ਮੈਦਾਨ ਵਿੱਚ ਉਤਰੇ ਹਨ। ਪਿੱਛਲੇ ਕੁਝ ਦਿਨਾਂ ਸੋਸ਼ਲ ਮੀਡੀਆ ਦੇ ਜ਼ਰੀਏ ਪੰਜਾਬੀ ਗਾਇਕ ਤੇ ਕਲਾਕਾਰ ਕਿਸਾਨਾਂ ਦਾ ਡਟ ਕੇ ਸਾਥ ਦੇ ਰਹੇ ਹਨ। ਇਸ ਤੋਂ ਬਾਅਦ ਅੱਜ ਨਾਭਾ ਚ ਕਿਸਾਨਾਂ ਦੇ ਧਰਨੇ ਵਿੱਚ ਸਮਰਥਨ ਦੇਣ ਲਈ ਪੰਜਾਬੀ ਗਾਇਕ ਚੰਡੀਗੜ੍ਹ ਤੋਂ ਰਵਾਨਾ ਹੋਏ। ਹਰਭਜਨ ਮਾਨ, ਉਨ੍ਹਾਂ ਦਾ ਬੇਟਾ […]

These Punjabi Stars Come in support of the Farmers

ਗੁਰਦਾਸ ਮਾਨ , ਗਿੱਪੀ ਗਰੇਵਾਲ ਸਮੇਤ ਇਨ੍ਹਾਂ ਸਿਤਾਰਿਆਂ ਨੇ ਉਠਾਈ ਕਿਸਾਨਾਂ ਦੇ ਹੱਕ ਵਿੱਚ ਆਵਾਜ਼

ਕੇਂਦਰੀ ਖੇਤੀ ਬਿੱਲਾਂ ਦੇ ਖਿਲਾਫ ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨੇ ਵੀ ਅਪਣੀ ਆਵਾਜ਼ ਬੁਲੰਦ ਕੀਤੀ। ਇਸ ਬਿੱਲ ਖਿਲਾਫ ਵੱਖ -ਵੱਖ ਜੱਥੇਬੰਦੀਆਂ ਅਤੇ ਰਾਜਨੈਤਿਕ ਪਾਰਟੀਆਂ ਵਿਰੋਧ ਕਰ ਰਹੀਆਂ ਹਨ। ਅਜਿਹੇ ਵਿੱਚ ਪੰਜਾਬੀ ਕਲਾਕਾਰ ਵੀ ਖੇਤੀ ਬਿਲਾਂ ਦਾ ਖੁੱਲ ਕੇ ਵਿਰੋਧ ਕਰ ਰਹੇ ਹਨ। ਹੁਣ ਗਿੱਪੀ ਗਰੇਵਾਲ ਨੇ ਵੀ ਸ਼ੋਸ਼ਲ ਮੀਡਿਆ ਤੇ ਖੇਤੀ ਬਿਲਾਂ ਖਿਲਾਫ […]

Deep Sidhu came in support of farmers slam sunny deol

ਕਿਸਾਨਾਂ ਦੇ ਹੱਕ ਵਿੱਚ ਆਏ ਦੀਪ ਸਿੱਧੂ, ਸੰਨੀ ਦਿਓਲ ਤੇ ਹਰਸਿਮਰਤ ਦੇ ਅਸਤੀਫੇ ਤੇ ਕਹੀਆਂ ਇਹ ਵੱਡੀ ਗੱਲਾਂ

ਬਠਿੰਡਾ: ਪੰਜਾਬ ‘ਚ ਖੇਤੀ ਬਿੱਲਾਂ ਖਿਲਾਫ ਕਿਸਾਨ ਵੱਖ-ਵੱਖ ਥਾਈਂ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਤਹਿਤ ਬਠਿੰਡਾ ‘ਚ ਕਿਸਾਨਾਂ ਦੇ ਧਰਨੇ ‘ਚ ਦੇਰ ਰਾਤ ਪੰਜਾਬੀ ਇੰਡਸਟਰੀ ਦੇ ਅਦਾਕਾਰ ਦੀਪ ਸਿੱਧੂ ਪਹੁੰਚੇ। ਜਿੱਥੇ ਉਨ੍ਹਾਂ ਨੇ ਖੇਤੀ ਬਿੱਲ ਦਾ ਵਿਰੋਧ ਕਰਦੇ ਹੋਏ ਅਕਾਲੀ ਦਲ ‘ਤੇ ਤਨਜ ਕੱਸਿਆ। ਦੀਪ ਸਿੱਧੂ ਨੇ ਆਮ ਆਦਮੀ ਪਾਰਟੀ ਬਾਰੇ ਆਪਣਾ ਸਟੈਂਡ ਸਪੱਸ਼ਟ […]

