ਮਨੋਰੰਜਨ

‘ਨੋਟਬੁਕ’ ‘ਚ ਸਲਮਾਨ ਖਾਨ ਦੇ ਗਾਏ ਗੀਤ ਦਾ ਟੀਜ਼ਰ ਰਿਲੀਜ਼

ਜਲਦੀ ਹੀ ਸਲਮਾਨ ਖ਼ਾਨ ਦੇ ਹੋਮ ਪ੍ਰੋਡਕਸ਼ਨ ਤਹਿਤ ਬਣੀ ਫ਼ਿਲਮ ‘ਨੋਟਬੁੱਕ’ ਦਾ ਚੌਥਾ ਗਾਣਾ ਰਿਲੀਜ਼ ਹੋਣ ਵਾਲਾ ਹੈ। ਇਸ ਫ਼ਿਲਮ ਦੇ ਹੁਣ ਤਕ ਤਿੰਨ ਗਾਣੇ ਅਤੇ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ ਜਿਸ ਨੂੰ ਲੋਕਾਂ ਨੇ ਕਾਫੀ ਪਸੰਦ ਵੀ ਕੀਤਾ ਹੈ। ਹੁਣ ਰਿਲੀਜ਼ ਹੋਣ ਵਾਲੇ ਗਾਣੇ ਦੀ ਖਾਸ ਗੱਲ ਹੈ ਕਿ ਇਸ ਨੂੰ ਬਾਲੀਵੁੱਡ ਦੇ ਭਾਈਜਾਨ ਸਲਮਾਨ ਖ਼ਾਨ ਨੇ ਗਾਇਆ ਹੈ।

ਇਹ ਵੀ ਪੜ੍ਹੋ : ਭੰਸਾਲੀ ਦੀ ਫਿਲਮ ‘ਚ ਸ਼ਾਹਰੁਖ-ਸਲਮਾਨ ਦੀ ਜੋੜੀ ਨਾਲ ਨਜ਼ਰ ਆ ਸਕਦੀ ਹੈ ਆਲਿਆ

‘ਨੋਟਬੁੱਕ’ ਦੇ ਚੌਥੇ ਗਾਣੇ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ ਜਿਸ ਨੂੰ ਖੁਦ ਸਲਮਾਨ ਖ਼ਾਨ ਨੇ ਆਪਣੇ ਟਵਿੱਟਰ ‘ਤੇ ਸ਼ੇਅਰ ਕੀਤਾ ਹੈ। ਪਰ ਪੂਰਾ ਗਾਣਾ ਸਾਹਮਣੇ ਆਉਣ ‘ਚ ਅਜੇ ਸਮਾਂ ਬਾਕੀ ਹੈ। ਸਲਮਾਨ ਦੇ ਪ੍ਰੋਡਕਸ਼ਨ ਤਹਿਤ ਬਣੀ ਇਸ ਫ਼ਿਲਮ ਨਾਲ ਸਲਮਾਨ ਦੇ ਦੋਸਤ ਮੋਹਨੀਸ਼ ਬਹਲ ਦੀ ਧੀ ਅਤੇ ਨੂਤਨ ਦੀ ਪੋਤੀ ਪ੍ਰਨੂਤਨ ਅਤੇ ਸਲਮਾਨ ਦੇ ਦੋਸਤ ਦਾ ਬੇਟਾ ਜ਼ਹੀਰ ਇਕਬਾਲ ਬਾਲੀਵੁੱਡ ‘ਚ ਕਦਮ ਰੱਖਣ ਜਾ ਰਹੇ ਹਨ।

ਇਹ ਇੱਕ ਲਵਸਟੋਰੀ ਹੋਵੇਗੀ। ਜਿਸ ਦੀ ਕਹਾਣੀ ਲੋਕਾਂ ਨੂੰ 29 ਮਾਰਚ ਨੂੰ ਪਤਾ ਲੱਗੇਗੀ।

ਜਰੂਰ ਪੜ੍ਹੋ : ਪੁਲਵਾਮਾ ਹਮਲੇ ਮਗਰੋਂ ਸਲਮਾਨ ਖਾਨ ਨੇ ਦਿੱਤਾ ਪਾਕਿਸਤਾਨੀ ਗਾਇਕ ਆਤਿਫ ਅਸਲਮ ਨੂੰ ਵੱਡਾ ਝੱਟਕਾ

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago