ਸਿਧਾਰਥ ਸ਼ੁਕਲਾ ਦੀ ਬੇਵਕਤੀ ਮੌਤ ਤੇ ਟੀ ਵੀ ਇੰਡਸਟਰੀ ਸਦਮੇ ਚ’
ਟੀਵੀ ਸ਼ੋਅ ਬਾਲਿਕਾ ਵਧੂ ਵਿੱਚ ਆਪਣੀ ਭੂਮਿਕਾ ਲਈ ਮਸ਼ਹੂਰ ਅਦਾਕਾਰ ਅਤੇ ਮਾਡਲ ਸਿਧਾਰਥ ਸ਼ੁਕਲਾ ਦੀ ਕੱਲ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ 40 ਸਾਲ ਦੇ ਸਨ । ਸ੍ਰੀ ਸ਼ੁਕਲਾ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਮੁੰਬਈ ਦੇ ਕੂਪਰ ਹਸਪਤਾਲ ਲਿਜਾਇਆ ਗਿਆ। ਸਿਧਾਰਥ ਸ਼ੁਕਲਾ ਦੀ ਅਚਾਨਕ ਮੌਤ ਤੇ ਸੁਨੀਲ ਗਰੋਵਰ, […]