Ranjeet Bawa come in support of farmers against the bill

ਖੇਤੀ ਬਿੱਲ ਦਾ ਵਿਰੋਧ ਵਿੱਚ ਡਟੇ ਕਿਸਾਨਾਂ ਦੇ ਹੱਕ ਵਿੱਚ ਬੋਲੇ ਰਣਜੀਤ ਬਾਵਾ, PM ਮੋਦੀ ਨੂੰ ਕਹੀ ਇਹ ਗੱਲ

ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕਿਸਾਨਾ ਨਾਲ ਡਟੇ ਗਾਇਕ ਰਣਜੀਤ ਬਾਵਾ ਨੇ ਮੋਦੀ ਸਰਕਾਰ ਨੁੰ ਅਪੀਲ ਕੀਤੀ ਹੈ ਕੀ ਇਹ ਬਿੱਲ ਨਾ ਲਾਗੂ ਕੀਤੇ ਜਾਣ। ਬਾਵਾ ਨੇ ਪ੍ਰਧਾਨ ਮੰਤਰੀ ਨੂੰ ਟੈਗ ਕਰਦਿਆਂ ਟਵੀਟ ਕੀਤਾ। ਬਾਵਾ ਨੇ ਲਿਖਿਆ ਕੀ ਮੋਦੀ ਜੀ ਪੰਜਾਬ ਦੇ 80% ਲੋਕ ਖੇਤੀ ਤੇ ਨਿਰਭਰ ਹਨ। ਤੁਹਾਡੇ ਖੇਤੀ ਬਿੱਲ ਪੰਜਾਬ ਅਤੇ ਹਰਿਆਣਾ ਦੇ […]

Diljit announced his next Punjabi film 'Ranna ch Dhanna'

ਦਿਲਜੀਤ ਦੋਸਾਂਝ ਦੀ ਅਗਲੀ ਪੰਜਾਬੀ ਫਿਲਮ ਦਾ ਹੋਇਆ ਐਲਾਨ, ਨਾਲ ਨਜ਼ਰ ਆ ਸਕਦੀ ਇਹ ਐਕਟਰੈਸ !

ਦਿਲਜੀਤ ਦੋਸਾਂਝ ਦੀ ਅਗਲੀ ਪੰਜਾਬੀ ਫਿਲਮ ਦਾ ਐਲਾਨ ਹੋ ਗਿਆ ਹੈ ਅਤੇ ਇਸ ਫਿਲਮ ਦਾ ਨਾਮ ਰੰਨਾਂ ‘ਚ ਧੰਨਾ ਹੋਵੇਗਾ। ਇਸ ਫਿਲਮ ਨੂੰ ਅਮਰਜੀਤ ਸਿੰਘ ਸਰਾਓ ਨੇ ਲਿਖਿਆ ਹੈ। ਇਸ ਫਿਲਮ ਦਾ ਨਿਰਦੇਸ਼ਨ ਅਮਰਜੀਤ ਹੀ ਕਰਨਗੇ। ਇਸ ਤੋਂ ਪਹਿਲਾਂ ਕਾਲਾ ਸ਼ਾਹ ਕਾਲਾ ਅਤੇ ਝੱਲੇ ਵਰਗਇਆ ਫ਼ਿਲਮ ਇੰਡਸਟਰੀ ਨੂੰ ਦਿੱਤੀਆਂ ਹਨ। ਫਿਲਮ ਦਾ ਪੋਸਟਰ ਦਿਲਜੀਤ ਨੇ […]

diljit-dosanjh-tweets-support-farmer-protest-against-ordinance

Diljit Support Farmer Protest: ਕਿਸਾਨਾਂ ਦੇ ਹੱਕ ਦੇ ਵਿੱਚ ਆਏ ਦਿਲਜੀਤ ਦੁਸਾਂਝ, ਕਿਹਾ ‘ਕਿਸਾਨ ਬਚਾਓ ਦੇਸ਼ ਬਚਾਓ’

