ਕਾਮੇਡੀਅਨ ਕਪਿਲ ਸ਼ਰਮਾ ਨੂੰ ਮੁੰਬਈ ਪੁਲਿਸ ਕ੍ਰਾਈਮ ਬ੍ਰਾਂਚ ਨੇ ਪੁੱਛਗਿੱਛ ਲਈ ਤਲਬ ਕੀਤਾ ਹੈ। ਕਪਿਲ ਸ਼ਰਮਾ ਨੂੰ ਕਾਰ ਡਿਜ਼ਾਈਨਰ ਦਿਲੀਪ ਛਾਬੀਆ ਦੇ ਡੀਸੀ ਡਿਜ਼ਾਈਨ ਧੋਖਾਧੜੀ ਮਾਮਲੇ ਵਿੱਚ ਬਿਆਨ ਦਰਜ ਕਰਨ ਲਈ ਕਿਹਾ ਗਿਆ ਹੈ। ਕਪਿਲ ਸ਼ਰਮਾ ਅੱਜ ਕ੍ਰਾਈਮ ਬ੍ਰਾਂਚ ਦੇ ਸਾਹਮਣੇ ਪੇਸ਼ ਹੋ ਸਕਦੇ ਹਨ।
ਪੁਲਿਸ ਨੇ ਦੱਸਿਆ ਕਿ ਕਪਿਲ ਸ਼ਰਮਾ ਨੇ ਕਾਰ ਡਿਜ਼ਾਈਨਰ ਦਿਲੀਪ ਛਾਬੀਆ ਦੇ ਖਿਲਾਫ ਧੋਖਾਧੜੀ ਦਾ ਦੋਸ਼ ਲਗਾਉਂਦੇ ਹੋਏ ਸ਼ਿਕਾਇਤ ਦਰਜ ਕਰਵਾਈ ਸੀ। ਹੁਣ ਉਸ ਨੂੰ ਗਵਾਹ ਵਜੋਂ ਆਪਣਾ ਬਿਆਨ ਦਰਜ ਕਰਨ ਲਈ ਬੁਲਾਇਆ ਗਿਆ ਹੈ।
ਦੱਸ ਦਈਏ ਕਿ ਡੀ ਸੀ ਡਿਜ਼ਾਈਨਜ਼ ਪ੍ਰਾਈਵੇਟ ਲਿਮਟਿਡ ਦੇ ਦਿਲੀਪ ਛਾਬੀਆ ਨੂੰ ਕ੍ਰਾਈਮ ਬ੍ਰਾਂਚ ਵਲੋਂ 29 ਦਸੰਬਰ ਦੀ ਸ਼ਾਮ ਨੂੰ ਅੰਧੇਰੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…