amrit-maan-new-song-combination-release

ਪੰਜਾਬੀ ਗਾਇਕ ਅੰਮ੍ਰਿਤ ਮਾਨ ਦਾ ‘ਕੰਬੀਨੇਸ਼ਨ’ ਗੀਤ ਹੋਇਆ ਰਿਲੀਜ਼

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅੰਮ੍ਰਿਤ ਮਾਨ ਆਪਣਾ ਨਵਾਂ ਗੀਤ ‘ਕੰਬੀਨੇਸ਼ਨ’ ਲੈ ਕੇ ਆਪਣੇ ਹਰਮਨ ਪਿਆਰੇ ਸਰੋਤਿਆਂ ਦੇ ਰੂਬਰੂ ਹੋ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਿ ਉਹਨਾਂ ਦਾ ‘ਕੰਬੀਨੇਸ਼ਨ’ ਇੱਕ ਚੱਕਵੀਂ ਬੀਟ ਵਾਲਾ ਰੋਮਾਂਟਿਕ ਗੀਤ ਹੈ, ਜਿਸ ਨੂੰ ਉਹਨਾਂ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਸ ਗੀਤ ਦੇ ਬੋਲ ਖੁਦ ਅੰਮ੍ਰਿਤ ਮਾਨ ਦੀ […]

gippy-grewal-new-movie-daaka

ਵੱਡੇ ਪੱਧਰ ਤੇ ਰਿਲੀਜ਼ ਹੋ ਚੁੱਕੀ ਹੈ ਗਿੱਪੀ ਗਰੇਵਾਲ ਦੀ ਨਵੀਂ ਫਿਲਮ ‘ਡਾਕਾ’

ਗਿੱਪੀ ਗਰੇਵਾਲ ਦੀ ਨਵੀਂ ਫਿਲਮ ‘ਡਾਕਾ’ ਅੱਜ ਪੂਰੀ ਦੁਨੀਆਂ ਦੇ ਵਿੱਚ ਵੱਡੇ ਪੱਧਰ ਤੇ ਰਿਲੀਜ਼ ਹੋ ਚੁੱਕੀ ਹੈ। ਫਿਲਮ ਡਾਕਾ ਦੇ ਵਿੱਚ ਗਿੱਪੀ ਗਰੇਵਾਲ ਅਤੇ ਜ਼ਰੀਨ ਖਾਨ ਮੁੱਖ ਭੂਮਿਕਾ ਨਿਭਾ ਰਹੇ ਹਨ। ਗਿੱਪੀ ਗਰੇਵਾਲ ਦੀ ਇਸ ਫਿਲਮ ਦੇ ਵਿੱਚ ਵੀ ‘ਜੱਟ ਜੇਮਸ ਬਾਂਡ’ ਫਿਲਮ ਦੇ ਵਾਂਗ ਐਕਸ਼ਨ ਦਾ ਤੜਕਾ ਲਾਇਆ ਗਿਆ ਹੈ। ਤੁਹਾਨੂੰ ਦੱਸ ਦੇਈਏ […]

gyani-harpreet-singh-takes-notice-against-sidhu-moosewala

ਇੱਕ ਵਾਰ ਫਿਰ ਤੋਂ ਵਿਵਾਦਿਤ ਗੀਤ ਕਰਕੇ ਫਸਿਆ ਸਿੱਧੂ ਮੂਸੇਵਾਲਾ, ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵਲੋਂ ਸਖ਼ਤ ਕਾਰਵਾਈ ਦੀ ਮੰਗ

ਸਿੱਧੂ ਮੂਸੇਵਾਲਾ ਇੱਕ ਵਾਰ ਫ਼ਿਰ ਤੋਂ ਆਪਣੇ ਵਿਵਾਦਿਤ ਗਾਉਣ ਕਰਕੇ ਸੁਰਖੀਆਂ ਦੇ ਵਿੱਚ ਆ ਗਏ ਹਨ। ਜਿਸ ਕਰਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਗਿਆਂਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਦੇ ਖਿਲਾਫ ਪਹਿਲਾਂ ਵੀ ਕਾਰਵਾਈ ਚੱਲ ਰਹੀ […]

