ਸੌਂਕ ਦਾ ਕੋਈ ਮੁੱਲ ਨਹੀਂ, 0001 ਨੰਬਰ ਦੇ ਲਈ ਖਰਚੇ 15.35 ਲੱਖ ਰੁਪਏ

ਚੰਡੀਗੜ੍ਹ ਦੇ ਬੰਦੇ ਨੇ ਆਪਣੀ ਗੱਡੀ ਦੇ ਲਈ 0001 ਨੰਬਰ ਲੈਣ ਦੇ ਲਈ 15.35 ਲੱਖ ਰੁਪਏ ਖਰਚੇ ਹਨ। ਸਿਆਣਿਆ ਦਾ ਕਹਿਣਾ ਹੈ ਕਿ ਸ਼ੌਂਕ ਦਾ ਕੋਈ ਮੁੱਲ ਨਹੀਂ ਹੁੰਦਾ। ਜੀ ਹਾਂ, ਕੁਲਵਿੰਦਰ ਸਿੰਘ ਬੱਸੀ ਨੇ ਆਪਣੀ ਬੈਂਟਲੇ ਕਾਰ ਲਈ ਸੀਐਚ-01 ਬੀਜ਼ੈਡ 0001 ਨੰਬਰ 15.35 ਲੱਖ ਰੁਪਏ ‘ਚ ਖਰੀਦੀਆ ਹੈ। ਰਜਿਸਟ੍ਰਿੰਗ ਐਂਡ ਲਾਈਸੈਂਸਿੰਗ ਅਥਾਰਿਟੀ ਦੀ ਤਿੰਨ ਦਿਨਾਂ ਤੋਂ ਜਾਰੀ ਫੈਂਸੀ ਨੰਬਰਾਂ ਦੀ ਬੋਲੀ ਵੀਰਵਾਰ ਨੂੰ ਖ਼ਤਮ ਹੋਈ। ਇਸ ‘ਚ ਸਭ ਤੋਂ ਮਹਿੰਗਾ ਨੰਬਰ 0001 ਹੀ ਵਿਕਿਆ। ਇਸ ਦਾ ਰਿਜ਼ਰਵ ਪ੍ਰਾਈਜ਼ 50 ਹਜ਼ਾਰ ਰੁਪਏ ਸੀ।

ਬੈਂਟਲੇ ਕਾਰ ਦੇ ਬੇਸ ਮਾਡਲ ਦੀ ਸ਼ੁਰੂਆਤ ਸਵਾ ਤਿੰਨ ਕਰੋੜ ਰੁਪਏ ਨਾਲ ਹੁੰਦੀ ਹੈ। ਕੁਲਵਿੰਦਰ ਸਿੰਘ ਬੱਸੀ ਨੇ ਦੱਸਿਆ ਕਿ ਉਸ ਨੂੰ ਸੌਂਕ ਸੀ, ਇਸ ਲਈ ਉਸ ਨੇ ਇਹ ਨੰਬਰ ਖਰੀਦ ਲਿਆ। ਇਸ ਦੀ ਕੋਈ ਖਾਸ ਵਜ੍ਹਾ ਨਹੀਂ ਸੀ। ਬੱਸੀ ਨੇ ਦੱਸਿਆ ਕਿ ਉਹ ਬਿਜਨੈੱਸ ਕਰਦੇ ਹਨ।

ਜ਼ਰੂਰ ਪੜ੍ਹੋ: ਦਿਉਰ ਨੇ ਹੀ ਕੀਤਾ ਆਪਣੀ ਭਾਬੀ ਨਾਲ ਜ਼ਬਰ ਜਨਾਹ, ਆਵਾਜ਼ ਚੁੱਕਣ ਤੇ ਕੀਤੀ ਕੁੱਟਮਾਰ

ਉਧਰ, ਇਸ ਸੀਰੀਜ਼ ਦਾ ਦੂਜਾ ਸਭ ਤੋਂ ਮਹਿੰਗਾ ਨੰਬਰ 0003 ਰਿਹਾ ਜੋ ਐਮਐਸ ਟਾਈਲ ਐਂਡ ਕੰਪਨੀ ਨੇ ਸੱਤ ਲੱਖ 77 ਹਜ਼ਾਰ ਰੁਪਏ ‘ਚ ਖਰੀਦੀਆ। ਜਦਕਿ ਤੀਜਾ ਨੰਬਰ 0007 ਇੰਡੀਅਨ ਸੁਕ੍ਰੋਸ ਲਿਮਟਿਡ ਨੇ ਪੰਜ ਲੱਖ 86 ਹਜ਼ਾਰ ਰੁਪਏ ‘ਚ ਮਰਸਡੀਜ਼ ਲਈ ਖਰੀਦਿਆ। ਆਰਐਲਏ ਨੇ ਇਸ ਬੋਲੀ ਤੋਂ ਕੁਲ 84 ਲੱਖ 77 ਹਜ਼ਾਰ ਰੁਪਏ ਦਾ ਰੈਵਿਨਿਊ ਇਕੱਠਾ ਕੀਤਾ।

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago