TV Show

Shilpa Shinde ਨੇ ਦੱਸਿਆ Sidharth Shukla-Rashami Desai ਵਿੱਚ ਕੌਣ ਹੈ Fake ?

Big Boss ਦੇ ਸੀਜ਼ਨ 11 ਦੀ ਜੇਤੂ Shilpa Shinde Big Boss 13 ਸੀਜ਼ਨ ਨੂੰ ਫੋਲੋ ਕਰ ਰਹੀ ਹੈ। ਇਨ੍ਹੀਂ ਦਿਨੀਂ Shilpa Shinde ਆਪਣੇ ਮਨਪਸੰਦ ਮੁਕਾਬਲੇਬਾਜ਼ਾਂ ਅਤੇ ਖਿਡਾਰੀਆਂ ਦੀਆਂ ਖੇਡਾਂ ਬਾਰੇ ਸਪੱਸ਼ਟ ਬਿਆਨ ਦੇ ਰਹੀ ਹੈ। ਹੁਣ ਸ਼ਿਲਪਾ ਨੇ ਇਕ ਇੰਟਰਵਿਊ ਦੌਰਾਨ ਦੱਸਿਆ ਸੀ ਕਿ ਸਿਧਾਰਥ ਸ਼ੁਕਲਾ ਅਤੇ ਰਸ਼ਮੀ ਦੇਸਾਈ ਕੌਣ Fake ਹੈ।

ਸਪਾਟਬਏ ਨਾਲ ਗੱਲਬਾਤ ਕਰਦਿਆਂ Shilpa Shinde ਨੇ ਕਿਹਾ- ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ Rashami Desai ਦੀ ਜ਼ਬਰਦਸਤ ਫੈਨ ਫਾਲੋਇੰਗ ਹੈ। ਤੁਹਾਨੂੰ ਦੱਸ ਦਈਏ ਕਿ Sidharth Shukla ਜੋ ਵੀ ਬਿੱਗ ਬੌਸ ਵਿੱਚ ਕਰ ਰਿਹਾ ਹੈ ਉਹ ਉਸਦਾ ਅਸਲ ਪੱਖ ਹੈ। ਬਿੱਗ ਬੌਸ ਜਾਣ ਤੋਂ ਪਹਿਲਾਂ ਸਿਧਾਰਥ ਨੇ ਮੈਨੂੰ ਫੋਨ ਕੀਤਾ ਸੀ। ਮੈਂ ਉਸਨੂੰ ਕਿਹਾ ਕਿ ਕਿਰਪਾ ਕਰਕੇ ਸ਼ੋਅ ਵਿੱਚ Real ਰਹੋ ਕਿਉਂਕਿ ਕੈਮਰਾ ਸਭ ਕੁਝ ਜਾਣਦਾ ਹੈ।

ਦੂਜੇ ਪਾਸੇ, Rashami desai ਸਭ Fake ਕਰ ਰਹੀ ਹੈ। ਮੈਂ ਇਹ ਇਸ ਲਈ ਕਹਿ ਰਹੀ ਹਾਂ ਕਿਉਂਕਿ ਮੈਂ ਉਨ੍ਹਾਂ ਲੋਕਾਂ ਨੂੰ ਮਿਲੀ ਹਾਂ ਜੋ ਰਸ਼ਮੀ ਨੂੰ ਨਿੱਜੀ ਤੌਰ ਤੇ ਜਾਣਦੇ ਹਨ। ਉਹ ਮੈਨੂੰ ਦੱਸਦੇ ਹਨ ਕਿ ਰਸ਼ਮੀ ਇਸ ਤਰ੍ਹਾਂ ਨਹੀਂ ਹੈ। ਉਹ ਕਿਤੇ ਨਾ ਕੀਤੇ ਆਪਣੇ ਆਪ ਨੂੰ ਕੰਟਰੋਲ ਕਰ ਰਹੀ ਹੈ। ਅਸਲ ਜ਼ਿੰਦਗੀ ਵਿਚ Rashami ਕਾਫ਼ੀ Loud ਅਤੇ OutGoing ਹੈ। ਪਰ ਸ਼ੋਅ ਵਿੱਚ, ਉਹ ਸ਼ਾਂਤ ਅਤੇ ਮਿੱਠੀ ਹੋਣ ਦੀ ਕੋਸ਼ਿਸ਼ ਕਰ ਰਹੀ ਹੈ।

Big Boss 13 News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Youtube ਤੇ SUBSCRIBE ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago