gounder-reacts-on-sidhu-moose-wala-and-babbu-maan-controversy

Sidhu Moose Wala vs Babbu Mann: ਸਿੱਧੂ ਮੂਸੇ ਵਾਲਾ ਦੇ ਹੱਕ ਵਿੱਚ ਬੋਲਿਆ ਗੌਂਡਰ ਐੱਨ ਬਦਾਰਜ਼, ਆਖੀ ਇਹ ਵੱਡੀ ਗੱਲ

Sidhu Moose Wala vs Babbu Mann: ਇਨ੍ਹੀਂ ਦਿਨੀਂ ਬੱਬੂ ਮਾਨ ਤੇ ਸਿੱਧੂ ਮੂਸੇ ਵਾਲਾ ਦਾ ਵਿਵਾਦ ਵੀ ਕਾਫ਼ੀ ਭਖਿਆ ਹੋਇਆ ਹੈ ਅਤੇ ਦੋਵਾਂ ਦੀ ਸੁਪੋਰਟ ‘ਚ ਪੰਜਾਬੀ ਕਲਾਕਾਰ ਵੀ ਅੱਗੇ ਆ ਰਹੇ ਹਨ। ਬੱਬੂ ਮਾਨ ਤੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਵਿਚਾਲੇ ਚੱਲ ਰਹੇ ਵਿਵਾਦ ਨੇ ਨਵਾਂ ਮੋੜ ਲੈ ਲਿਆ ਹੈ। ਹੁਣ ਇਨ੍ਹਾਂ ਦੋਵਾਂ ਸਿੰਗਰਾਂ ਦੇ ਵਿਵਾਦ […]

rupinder-handa-support-sidhu-moose-wala-babbu-maan

Sidhu Moose Wala vs Babbu Mann: ਸਿੱਧੂ ਮੂਸੇ ਵਾਲਾ ਤੇ ਬੱਬੂ ਮਾਨ ਦੇ ਵਿਵਾਦ ਵਿੱਚ ਸਿੱਧੂ ਦੇ ਹੱਕ ਵਿੱਚ ਆਈ ਰੁਪਿੰਦਰ ਹਾਂਡਾ

Sidhu Moose Wala vs Babbu Mann: ਇਨ੍ਹੀਂ ਦਿਨੀਂ ਪੰਜਾਬੀ ਗਾਇਕ ਬੱਬੂ ਮਾਨ ਅਤੇ ਸਿੱਧੂ ਮੂਸੇ ਵਾਲਾ ਦਾ ਵਿਵਾਦ ਪੂਰਾ ਭਖਿਆ ਹੋਇਆ ਹੈ। ਸਿੱਧੂ ਮੂਸੇ ਵਾਲਾ ਦੇ ਹਾਲ ਹੀ ’ਚ ਕੀਤੇ ਇੱਕ ਇੰਸਟਾਗ੍ਰਾਮ ਲਾਈਵ ਤੋਂ ਬਾਅਦ ਇੰਡਸਟਰੀ ਵੀ ਦੋ ਹਿੱਸਿਆਂ ’ਚ ਵੰਡੀ ਗਈ ਹੈ। ਕੁਝ ਲੋਕ ਬੱਬੂ ਮਾਨ ਦੇ ਹੱਕ ’ਚ ਆ ਰਹੇ ਹਨ ਤਾਂ ਕੁਝ […]

punjabi-famous-lyricist-gurnam-sidhu-gama-assaulted-news

Punjabi Singer Assaulted: ਆਰ ਨੇਤ ਦੇ ਮਾਮਲੇ ਤੋਂ ਬਾਅਦ ਹੁਣ ਇਸ ਪੰਜਾਬ ਗੀਤਕਾਰ ਤੇ ਕੀਤਾ ਹਮਲਾ, ਗੀਤਕਾਰ ਹਸਪਤਾਲ ਵਿੱਚ ਦਾਖਿਲ

