ਦੇਸ਼ ਵਿੱਚ ਕੋਵਿਡ 19 ਦੇ ਹਾਲਾਤ ਵਿਗੜਨ ਕਾਰਨ ਫ਼ਿਲਮ ਇੰਡਸਟਰੀ ‘ਤੇ ਇਸਦਾ ਵੱਡਾ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ।ਸੰਜੇ ਲੀਲਾ ਬੰਸਾਲੀ ਦੀ ਫਿਲਮ ‘ਗੰਗੂਬੂਈ ਕਾਠਿਆਵਾੜੀ’ ਵੀ ਇਸ ਸਾਲ 30 ਜੁਲਾਈ ਨੂੰ ਰਿਲੀਜ਼ ਹੋਣੀ ਸੀ ।
ਫਿਲਮ ਦਾ ਟ੍ਰੇਲਰ 24 ਜਨਵਰੀ ਨੂੰ ਰਿਲੀਜ਼ ਹੋਇਆ ਸੀ ਜਿਸਨੂੰ ਦਰਸ਼ਕਾਂ ਨੇ ਖੂਬ ਪਸੰਦ ਵੀ ਕੀਤਾ ਸੀ। ਇਹ ਇੱਕ ਗੈਂਗਸਟਰ ਡਰਾਮਾ ਫਿਲਮ ਹੈ ਜਿਸ ਵਿੱਚ ਆਲੀਆ ਭੱਟ ਗੰਗੂਬਾਈ ਦਾ ਕਿਰਦਾਰ ਨਿਭਾ ਰਹੀ ਹੈ।
ਸੰਜੇ ਲੀਲਾ ਬੰਸਾਲੀ ਨੇ ਇਸ ਫਿਲਮ ਨੂੰ ਸਿਨੇਮਾ ਘਰਾਂ ਦੇ ਹਿਸਾਬ ਨਾਲ ਡਿਜ਼ਾਈਨ ਕੀਤਾ ਸੀ ਅਤੇ ਓਟੀਟੀ ਲਈ ਉਹ ਇਸੇ ਫਿਲਮ ‘ਤੇ ਅਧਾਰਤ ਇਕ ਵੈੱਬ ਸੀਰੀਜ਼ ਹੀਰ ਮੰਡੀ ਵੀ ਲੈ ਕੇ ਆਉਣ ਵਾਲੇ ਸੀ। ਪਰ ਕੋਰੋਨਾ ਨੇ ਸੰਜੇ ਦੇ ਸੁਪਨਿਆਂ ‘ਤੇ ਪਾਣੀ ਫੇਰ ਦਿੱਤਾ।ਹੁਣ ਲੱਗ ਰਿਹਾ ਹੈ ਕਿ ਫ਼ਿਲਮ ‘ਗੰਗੂਬੂਈ ਕਾਠਿਆਵਾੜੀ’ ਓਟੀਟੀ ‘ਤੇ ਹੀ ਰਿਲੀਜ਼ ਹੋਵੇਗੀ ਅਤੇ ਵੈੱਬ ਸੀਰੀਜ਼ ਦਾ ਸੁਪਨਾ ਫਿਲਹਾਲ ਸੰਜੇ ਲੀਲਾ ਬੰਸਾਲੀ ਨੂੰ ਛੱਡਣਾ ਪਵੇਗਾ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…