TV Show

B Grade Movies ਵਿੱਚ ਵੀ ਕੰਮ ਕਰ ਚੁੱਕੀ ਹੈ Rashmi Desai

Big Boss 13 ਦੀ ਇਕ ਮਜ਼ਬੂਤ ​​ਪ੍ਰਤੀਯੋਗੀ Rashami Desai ਵੀ ਟੀਵੀ ਦੀ ਸਭ ਤੋਂ ਵੱਧ Highest Paid Actress ਹੈ। ਤੁਹਾਨੂੰ ਦੱਸ ਦੇਈਏ ਕਿ Rashami Desai ਦੀ ਬਹੁਤ ਵੱਡੀ ਫੈਨ ਫਾਲੋਇੰਗ ਹੈ। ਜ਼ਿਆਦਾਤਰ ਲੋਕਾਂ ਨੇ ਰਸ਼ਮੀ ਨੂੰ ਟੀਵੀ ਸੀਰੀਅਲਾਂ ਵਿੱਚ ਵੇਖਿਆ ਹੈ, ਪਰ ਬਹੁਤ ਘੱਟ ਲੋਕ ਜਾਣਦੇ ਹਨ ਕਿ ਰਸ਼ਮੀ ਨੇ ਟੈਲੀਵੀਜ਼ਨ ਦੀ ਦੁਨੀਆਂ ਵਿੱਚ ਪ੍ਰਵੇਸ਼ ਕਰਨ ਤੋਂ ਪਹਿਲਾਂ ਕਈ B Grade Movies ਵਿੱਚ ਵੀ ਕੰਮ ਕੀਤਾ ਹੈ।

ਜੀ ਹਾਂ, Rashami Desai ਹਿੰਦੀ ਫਿਲਮਾਂ ਦੇ ਨਾਲ ਭੋਜਪੁਰੀ, ਅਸਾਮੀ, ਗੁਜਰਾਤੀ ਫਿਲਮਾਂ ਵਿੱਚ ਬੋਲਡ ਕਿਰਦਾਰ ਨਿਭਾਅ ਚੁੱਕੀ ਹੈ। ਹੁਣ ਰਸ਼ਮੀ ਦੀ ਬੀ ਗ੍ਰੇਡ ਫਿਲਮ ਦੀ ਇੱਕ ਬੋਲਡ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਵੀਡੀਓ ਵਿਚ Rashami Desai ਬਹੁਤ ਬੋਲਡ ਅਤੇ ਸਿਜ਼ਲਿੰਗ ਅੰਦਾਜ਼ ਵਿਚ ਦਿਖਾਈ ਦੇ ਰਹੀ ਹੈ। ਪ੍ਰਸ਼ੰਸਕ ਰਸ਼ਮੀ ਨੂੰ ਅਜਿਹੇ ਬੋਲਡ ਅਵਤਾਰ ‘ਚ ਦੇਖ ਕੇ ਹੈਰਾਨ ਹਨ।

ਆਪਣੀ ਅਦਾਕਾਰੀ ਨਾਲ ਲੋਕਾਂ ਦੇ ਦਿਲਾਂ ਵਿਚ ਇਕ ਖਾਸ ਪਛਾਣ ਬਣਾਉਣ ਵਾਲੀ Rashami Desai ਇਸ ਸਮੇਂ ਬਿੱਗ ਬੌਸ 13 ਵਿਚ ਨਜ਼ਰ ਆ ਰਹੀ ਹੈ। ਸ਼ੋਅ ਵਿਚ ਸਿਧਾਰਥ ਨਾਲ ਰਸ਼ਮੀ ਦਾ ਪਿਆਰ-ਨਫ਼ਰਤ ਦਾ ਰਿਸ਼ਤਾ ਹਮੇਸ਼ਾ ਸੁਰਖੀਆਂ ਵਿਚ ਰਹਿੰਦਾ ਹੈ। ਇਸ ਦੇ ਨਾਲ ਹੀ ਸ਼ੋਅ ਦੌਰਾਨ Rashami Desai ਨੇ ਅਰਹਾਨ ਖਾਨ ਨਾਲ ਪਿਆਰ ਕਰਨ ਦਾ ਖੁਲਾਸਾ ਵੀ ਕੀਤਾ। ਹਾਲਾਂਕਿ, ਅਰਹਾਨ ਦੇ ਵਿਆਹ ਹੋਣ ਅਤੇ ਪਹਿਲਾਂ ਹੀ ਇਕ ਬੱਚੇ ਹੋਣ ਦੀ ਸੱਚਾਈ ਜਾਣਨ ਤੋਂ ਬਾਅਦ, Rashami Desai ਬਿੱਗ ਬੌਸ ਤੋਂ ਬਾਹਰ ਆਉਣਾ ਚਾਹੁੰਦੀ ਹੈ ਅਤੇ ਅਰਹਾਨ ਨਾਲ ਆਪਣੇ ਰਿਸ਼ਤੇ ‘ਤੇ ਦੁਬਾਰਾ ਵਿਚਾਰ ਕਰਨਾ ਚਾਹੁੰਦੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Youtube ਤੇ SUBSCRIBE ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago