children-vaccination-in-punjab

ਬੱਚਿਆਂ ਦੇ ਟੀਕਾਕਰਣ ਦੇ ਵਿੱਚ ਪੰਜਾਬ ਦੇਸ਼ ਭਰ ਵਿੱਚੋਂ ਪਹਿਲੇ ਸਥਾਨ ‘ਤੇ

ਟੀਕਾਕਰਣ: ਹੈਲਥ ਮੈਨੇਜਮੈਂਟ ਇੰਫੋਰਮੇਸ਼ਨ ਸਿਸਟਮ ਦੀ 2018-2019 ਦੀ ਰਿਪੋਰਟ ਦੇ ਅਨੁਸਾਰ ਬੱਚਿਆਂ ਦੇ ਟੀਕਾਕਰਣ ਕਰਾਉਣ ਦੇ ਵਿੱਚ ਦੇਸ਼ ਭਰ ਦੇ ਵਿੱਚ ਪੰਜਾਬ ਪਹਿਲੇ ਸਥਾਨ ਤੇ ਹੈ। ਹੈਲਥ ਮੈਨੇਜਮੈਂਟ ਇੰਫੋਰਮੇਸ਼ਨ ਸਿਸਟਮ 2018-19 ਦੀ ਰਿਪੋਰਟ ਦੇ ਅਨੁਸਾਰ ਪੰਜਾਬ ਦੇ ਵਿੱਚ 95 ਫੀਸਦੀ ਬੱਚਿਆਂ ਦਾ ਟੀਕਾਕਰਣ ਹੋਇਆ ਹੈ। ਇਸ ਟੀਕਾਕਰਣ ਦੇ ਸੰਬੰਧੀ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ […]