ਮਨੋਰੰਜਨ

ਜਲਦ ਸ਼ੁਰੂ ਹੋਵੇਗੀ ਆਲਿਆ ਤੇ ਰਣਬੀਰ ਦੇ ਵਿਆਹ ਦੀ ਤਿਆਰੀਆਂ

ਕੁਝ ਸਮਾਂ ਪਹਿਲਾਂ ਖ਼ਬਰਾਂ ਆਈਆਂ ਸੀ ਕਿ ਆਲਿਆ ਭੱਟ ਤੇ ਰਣਬੀਰ ‘ਚ ਕੁਝ ਅਣਬਣ ਹੋ ਗਈ ਹੈ। ਦੋਵੇਂ ਲੰਬੇ ਸਮੇਂ ਤੋਂ ਇੱਕ-ਦੂਜੇ ਨੂੰ ਡੇਟ ਕਰ ਰਹੇ ਹਨ। ਹੁਣ ਲੱਗ ਰਿਹਾ ਹੈ ਕਿ ਦੋਵਾਂ ਬਾਰੇ ਆਈਆਂ ਖ਼ਬਰਾਂ ਮਹਿਜ਼ ਅਫਵਾਹ ਹੀ ਸੀ ਕਿਉਂਕਿ ਦੋਵੇਂ ਜਲਦੀ ਆਪਣੇ ਰਿਸ਼ਤੇ ਨੂੰ ਨਵਾਂ ਨਾਂ ਦੇਣ ਵਾਲੇ ਹਨ।

ਬੀਤੇ ਦਿਨ ਖ਼ਬਰ ਆਈ ਸੀ ਕਿ ਰਿਸ਼ੀ ਕਪੂਰ ਜਲਦੀ ਹੀ ਭਾਰਤ ਵਾਪਸੀ ਕਰ ਰਹੇ ਹਨ। ਉਨ੍ਹਾਂ ਦੀ ਵਾਪਸੀ ਨਾਲ ਹੀ ਆਲਿਆ ਤੇ ਰਣਬੀਰ ਦੇ ਵਿਆਹ ਦੀ ਤਿਆਰੀਆਂ ਵੀ ਸ਼ੁਰੂ ਹੋ ਜਾਣਗੀਆਂ। ਜੀ ਹਾਂ, ਰਣਬੀਰ ਤੇ ਆਲਿਆ ਦਾ ਪਰਿਵਾਰ ਦਾ ਮੰਨਣਾ ਹੈ ਕਿ ਦੋਵਾਂ ਨੂੰ ਹੁਣ ਵਿਆਹ ਕਰ ਲੈਣਾ ਚਾਹੀਦਾ ਹੈ ਜਿਸ ਲਈ ਅਪ੍ਰੈਲ ‘ਚ ਪੰਡਤ ਨਾਲ ਗੱਲ ਕੀਤੀ ਜਾਵੇਗੀ।

ਅਪ੍ਰੈਲ ‘ਚ ਮਹੂਰਤ ਮੁਤਾਬਕ ਦੋਵਾਂ ਦੇ ਵਿਅਹਾ ਦੀ ਤਾਰੀਖ ਤੈਅ ਕੀਤੀ ਜਾਵੇਗੀ। ਪ੍ਰਿਅੰਕਾ-ਨਿੱਕ ਤੇ ਦੀਪਿਕਾ-ਰਣਵੀਰ ਤੋਂ ਬਾਅਦ ਹੁਣ ਰਣਬੀਰ-ਆਲਿਆ ਦੇ ਘਰ ਵੀ ਸ਼ਹਿਨਾਈ ਵੱਜਣ ਵਾਲੀ ਹੈ। ਹਾਲ ਹੀ ‘ਚ ਕਰਨ ਜੌਹਰ ਨੇ ਵੀ ਦੋਵਾਂ ਦੇ ਜਲਦੀ ਵਿਆਹ ਵੱਲ ਇਸ਼ਾਰਾ ਕੀਤਾ ਸੀ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago