ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਗਵਾ ਲਈ ਹੈ। ਅਦਾਕਾਰਾ ਨੇ ਇਸ ਦੀ ਜਾਣਕਾਰੀ ਟਵਿੱਟਰ ਰਾਹੀਂ ਦਿੱਤੀ। ਕੋਰੋਨਾਵਾਇਰਸ ਦੀ ਦੂਸਰੀ ਲਹਿਰ ਤੋਂ ਬਾਅਦ ਦੇਸ਼ ਭਰ ‘ਚ ਕੇਸਾਂ ਦੀ ਗਿਣਤੀ ‘ਚ ਕਾਫੀ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਬਾਲੀਵੁੱਡ ਦੇ ਕਈ ਕਲਾਕਾਰਾਂ ਕਾਫੀ ਚੌਕੰਨੇ ਹੋ ਗਏ ਹਨ।
ਹਾਲ ਹੀ ‘ਚ ਬਾਲੀਵੁੱਡ ਦੇ ਕਈ ਕਲਾਕਾਰ ਜਿਵੇ ਕਿ ਅਕਸ਼ੇ ਕੁਮਾਰ, ਕੈਟਰੀਨਾ ਕੈਫ, ਗੋਵਿੰਦਾ, ਆਲੀਆ ਭੱਟ, ਮਨੋਜ ਬਾਜਪਾਈ, ਰਣਬੀਰ ਕਪੂਰ, ਵਿੱਕੀ ਕੌਸ਼ਲ, ਭੂਮੀ ਪੇਡਨੇਕਰ, ਕਾਰਤਿਕ ਆਰੀਅਨ ਤੇ ਕਈ ਹੋਰ ਕਲਾਕਾਰ ਇਸ ਗੰਭੀਰ ਬਿਮਾਰੀ ਦੇ ਸ਼ਿਕਾਰ ਹੋ ਚੁਕੇ ਹਨ।
ਜਿਸ ਕਾਰਨ ਸਲਮਾਨ ਖਾਨ ਤੇ ਸੰਜੇ ਦੱਤ ਨੇ ਵੀ ਕੋਵਿਡ ਦੀ ਪਹਿਲੀ ਵੈਕਸੀਨੇਸ਼ਨ ਲਗਵਾ ਲਈ ਹੈ। ਇਹੀ ਕਾਰਨ ਹੈ ਕਿ ਸੋਨੂੰ ਸੂਦ ਵੀ ਹੁਣ ਕੋਰੋਨਾ ਦਾ ਟੀਕਾ ਲਗਵਾਉਣ ਵਾਲੇ ਕਲਾਕਾਰਾਂ ਦੀ ਲਿਸਟ ‘ਚ ਸ਼ਾਮਿਲ ਹੋ ਗਏ ਹਨ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…