ਵਿਆਹ ਤੋਂ ਬਾਅਦ 27 ਅਪ੍ਰੈਲ ਨੂੰ ਆਪਣੇ ਘਰ ਤੋਂ ਮਹਾਰਾਸ਼ਟਰ ਦੀ ਪ੍ਰਸਿੱਧ ਨਵਵਾਰੀ ਸਾੜ੍ਹੀ ਪਹਿਨ ਕੇ ਵਿਦਾਈ ਲੈਣਗੇ। ਡੋਲੀ ਮੌਕੇ ਇਹ ਸਾੜ੍ਹੀ ਪਹਿਨਣ ਲਈ ਸੁਗੰਧਾ ਨੇ ਮੁੰਬਈ ਤੋਂ ਇਸ ਨੂੰ ਖ਼ਾਸ ਤੌਰ ਉੱਤੇ ਤਿਆਰ ਕਰਵਾਇਆ ਹੈ।
ਲਗਪਗ ਡੇਢ ਸਾਲ ਪਹਿਲਾਂ ਤੈਅ ਕੀਤੇ ਗਏ ਇਸ ਰਿਸ਼ਤੇ ਨੂੰ ਦੋਵੇਂ ਪਰਿਵਾਰਾਂ ਦੀ ਮਰਜ਼ੀ ਨਾਲ ਕੋਰੋਨਾ ਕਾਲ ’ਚ ਅਮਲੀ ਰੂਪ ਦਿੱਤਾ ਜਾਵੇਗਾ। ਦੋਵਾਂ ਦੀ ਮੁਲਾਕਾਤ ਮੁੰਬਈ ’ਚ ਇੱਕ ਸ਼ੋਅ ਦੌਰਾਨ ਸੈੱਟ ਉੱਤੇ ਹੋਈ ਸੀ। ਉਸ ਤੋਂ ਬਾਅਦ ਦੋਵੇਂ ਇੱਕ-ਦੂਜੇ ਨੂੰ ਕਾਫ਼ੀ ਸਮੇਂ ਤੱਕ ਡੇਟ ਕਰਦੇ ਰਹੇ।
ਸੁਗੰਧਾ ਦੇ ਪਰਿਵਾਰਕ ਮੈਂਬਰਾਂ ਨਾਲ ਕੱਲ੍ਹ ਸਨਿੱਚਰਵਾਰ ਨੂੰ ਮਹਿੰਦੀ ਦੀ ਰਸਮ ਪੂਰੀ ਕੀਤੀ ਗਈ। ਇਸ ਮੌਕੇ ਸੁਗੰਧਾ ਦੀ ਮਾਂ ਸਵਿਤ ਮਿਸ਼ਰਾ ਤੋਂ ਇਲਾਵਾ ਉਨ੍ਹਾਂ ਦੀ ਭੈਣ ਅੰਕਿਤਾ ਤੇ ਪਰਿਵਾਰ ਦੇ ਸਾਰੇ ਮੈਂਬਰ ਮੌਜੂਦ ਰਹੇ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…