ranjit-bawa-khanda-song-leaked

ਰਣਜੀਤ ਬਾਵਾ ਦਾ ‘ਖੰਡਾ’ ਗੀਤ ਹੋਇਆ ਲੀਕ, ਸੋਸ਼ਲ ਮੀਡਿਆ ਤੇ ਕੱਢੀ ਭੜ੍ਹਾਸ

ਰਣਜੀਤ ਬਾਵਾ ਕਿਸੇ ਵੀ ਜਾਣ ਪਹਿਚਾਣ ਦੇ ਮਹੁਤਾਜ ਨਹੀਂ। ਆਪਣੀ ਸਾਫ ਸੁਥਰੀ ਗਾਇਕੀ ਅਤੇ ਅਦਾਕਾਰੀ ਦੇ ਸਦਕਾ ਦਿਨ ਦੁੱਗਣੀ ਤੇ ਰਾਤ ਚੋਗਣੀ ਤਰੱਕੀ ਕਰਨ ਵਾਲੇ ਰਣਜੀਤ ਬਾਵਾ ਅਕਸਰ ਆਪਣੇ ਫੈਨਜ਼ ਨਾਲ ਸੋਸ਼ਲ ਮੀਡੀਆ ਰਾਹੀਂ ਜੁੜੇ ਰਹਿੰਦੇ ਹਨ। ਹਾਲ ਹੀ ਵਿੱਚ ਉਹਨਾਂ ਨੇ ਸੋਸ਼ਲ ਮੀਡੀਆ ਤੇ ਆਪਣਾ ਗੁੱਸਾ ਜਾਹਿਰ ਕੀਤਾ ਹੈ। ਉਹਨਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ […]

preet harpal new song college

ਪ੍ਰੀਤ ਹਰਪਾਲ ਦਾ ਨਵਾਂ ਗੀਤ ਹੋਇਆ ਰਿਲੀਜ਼

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਪ੍ਰੀਤ ਹਰਪਾਲ ਦਾ ਨਵਾਂ ਗੀਤ ‘COLLEGE’ ਅੱਜ ਰਿਲੀਜ਼ ਹੋ ਚੁੱਕਾ ਹੈ। ਪ੍ਰੀਤ ਹਰਪਾਲ ਦੇ ਇਸ ਨੂੰ ਉਸ ਦੇ ਫੈਨਜ਼ ਵੱਲੋਂ ਖ਼ੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਨਵੇਂ ਗੀਤ ਨੂੰ ਪ੍ਰੀਤ ਹਰਪਾਲ ਨੇ ਆਪਣੀ ਮਿੱਠੀ ਅਤੇ ਸੁਰੀਲੀ ਆਵਾਜ਼ ਨਾਲ ਸਿੰਗਾਰਿਆ ਹੈ। ਪ੍ਰੀਤ ਹਰਪਾਲ ਨੇ ਆਪਣੇ ਨਵੇਂ ਗੀਤ ‘COLLEGE’ ਨੂੰ ਖੁਦ […]

satinder-sartaj-new-movie-ikko-mikk

ਪੰਜਾਬੀ ਮਸ਼ਹੂਰ ਗਾਇਕ ਸਤਿੰਦਰ ਸਰਤਾਜ ਨੇ ਆਪਣੀ ਨਵੀਂ ਫਿਲਮ ਦਾ ਐਲਾਨ

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਸਤਿੰਦਰ ਸਰਤਾਜ ਕਿਸੇ ਵੀ ਜਾਣ ਪਹਿਚਾਣ ਦੇ ਮਹੁਤਾਜ ਨਹੀਂ ਹਨ। ਹਰ ਇੱਕ ਮੰਚ ਤੇ ਸਤਿੰਦਰ ਸਰਤਾਜ ਦਾ ਨਾਮ ਬੜੇ ਹੀ ਆਦਰ ਸਤਿਕਾਰ ਨਾਲ ਲਿਆ ਜਾਂਦਾ ਹੈ। ਪੰਜਾਬੀ ਇੰਡਸਟਰੀ ਨੂੰ ਸਤਿੰਦਰ ਸਰਤਾਜ ਨੇ ਹਿੱਟ ਤੋਂ ਹਿੱਟ ਗੀਤ ਦਿੱਤੇ ਹਨ। ਹਾਲ ਹੀ ਵਿੱਚ ਉਹਨਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਇੱਕ ਪੋਸਟ ਸੇਅਰ […]

guru-randhawa-live-show-rajasthan

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਗੁਰੂ ਰੰਧਾਵਾ ਨੇ ਰਚਿਆ ਇਤਿਹਾਸ

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਗੁਰੂ ਰੰਧਾਵਾ ਕਿਸੇ ਵੀ ਜਾਣ ਪਹਿਚਾਣ ਦੇ ਮਹੁਤਾਜ ਨਹੀਂ ਹਨ। ਗੁਰੂ ਰੰਧਾਵਾ ਨੇ ਪੰਜਾਬੀ ਇੰਡਸਟਰੀ ਨੂੰ ਬਹੁਤ ਸਾਰੇ ਹਿੱਟ ਗੀਤ ਦਿੱਤੇ ਹਨ। ਦੇਸ਼ ਭਰ ਦੇ ਵਿੱਚ ਯੂ ਟਿਊਬ ਤੇ ਸਭ ਤੋਂ ਵੱਧ ਵਿਊਜ਼ ਵਾਲੇ ਗੀਤਾਂ ਦੇ ਵਿੱਚ ਗੁਰੂ ਰੰਧਾਵਾ ਦੇ ਗੀਤ ਸ਼ਾਮਿਲ ਹੋ ਚੁੱਕੇ ਹਨ। ਗੁਰੂ ਰੰਧਾਵਾ ਨੇ ਦਾਅਵਾ ਕੀਤਾ […]

punjabi-new-movie-daaka

ਫਿਲਮ ‘ਡਾਕਾ’ ਦੀ ਸਟਾਰ ਕਾਸਟ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਗਿੱਪੀ ਗਰੇਵਾਲ 1 ਨਵੰਬਰ ਨੂੰ ਆਪਣੀ ਨਵੀ ਫਿਲਮ ‘ਡਾਕਾ’ ਲੈ ਕੇ ਆ ਰਹੇ ਹਨ। ਹੰਬਲ ਮੋਸ਼ਨ ਪਿਕਚਰਸ , ਗੁਲਸ਼ਨ ਕੁਮਾਰ ਤੇ ਟੀ-ਸੀਰੀਜ਼ ਨਾਲ ਮਿਲ ਕੇ ਇਸ ਫਿਲਮ ‘ਡਾਕਾ’ ਨੂੰ ਲੈ ਕੇ ਆ ਰਹੇ ਹਨ। ਇਸ ਫਿਲਮ ਦੇ ਮੁੱਖ ਅਦਾਕਾਰ ਗਿੱਪੀ ਗਰੇਵਾਲ ਅਤੇ ਅਦਾਕਾਰਾ ਜ਼ਰੀਨ ਖਾਨ ‘ਡਾਕਾ’ ਦੀ ਪ੍ਰਮੋਸ਼ਨ ਜ਼ੋਰਾਂ-ਸ਼ੋਰਾਂ ਨਾਲ […]

ammy-virk-sufna-shoot-start

ਐਮੀ ਵਿਰਕ ਨੇ ਆਪਣੀ ਅਗਲੀ ਫ਼ਿਲਮ ‘ਸੁਫਨਾ’ ਦੀ ਸ਼ੂਟਿੰਗ ਕੀਤੀ ਸ਼ੁਰੂ

ਐਮੀ ਵਿਰਕ ਨੇ ਆਪਣੀ ਅਗਲੀ ਫਿਲਮ ‘ਸੁਫਨਾ’ ਦੀ ਸੂਟਿੰਗ ਸ਼ੁਰੂ ਕਰ ਦਿੱਤੀ ਹੈ। ਸਾਲ 2018 ਦੇ ਵਿੱਚ ਫ਼ਿਲਮ ‘ਕਿਸਮਤ’ ਦੇ ਵਿੱਚ ਐਮੀ ਵਿਰਕ ਅਤੇ ਸਰਗੁਣ ਮਹਿਤਾ ਨੇ ਆਪਣੀ ਅਦਾਕਾਰੀ ਦੇ ਨਾਲ ਸਾਰਿਆਂ ਦੇ ਦਿਲਾਂ ਤੇ ਰਾਜ ਕੀਤਾ। ਫ਼ਿਲਮ ‘ਕਿਸ਼ਮਤ’ ਦੇ ਰਾਹੀਂ ਡਾਇਰੈਕਟਰ ਜਗਦੀਪ ਸਿੱਧੂ ਨੇ ਪੰਜਾਬੀ ਇੰਡਸਟਰੀ ਦੇ ਵਿੱਚ ਆਪਣੀ ਪੂਰੀ ਵਧੀਆ ਪਹਿਚਾਣ ਬਣਾਈ। ਜਗਦੀਪ […]

karan aujla new song

ਕਰਨ ਔਜਲਾ ਦਾ ਨਵਾਂ ਗੀਤ ‘ਇੰਕ’ ਹੋਵੇਗਾ 17 ਅਕਤੂਬਰ ਨੂੰ ਰਿਲੀਜ਼

ਕਰਨ ਔਜਲਾ ਜਿਸ ਨੂੰ ਗੀਤਾਂ ਦੀ ਮਸ਼ੀਨ ਵੀ ਕਿਹਾ ਜਾਂਦਾ ਹੈ, ਨੇ ਪੰਜਾਬੀ ਇੰਡਸਟਰੀ ਨੂੰ ਹਿੱਟ ਤੋਂ ਹਿੱਟ ਗੀਤ ਦਿੱਤੇ ਹਨ। ਕਰਨ ਔਜਲਾ ਦਾ ਹੁਣ ਇੱਕ ਨਵਾਂ ਗੀਤ ‘ਇੰਕ’ ਆ ਰਿਹਾ ਹੈ। ਜੋ ਕਿ 17 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਕਰਨ ਔਜਲਾ ਨੇ ਆਪਣੇ ਨਵੇਂ ਗੀਤ ਦਾ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇੱਕ […]

parmish-verma-15-year-old-pet-love

ਪਰਮੀਸ਼ ਵਰਮਾ ਦੇ 15 ਸਾਲ ਪੁਰਾਣੇ ਸਾਥੀ ਨੇ ਛੱਡਿਆ ਪਰਮੀਸ਼ ਦਾ ਸਾਥ

ਪਰਮੀਸ਼ ਵਰਮਾ ਦੇ 15 ਸਾਲ ਪੁਰਾਣੇ ਸਾਥੀ ਦੇ ਸਾਥ ਛੱਡਣ ਦੇ ਨਾਲ ਪਰਮੀਸ਼ ਵਰਮਾ ਕਾਫ਼ੀ ਭਾਵੁਕ ਹਨ। ਉਂਝ ਜੇ ਦੇਖਿਆ ਜਾਵੇ ਕੁੱਝ ਲੋਕ ਪੈੱਟਸ ਨੂੰ ਆਪਣੇ ਸਭ ਤੋਂ ਕਰੀਬ ਮਿੱਤਰ ਮੰਨਦੇ ਹਨ। ਖਾਸ ਤੌਰ ਤੇ ਸਿਤਾਰਿਆਂ ਦਾ ਇਹਨਾਂ ਨਾਲ ਕਾਫੀ ਲਗਾਅ ਹੁੰਦਾ ਹੈ। ਉਹ ਪੈੱਟਸ ਨੂੰ ਹਰ ਵੇਲੇ ਆਪਣੇ ਸਾਥ ਰੱਖਦੇ ਹਨ। ਕਈ ਸਿਤਾਰੇ ਪੈੱਟਸ […]

diljit-dosanjh-playing-tumbi

ਦਿਲਜੀਤ ਦੋਸਾਂਝ ਦੇ ਤੂੰਬੀ ਵਜਾਉਣ ਦਾ ਹੁਨਰ ਆਇਆ ਦਰਸ਼ਕਾਂ ਸਾਹਮਣੇ, ਦੇਖੋ ਵੀਡੀਓ

ਦਿਲਜੀਤ ਦੋਸਾਂਝ ਨੇ ਪਾਲੀਵੁੱਡ ਤੋਂ ਇਲਾਵਾ ਬਾਲੀਵੁੱਡ ਵਿੱਚ ਵੀ ਕਾਮਯਾਬੀ ਹਾਸਿਲ ਕਰ ਲਈ ਹੈ। ਦਿਲਜੀਤ ਦੋਸਾਂਝ ਨੇ ਪੰਜਾਬੀ ਗੀਤਾਂ ਅਤੇ ਫ਼ਿਲਮ ਦੇ ਵਿੱਚ ਵੀ ਆਪਣਾ ਹੁਨਰ ਦਿਖਾਇਆ ਹੈ ਜਿਸ ਨੂੰ ਦਿਲਜੀਤ ਦੋਸਾਂਝ ਦੇ ਸਰੋਤਿਆਂ ਵੱਲੋਂ ਖ਼ੂਬ ਪਸੰਦ ਕੀਤਾ ਗਿਆ ਹੈ। ਪਰ ਹੁਣ ਦਿਲਜੀਤ ਦੋਸਾਂਝ ਦਾ ਇੱਕ ਹੋਰ ਹੁਨਰ ਸੀ ਦਰਸ਼ਕਾਂ ਦੇ ਸਾਹਮਣੇ ਆਇਆ ਹੈ। ਜਿਸ […]