ਜ ਸੁਸ਼ਾਂਤ ਸਿੰਘ ਰਾਜਪੂਤ, ਭੂਮੀ ਪੇਡਨੇਕਰ, ਮਨੋਜ ਵਾਜਪਾਈ ਤੇ ਰਣਵੀਰ ਸ਼ੌਰੀ ਦੀ ਫ਼ਿਲਮ ‘ਸੋਨ ਚਿੜਿਆ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਦੇ ਦਮਦਾਰ ਟ੍ਰੇਲਰ ‘ਚ ਚੰਬਲ ਦੀ ਕਹਾਣੀ ਨੂੰ ਦਿਖਾਇਆ ਗਿਆ ਹੈ। ਟ੍ਰੇਲਰ 2 ਮਿੰਟ 43 ਸੈਕਿੰਡ ਦਾ ਹੈ ਜਿਸ ‘ਚ ਚੰਬਲ ਦੇ ਡਕੈਤਾਂ ਨੂੰ ਦਿਖਾਇਆ ਗਿਆ ਹੈ।
ਰਿਲੀਜ਼ ਹੋਏ ਟ੍ਰੇਲਰ ‘ਚ ਔਡੀਅੰਸ ਨੂੰ ਜ਼ਬਰਦਸਤ ਐਕਸ਼ਨ ਦੇਖਣ ਨੂੰ ਮਿਲੇਗਾ। ਸਾਰੇ ਸਟਾਰਸ ਆਪੋ ਆਪਣੇ ਕਿਰਦਾਰਾਂ ‘ਚ ਕਾਫੀ ਜਾਨਦਾਰ ਨਜ਼ਰ ਆ ਰਹੇ ਹਨ। ਟ੍ਰੇਲਰ ਰਿਲੀਜ਼ ਤੋਂ ਪਹਿਲਾਂ ਮੇਕਰਸ ਨੇ ਇਸ ਦੇ ਪੋਸਟਰ ਤੇ ਟੀਜ਼ਰ ਨੂੰ ਰਿਲੀਜ਼ ਕੀਤਾ ਸੀ। ਇਸ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲਿਆ ਸੀ।
ਇਹ ਵੀ ਪੜ੍ਹੋ : ਫ਼ਿਲਮ ‘ਗਲੀ ਬੁਆਏ’ ਦਾ ਜ਼ਬਰਦਸਤ ਟ੍ਰੇਲਰ ਹੋਇਆ ਰਿਲੀਜ਼ , ਸਟ੍ਰੀਟ ਰੈਪਰ ਦੀ ਹੈ ਕਹਾਣੀ
ਫ਼ਿਲਮ ਨੂੰ ਚੰਬਾ ਦੀਆਂ ਘਾਟੀਆਂ ‘ਚ ਹੀ ਸ਼ੂਟ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਇਸ ਫ਼ਿਲਮ ਨੂੰ ਦੇਖ ਰਿਐਲਟੀ ਦਾ ਅਹਿਸਾਸ ਹੋਵੇ। ਇਹ ਪਹਿਲੀ ਵਾਰ ਹੋਵੇਗਾ ਜਦੋਂ ਭੂਮੀ ਤੇ ਸੁਸ਼ਾਂਤ ਸਿੰਘ ਪਹਿਲੀ ਵਾਰ ਕਿਸੇ ਫ਼ਿਲਮ ‘ਚ ਇਕੱਠੇ ਨਜ਼ਰ ਆਉਣਗੇ। ‘ਸੋਨ ਚਿੜਿਆ’ 8 ਫਰਵਰੀ, 2019 ਨੂੰ ਰਿਲੀਜ਼ ਹੋ ਰਹੀ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…