Punjabi Singer Assaulted: ਆਏ ਦਿਨ ਪੰਜਾਬੀ ਫ਼ਿਲਮ ਉਦਯੋਗ ਤੇ ਸੰਗੀਤ ਜਗਤ ਦੀਆਂ ਨਵੀਆਂ-ਨਵੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹਾਲ ਹੀ ’ਚ ਖ਼ਬਰ ਆਈ ਹੈ ਕਿ ਪ੍ਰਸਿੱਧ ਗੀਤਕਾਰ, ਅਦਾਕਾਰ ਤੇ ਪ੍ਰੈੱਸ ਕਲੱਬ ਫਿਰੋਜ਼ਪੁਰ ਦੇ ਮੈਂਬਰ ਗੁਰਨਾਮ ਸਿੱਧੂ ਗਾਮਾ ਨਾਲ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ। ਇਸ ਦੌਰਾਨ ਗੀਤਕਾਰ ਨੂੰ ਕਾਫ਼ੀ ਗੰਭੀਰ ਸੱਟਾਂ ਲੱਗੀਆਂ। ਦੱਸ ਦਈਏ […]

karan-aujla-with-wife-viral-video

Karan Aujla Viral Video: ਮੁੜ ਤੋਂ ਇਸ ਵੀਡੀਓ ਕਰਕੇ ਸੁਰਖੀਆਂ ਵਿੱਚ ਛਾਏ ਪੰਜਾਬੀ ਮਸ਼ਹੂਰ ਗਾਇਕ ਕਰਨ ਔਜਲਾ

Karan Aujla Viral Video: ਪੰਜਾਬੀ ਸੰਗੀਤ ਜਗਤ ‘ਚ ਗੀਤਾਂ ਦੀ ਮਸ਼ੀਨ ਵਜੋ ਜਾਣੇ ਜਾਣ ਵਾਲੇ ਪ੍ਰਸਿੱਧ ਗਾਇਕ ਕਰਣ ਔਜਲਾ ਦੀ ਆਪਣੀ ਮੰਗੇਤਰ ਨਾਲ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਦੱਸ ਦਈਏ ਕਿ ਇਹ ਵੀਡੀਓ ‘ਚ ਕਰਨ ਔਜਲਾ ਦੀ ਮੰਗੇਤਰ ਦੇ ਜਨਮ ਦਿਨ ਦੇ ਸੈਲੀਬ੍ਰੇਸ਼ਨ ਦੀ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ […]

punjabi-famous-singer-r-nait-assaulted

R Nait Assaulted News: ਪੰਜਾਬੀ ਮਸ਼ਹੂਰ ਗਾਇਕ ਆਰ ਨੇਤ ਦੀ ਉਸ ਦੇ ਫਲੈਟ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤੀ ਕੁੱਟਮਾਰ

R Nait Assaulted News:ਪ੍ਰਸਿੱਧ ਪੰਜਾਬੀ ਗਾਇਕ ਆਰ ਨੇਤ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਆਰ ਨੇਤ ਦੇ ਫਲੈਟ ‘ਚ ਕੁਝ ਅਣਪਛਾਤੇ ਵਿਅਕਤੀਆਂ ਨੇ ਵੜ੍ਹ ਕੇ ਉਨ੍ਹਾਂ ਨਾਲ ਵਲੋਂ ਕੁੱਟਮਾਰ ਕੀਤੀ ਗਈ। ਇਨ੍ਹਾਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਮਟੌਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਨੌਜਵਾਨਾਂ ਦੀ ਪਛਾਣ ਅਰਮਾਨ, ਮਾਹੀ, ਜੋਬਨ, ਸਹਿਜਪਾਲ, […]

kulwinder-billa-corona-report-positive-news

Singer Kulwinder Billa is Also Corona Positive: ਪੰਜਾਬੀ ਮਸ਼ਹੂਰ ਗਾਇਕ ਕੁਲਵਿੰਦਰ ਬਿੱਲਾ ਦੀ ਰਿਪੋਰਟ ਆਈ Corona Positive

Kulwinder Billa Corona News: ਪੰਜਾਬ ‘ਚ ਲਗਾਤਾਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਇਸੇ ਦੌਰਾਨ ਹੁਣ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਵੀ ਕੋਰੋਨਾਵਾਇਰਸ ਨੇ ਦਸਤਕ ਦੇ ਦਿੱਤੀ ਹੈ। ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ। ਉਨ੍ਹਾਂ ਦੀ ਟੀਮ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕੁਲਵਿੰਦਰ ਬਿੱਲਾ ਸ਼ਰੀਰ ‘ਚ ਦਰਦ ਕਾਰਨ […]

diljit-dosanjh-new-music-album-g-o-a-t-released

Diljit Dosanjh New Song G.O.A.T: ਦਿਲਜੀਤ ਦੁਸਾਂਝ ਦਾ ਨਵਾਂ ਗੀਤ ‘G.O.A.T’ ਕਰ ਰਿਹਾ Youtube ਤੇ ਟਰੇਂਡ

