ਮਨੋਰੰਜਨ

ਵਾਇਰਲ ਹੋ ਰਹੀ ਹੈ ਪਾਕਿਸਤਾਨ ’ਚ ਦਿਖੇ ਸਲਮਾਨ ਖ਼ਾਨ ਦੀ ਵੀਡੀਓ

ਹਾਲ ਹੀ ਵਿੱਚ ਸੋਸ਼ਲ ਮੀਡੀਆ ’ਤੇ ਇੱਕ ਸ਼ਖ਼ਸ ਦੀ ਵੀਡੀਓ ਵਾਇਰਲ ਹੋ ਰਹੀ ਹੈ ਜੋ ਹੂ-ਬ-ਹੂ ਸਲਮਾਨ ਖ਼ਾਨ ਵਾਂਗ ਦਿਖਾਈ ਦਿੰਦਾ ਹੈ। ਵੀਡੀਓ ਪਾਕਿਸਤਾਨ ਦੇ ਕਰਾਚੀ ਵਿੱਚ ਕਿਸੇ ਨੇ ਸ਼ੂਟ ਕੀਤਾ ਹੈ ਤੇ ਟਿਕ-ਟੌਕ ’ਤੇ ਪੋਸਟ ਕੀਤੀ ਹੈ। ਇਸ ਵੀਡੀਓ ਨੂੰ ਵੇਖਣ ਬਾਅਦ ਸਲਮਾਨ ਖ਼ਾਨ ਦੇ ਪ੍ਰਸ਼ੰਸਕ ਕ੍ਰੇਜ਼ੀ ਹੋ ਰਹੇ ਹਨ।

ਇਹ ਵੀਡੀਓ ਟਵਿੱਟਰ ਤੇ ਇੰਸਟਾਗ੍ਰਾਮ ’ਤੇ ਵੀ ਖੂਬ ਵਾਇਰਲ ਹੋ ਰਿਹਾ ਹੈ। ਇਸ ਵਿੱਚ ਸਲਮਾਨ ਖ਼ਾਨ ਵਾਂਗ ਦਿੱਸਣ ਵਾਲਾ ਸ਼ਖ਼ਸ ਕਰਾਚੀ ਦੇ ਬੋਲਟਨ ਵਿੱਚ ਮੋਟਰਸਾਈਕਲ ਪਾਰਕ ਕਰ ਰਿਹਾ ਹੈ। ਇਹ ਸ਼ਖ਼ਸ ਸਿਰਫ ਦਿੱਖ ਵਿੱਚ ਹੀ ਨਹੀਂ, ਬਲਕਿ ਹੇਅਰ ਸਟਾਈਲ ਤੇ ਹੋਰ ਸਭ ਕੁਝ ਵੀ ਸਲਮਾਨ ਖ਼ਾਨ ਤੋਂ ਪ੍ਰੇਰਿਤ ਹੈ।

ਸਲਮਾਨ ਖ਼ਾਨ ਦੀ ਗੱਲ ਕੀਤੀ ਜਾਏ ਤਾਂ ਜਲਦ ਹੀ ਉਹ ਆਪਣੀ ਨਵੀਂ ਫਿਲਮ ‘ਭਾਰਤ’ ਵਿੱਚ ਨਜ਼ਰ ਆਏਗਾ। ਇਸ ਫਿਲਮ ਵਿੱਚ ਉਸ ਨਾਲ ਕੈਟਰੀਨਾ ਕੈਫ, ਜੈਕੀ ਸ਼ਰੌਫ, ਤਬੂ, ਦਿਸ਼ਾ ਪਟਾਨੀ, ਨੌਰਾ ਫਤੇਹੀ, ਸੁਨੀਲ ਗ੍ਰੋਵਰ ਤੇ ਆਸਿਫ ਸ਼ੇਖ ਨਜ਼ਰ ਆਉਣਗੇ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago