ਸਲਮਾਨ ਖ਼ਾਨ ਤੇ ਕਟਰੀਨਾ ਕੈਫ ਜਲਦੀ ਹੀ ਅਲੀ ਅੱਬਾਸ ਦੀ ਫ਼ਿਲਮ ‘ਭਾਰਤ’ ਨਜ਼ਰ ਆਉਣ ਵਾਲੇ ਹਨ। ਇਸ ਦੀ ਸ਼ੂਟਿੰਗ ਖ਼ਤਮ ਹੋ ਚੁੱਕੀ ਹੈ। ਇਸ ਦੀ ਜਾਣਕਾਰੀ ਸਲਮਾਨ ਖ਼ਾਨ ਨੇ ਸੋਸ਼ਲ ਮੀਡੀਆ ‘ਤੇ ਆਪਣੇ ਫੈਨਸ ਲਈ ਤਸਵੀਰ ਸ਼ੇਅਰ ਕਰਕੇ ਦਿੱਤੀ। ਸਲਮਾਨ ਨੇ ਆਪਣੇ ਨਾਲ ਕੈਟਰੀਨਾ ਦੀ ਇੱਕ ਤਸਵੀਰ ਨੂੰ ਸ਼ੇਅਰ ਕਰ ਫ਼ਿਲਮ ਦੀ ਰੈਪਅੱਪ ਦੀ ਜਾਣਕਾਰੀ ਦਿੱਤੀ।
ਸਲਮਾਨ ਦੇ ਫੈਨਸ ਨੂੰ ਵੀ ਉਨ੍ਹਾਂ ਦੀ ਫੋਟੋ ਖੂਬ ਪਸੰਦ ਆਈ। ਇੱਕ ਯੂਜ਼ਰ ਨੇ ਲਿਖਿਆ’ ਕੀ ਜੋੜੀ ਹੈ, ਸਲਮਾਨ ਭਾਈ, ਇਹ ਦੁਨੀਆ ਦੇ ਸਭ ਤੋਂ ਬੈਸਟ ਜੋੜੀ ਹੋਵੇਗੀ।” ਇੱਕ ਹੋਰ ਫੈਨ ਨੇ ਲਿਖਿਆ ਹੈ ਕਿ ਭਾਈ ਵਿਆਹ ਕਰ ਲਓ ਨਹੀਂ ਤਾਂ ਕੋਈ ਹੋਰ ਲੈ ਜਾਵੇਗਾ ਕੈਟਰੀਨਾ ਨੂੰ।”
ਇਸ ਸਾਲ ਰਿਲੀਜ਼ ਹੋਣ ਵਾਲੀ ਫ਼ਿਲਮ ‘ਭਾਰਤ’ ਦੀ ਸ਼ੂਟਿੰਗ ਮਹਿਜ਼ 100 ਦਿਨਾਂ ‘ਚ ਪੂਰੀ ਕਰ ਲਈ ਗਈ ਹੈ। ਇਸ ‘ਚ ਸਲਮਾਨ ਦੇ ਕਈ ਅੰਦਾਜ਼ ਦੇਖਣ ਨੂੰ ਮਿਲਗੇ। ਫ਼ਿਲਮ ਇਸੇ ਸਾਲ ਈਦ ‘ਤੇ ਰਿਲੀਜ਼ ਹੋਣੀ ਹੈ ਜਿਸ ‘ਚ ਇਨ੍ਹਾਂ ਦੋਵਾਂ ਤੋਂ ਇਲਾਵਾ ਸੁਨੀਲ ਗ੍ਰੋਵਰ, ਦੀਸ਼ਾ ਪਟਾਨੀ ਤੇ ਨੌਰਾ ਜਿਹੇ ਸਟਾਰ ਵੀ ਨਜ਼ਰ ਆਉਣਗੇ।
Source:AbpSanjha
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…