Diljit Dosanjh New Song G.O.A.T: ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਨਾ ਸਿਰਫ ਉਨ੍ਹਾਂ ਦੇ ਗੀਤਾਂ ਲਈ, ਬਲਕਿ ਉਨ੍ਹਾਂ ਦੀ ਜ਼ਬਰਦਸਤ ਅਦਾਕਾਰੀ ਲਈ ਵੀ ਜਾਣੇ ਜਾਂਦੇ ਹਨ। ਉਸਨੇ ਗਾਇਕੀ ਦੇ ਨਾਲ ਫਿਲਮਾਂ ਵਿੱਚ ਵੀ ਆਪਣੀ ਪਛਾਣ ਬਣਾਈ ਹੈ। ਦਿਲਜੀਤ ਦੁਸਾਂਝ ਦੇ ਗੀਤਾਂ ਦੀ ਗੱਲ ਕਰੀਏ ਤਾਂ ਉਸਦਾ ਗਾਣਾ ਰਿਲੀਜ਼ ਹੁੰਦੇ ਹੀ ਬਹੁਤ ਵਾਇਰਲ ਹੋ ਗਿਆ […]

karan-aujla-new-song-haan-haige-aa-teaser-out

Karan Aujla New Song: ਪੰਜਾਬੀ ਮਸ਼ਹੂਰ ਗਾਇਕ ਕਰਨ ਔਜਲਾ ਦਾ ਨਵਾਂ ਜੱਟ “HAAN HAIGE AA” ਆਇਆ ਟਰੈਂਡਿੰਗ ਵਿੱਚ

Karan Aujla New Song: ਪੰਜਾਬੀ ਗਾਇਕ ਕਰਨ ਔਜਲਾ ਬਹੁਤ ਜਲਦ ਆਪਣੇ ਨਵੇਂ ਸਿੰਗਲ ਟਰੈਕ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਹਨ। ਕਰਨ ਔਜਲਾ ‘ਹਾਂ ਹੈਗੇ ਆ’ ਟਾਈਟਲ ਹੇਠ ਆਪਣੇ ਨਵੇਂ ਗੀਤ ਨਾਲ ਦਰਸ਼ਕਾਂ ਦੇ ਸਨਮੁਖ ਹੋਣਗੇ। ਫ਼ਿਲਹਾਲ ਤਾਂ ਗੀਤ ਦੀ ਛੋਟੀ ਜਿਹੀ ਝਲਕ ਟੀਜ਼ਰ ਦੇ ਰੂਪ ‘ਚ ਦਰਸ਼ਕਾਂ ਦੇ ਰੁਬਰੂ ਹੋਈ ਹੈ। ਗੀਤ ਦੇ ਸ਼ਾਨਦਾਰ ਟੀਜ਼ਰ […]

sidhu-moose-wala-vs-sukhpal-khaira

Sidhu Moose Wala News: ਪੰਜਾਬੀ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਦੇ ਨਵੇਂ ਗੀਤ ‘ਸੰਜੂ’ ਨੂੰ ਲੈ ਕੇ ਫੁੱਟਿਆ ਸੁਖਪਾਲ ਖਹਿਰਾ ਦਾ ਗੁੱਸਾ

Sidhu Moose Wala News: ਅਕਸਰ ਵਿਵਾਦਾਂ ਵਿਚ ਰਹਿਣ ਵਾਲੇ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ‘ਤੇ ਹਲਕਾ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਤਿੱਖੀ ਬਿਆਨਬਾਜ਼ੀ ਕੀਤੀ ਹੈ। ਮੂਸੇਵਾਲਾ ਦੇ ਨਵੇਂ ਆਏ ਗੀਤ ਸੰਜੂ ‘ਤੇ ਹੈਰਾਨੀ ਪ੍ਰਗਟ ਕਰਦੇ ਹੋਏ ਖਹਿਰਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਅੱਜ ਆਪਣੀ ਤੁਲਣਾ ਸੰਜੇ ਦੱਤ ਨਾਲ ਕਰ […]

preet-harpal-apologised-shri-akal-takhat-sahib

Pollywood News: ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਆ ਕੇ ਪ੍ਰੀਤ ਹਰਪਾਲ ਨੇ ਮੰਗੀ ਮੁਆਫ਼ੀ