Diljit Support Farmer Protest: ਕਿਸਾਨਾਂ ਅਤੇ ਮਜਦੂਰਾਂ ਤੋਂ ਇਲਾਵਾ ਹੁਣ ਗਾਇਕਾਂ ਨੇ ਵੀ ਇਸ ਦਾ ਖੁੱਲ੍ਹ ਕੇ ਵਿਰੋਧ ਕੀਤਾ ਹੈ। ਇਸ ਤਹਿਤ ਹੁਣ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਵੀ ਟਵੀਟ ਕਰਦਿਆਂ ਕਿਸਾਨਾਂ ਦੇ ਹੱਕ ‘ਚ ਹਾਅ ਦਾ ਨਾਅਰਾ ਦਿੱਤਾ। ਕਿਸਾਨ ਬਚਾਓ ਦੇਸ਼ ਬਚਾਓ 🙏🏾 Kisaan Virodhi Bill Da Asi Sarey Virod Karde Haan ✊🏽 […]

cia-police-arrested-2-accused-for-killing-sidhu-moose-wala

Jalandhar Crime News: CIA ਸਟਾਫ ਦੇ ਹੱਥ ਲੱਗੀ ਵੱਡੀ ਕਾਮਯਾਬੀ, ਸਿੱਧੂ ਮੂਸੇ ਵਾਲਾ ਨੂੰ ਮਾਰਨ ਜਾ ਰਹੇ ਦੋਸ਼ੀਆਂ ਨੂੰ ਕੀਤਾ ਗਿਰਫ਼ਤਾਰ

Jalandhar Crime News: ਦੇਰ ਰਾਤ ਸੀ. ਆਈ. ਏ. ਸਟਾਫ਼ ਦੀ ਪੁਲਸ ਹੱਥ ਉਦੋਂ ਵੱਡੀ ਸਫਲਤਾ ਲੱਗੀ, ਜਦੋਂ ਉਸ ਨੇ 2 ਅਪਰਾਧੀਆਂ ਨੂੰ ਵੱਡਾ ਜ਼ੁਰਮ ਕਰਨ ਤੋਂ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ। ਉਕਤ ਦੋਵੇਂ ਅਪਰਾਧੀ 7 ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਫ਼ਿਰਾਕ ‘ਚ ਸਨ। ਉਨ੍ਹਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੋਂ ਵੀ 50 ਲੱਖ ਰੁਪਏ ਫਿਰੌਤੀ ਵਸੂਲਣ […]

punjabi-singer-kulwinder-billa-donating-plasma-in-hospital

Kulwinder Billa Corona News: ਕੋਰੋਨਾ ਨੂੰ ਮਾਤ ਦੇਣ ਤੋਂ ਬਾਅਦ ਕੁਲਵਿੰਦਰ ਬਿੱਲਾ ਨੇ ਕੀਤਾ ਇਹ ਨੇਕ ਕੰਮ, ਆਲੇ-ਦੁਆਲੇ ਹੋ ਰਹੀ ਹੈ ਚਰਚਾ

Kulwinder Billa Corona News: ਪ੍ਰਸਿੱਧ ਗਾਇਕ ਤੇ ਅਦਾਕਾਰ ਕੁਲਵਿੰਦਰ ਬਿੱਲਾ ਨੇ ‘ਕੋਰੋਨਾ ਵਾਇਰਸ’ ਨੂੰ ਮਾਤ ਦੇ ਦਿੱਤੀ ਹੈ। ਹੁਣ ਕੁਲਵਿੰਦਰ ਬਿੱਲਾ ਬਿਲਕੁਲ ਤੰਦਰੁਸਤ ਹੈ। ਇਸ ਗੱਲ ਦੀ ਜਾਣਕਾਰੀ ਖ਼ੁਦ ਕੁਲਵਿੰਦਰ ਬਿੱਲਾ ਨੇ ਆਪਣੇ ਇੰਸਟਾਗ੍ਰਾਮ ‘ਤੇ ਪੋਸਟ ਕਰਕੇ ਦਿੱਤੀ ਹੈ। ਕੁਲਵਿੰਦਰ ਬਿੱਲਾ ਨੇ ਠੀਕ ਹੋਣ ਤੋਂ ਬਾਅਦ ਆਪਣਾ ਪਲਾਜਮਾ ਦਾਨ ਕੀਤਾ ਹੈ। ਇਸ ਦੇ ਨਾਲ ਹੀ ਉਹਨਾਂ […]

chief-assistant-director-and-writer-baldev-ghuman-passed-away

Pollywood News: ਪੰਜਾਬੀ ਇੰਡਸਟਰੀ ਵਿੱਚ ਅਹਿਮ ਮੁਕਾਮ ਤੇ ਜਾਣ ਵਾਲੇ ਇਸ ਫ਼ਿਲਮੀ ਨਿਰਦੇਸ਼ਕ ਦੀ ਹੋਈ ਮੌਤ, ਕਲਾਕਾਰਾਂ ਵਿੱਚ ਸੋਗ ਦੀ ਲਹਿਰ

Pollywood News: ਕਈ ਅਦਾਕਾਰਾਂ ਨਾਲ ਕੰਮ ਕਰ ਚੁੱਕੇ ਫ਼ਿਲਮੀ ਲੇਖਕ ਤੇ ਮੁੱਖ ਸਹਾਇਕ ਨਿਰਦੇਸ਼ਕ ਬਲਦੇਵ ਘੁੰਮਣ ਦਾ ਬੁੱਧਵਾਰ ਨੂੰ ਤਕਰੀਬਨ 30 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਿਹਾ ਸੀ। ਮੂਲ ਰੂਪ ‘ਚ ਲੁਧਿਆਣਾ ਜ਼ਿਲ੍ਹੇ ਦੇ ਮਾਛੀਵਾੜਾ ਸਾਹਿਬ ਨੇੜਲੇ ਪਿੰਡ ਸਿਕੰਦਰਪੁਰ ਦਾ ਜੰਮਪਲ ਬਲਦੇਵ ਕੁਝ ਸਮਾਂ ਪਹਿਲਾਂ ਪਟਿਆਲਾ ਜ਼ਿਲ੍ਹੇ […]

babbu-maan-post-emotional-note-regarding-maa-boli-punjabi-language

Babbu Maan News: ਪੰਜਾਬੀ ਮਸ਼ਹੂਰ ਗਾਇਕ ਬੱਬੂ ਮਾਨ ਨੇ ਆਪਣੀ “ਮਾਂ ਬੋਲੀ ਪੰਜਾਬੀ” ਦੇ ਲਈ ਲਿਖੀਆਂ ਕੁਝ ਅਹਿਮ ਅਤੇ ਸੱਚੀਆਂ ਗੱਲਾਂ

Babbu Maan News: ਜੰਮੂ-ਕਸ਼ਮੀਰ ਦੀ ਅਧਿਕਾਰਿਤ ਭਾਸ਼ਾ ਬਿੱਲ ‘ਚੋਂ ਪੰਜਾਬੀ ਭਾਸ਼ਾ ਨੂੰ ਹਟਾ ਦਿੱਤਾ ਗਿਆ ਹੈ, ਜਿਸ ਦੇ ਚਲਦਿਆਂ ਪੰਜਾਬ ‘ਚ ਇਸ ਗੱਲ ਦਾ ਬਹੁਤ ਵਿਰੋਧ ਹੋ ਰਿਹਾ ਹੈ। ਇਸ ਗੱਲ ਨੂੰ ਲੈ ਕੇ ਪੰਜਾਬੀ ਕਲਾਕਾਰ ਵੀ ਅੱਗੇ ਆ ਰਹੇ ਹਨ। ਹਾਲ ਹੀ ‘ਚ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਨੇ ਪੰਜਾਬੀ ਭਾਸ਼ਾ ਪ੍ਰਤੀ ਆਪਣਾ ਪਿਆਰ […]

punjabi-singer-diljit-dosanjh-reacts-to-pubg-game-banned-in-india

PUBG Banned in India: ਭਾਰਤ ਵਿੱਚ PUBG ਬੈਨ ਹੋਣ ‘ਤੇ ਪੰਜਾਬੀ ਮਸ਼ਹੂਰ ਗਾਇਕ ਦਿਲਜੀਤ ਦੁਸਾਂਝ ਦਾ ਰਿਐਕਸ਼ਨ ਆਇਆ ਸਾਹਮਣੇ

PUBG Banned in India: ਭਾਰਤ ਸਰਕਾਰ ਨੇ ਬੁੱਧਵਾਰ ਨੂੰ 118 ਹੋਰ ਚੀਨੀ ਮੋਬਾਈਲ ਐਪਸ ‘ਤੇ ਪਾਬੰਦੀ ਲਗਾਈ ਹੈ। ਇਨ੍ਹਾਂ ਵਿੱਚ ਪੱਬਜੀ ਤੋਂ ਇਲਾਵਾ Baidu, APUS ਲਾਂਚਰ ਪ੍ਰੋ ਵਰਗੀਆਂ ਐਪਸ ਸ਼ਾਮਲ ਹਨ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਮੀਮਜ਼ ਦਾ ਹੜ੍ਹ ਆ ਗਿਆ। ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਵੀ ਇਸ ਵਿੱਚ ਪਿੱਛੇ ਨਹੀਂ ਹੱਟੇ […]