ਸਿਧਾਰਥ ਸ਼ੁਕਲਾ ਅਤੇ ਸੋਨੀਆ ਰਾਠੀ ਦੀ ਵੈੱਬ ਸੀਰੀਜ਼ ‘Broken but beautiful ਸੀਜ਼ਨ 3’ 29 ਮਈ ਨੂੰ ਰਿਲੀਜ਼ ਕੀਤਾ ਗਿਆ ਹੈ। ਜਿਸ ਨੂੰ ਦਰਸ਼ਕਾਂ ਦਾ ਕਾਫੀ ਪਿਆਰ ਮਿਲ ਰਿਹਾ ਹੈ। ਇਸ ਸੀਰੀਜ਼ ਨੂੰ 1 ਹਫਤੇ ਬਾਅਦ ਹੀ IMDB ਉੱਤੇ 9.3 ਦੀ ਰੇਟਿੰਗ ਮਿਲੀ ਹੈ। ਜੋ ਆਪਣੇ ਆਪ ਵਿਚ ਇਕ ਰਿਕਾਰਡ ਹੈ।
ਸਿਧਾਰਥ ਇਸ ਸੀਰੀਜ਼ ਵਿਚ ਅਗਸਤਿਆ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆ ਰਹੇ ਹਨ। ਅਗਸਤਿਆ ਦਾ ਸਟਾਈਲ ਫੈਨਜ਼ ਨੂੰ ਬਹੁਤ ਪਸੰਦ ਆ ਰਿਹਾ ਹੈ। ਸੀਰੀਜ਼ ‘ਚ ਸਿਧਾਰਥ ਦੇ ਲੁੱਕ ਅਤੇ ਉਨ੍ਹਾਂ ਦੀ ਅਦਾਕਾਰੀ ਦੀ ਵੀ ਕਾਫੀ ਤਾਰੀਫ ਹੋ ਰਹੀ ਹੈ।
ਇਸ ਸੀਰੀਜ਼ ਨੇ ਇਕ ਦਿਨ ਵਿਚ ਗੂਗਲ trends ਵਿਚ ਅਤੇ ਇੰਸਟਾਗ੍ਰਾਮ ‘ਤੇ ਜ਼ਿਆਦਾਤਰ ਪੋਸਟਾਂ ਨੂੰ #brokenbutbeautiful3 ਦੇ ਰੂਪ ਵਿਚ ਵੀ ਰਿਕਾਰਡ ਬਣਾਇਆ ਹੈ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…