Pollywood News: ਪ੍ਰਸਿੱਧ ਪੰਜਾਬੀ ਗਾਇਕ ਪ੍ਰੀਤ ਹਰਪਾਲ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਜੀ ਸਹਾਇਕ ਜਸਪਾਲ ਸਿੰਘ ਨੂੰ ਮੁਆਫ਼ੀਨਾਮਾ ਸੌਂਪਿਆ ਹੈ। ਹਰਪਾਲ ਪ੍ਰੀਤ ਵੱਲੋਂ ਇਸ ਮੁਆਫ਼ੀਨਾਮੇ ‘ਚ ਆਪਣੇ ਵੱਲੋਂ ਗਾਏ ਇਕ ਗੀਤ ‘ਚ ਇਤਰਾਜ਼ਯੋਗ ਸਤਰਾਂ ਬੋਲਣ ਕਰਕੇ ਜਾਣੇ-ਅਨਜਾਣੇ ਹੋਈਆਂ ਭੁੱਲਾਂ ਦੀ ਮੁਆਫ਼ੀ ਮੰਗੀ […]

diljit-reply-to-ravneet-bittu

Diljit vs Ravneet Bittu: “ਰੰਗਰੂਟ” ਗੀਤ ਤੇ ਪਰਚਾ ਕਰਨ ਤੇ ਦਿਲਜੀਤ ਦੁਸਾਂਝ ਨੇ ਰਵਨੀਤ ਬਿੱਟੂ ਨੂੰ ਦਿੱਤਾ ਕਰਾਰਾ ਜਵਾਬ

Diljit vs Ravneet Bittu: ਭਾਰਤ-ਚੀਨ ਵਿਚਾਲੇ ਚੱਲ ਰਹੇ ਤਣਾਅ ਦਰਮਿਆਨ ਇਸ ਮੁੱਦੇ ‘ਤੇ ਹੋਰ ਜੰਗ ਛਿੜਦੀ ਜਾ ਰਹੀ ਹੈ। ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਪੰਜਾਬੀ ਪ੍ਰਸਿੱਧ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਤੇ ਜੈਜ਼ੀ ਬੀ ਨੂੰ ਲਪੇਟੇ ‘ਚ ਲੈਂਦੇ ਹੋਏ ਕਿਹਾ ਕਿ ‘ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ, ਦਿਲਜੀਤ ਤੇ ਜੈਜ਼ੀ ਇਸ ਸੰਗਠਨ […]

opening-of-theatres-will-be-decided-in-june

Corona Updates: ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕੀਤਾ ਵੱਡਾ ਐਲਾਨ, ਜੂਨ ਮਹੀਨੇ ਵਿੱਚ ਖੁੱਲ੍ਹ ਸਕਦੇ ਨੇ ਸਿਨੇਮਾ ਘਰ

Corona Updates: ਕੋਰੋਨਾ ਵਾਇਰਸ ਮਹਾਮਾਰੀ ਕਾਰਨ ਲੱਗੇ ਤਾਲਾਬੰਦੀ ਦਾ ਸਿਨੇਮਾ ਜਗਤ ‘ਤੇ ਵੀ ਵੱਡਾ ਪ੍ਰਭਾਵ ਪਿਆ। ਅਜਿਹੇ ‘ਚ ਸੂਚਨਾ ਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਿਹਾ ਜੂਨ ਮਹੀਨੇ ‘ਚ ਕੋਰੋਨਾ ਦੀ ਸਥਿਤੀ ਦੇਖਣ ਮਗਰੋਂ ਸਿਨੇਮਾਘਰਾਂ ਨੂੰ ਖੋਲ੍ਹਣ ‘ਤੇ ਵਿਚਾਰ ਕੀਤਾ ਜਾਵੇਗਾ। ਇਕ ਅਧਿਕਾਰਤ ਬਿਆਨ ‘ਚ ਕਿਹਾ ਗਿਆ ਕਿ ਮੰਤਰੀ ਨੇ ਇਹ ਗੱਲ ਵੀਡੀਓ ਕਾਨਫਰੰਸਿੰਗ ਦੌਰਾਨ […]