ਰੱਸੀ ਨੂੰ ਜੰਪ ਕਰਨਾ ਨਾ ਸਿਰਫ ਭਾਰ ਘਟਾਉਂਦਾ ਹੈ ਬਲਕਿ ਇਸ ਦੇ ਹੋਰ ਵੀ ਬਹੁਤ ਸਾਰੇ ਫਾਇਦੇ ਹਨ।
ਤੁਹਾਨੂੰ ਭਾਰ ਘਟਾਉਣ ਲਈ ਕਿੰਨੀ ਦੇਰ ਤੱਕ ਰੱਸੀ ਟੱਪਣੀ ਚਾਹੀਦੀ ਹੈ ਅਤੇ ਇੱਕ ਦਿਨ ਵਿੱਚ ਤੁਸੀਂ ਕਿੰਨੀ ਕੈਲੋਰੀ ਬਰਨ ਕਰ ਸਕਦੇ ਹੋ।
15 ਤੋਂ 20 ਮਿੰਟ ਲਈ ਲਗਾਤਾਰ ਰੱਸੀ ਟੱਪਣ ਨਾਲ ਮੋਟਾਪਾ ਘੱਟ ਸਕਦਾ ਹੈ। ਰੱਸੀ ਟੱਪਣ ਦੇ ਤੁਹਾਡੇ ਸਰੀਰ ਲਈ ਬਹੁਤ ਸਾਰੇ ਫਾਇਦੇ ਹਨ। ਹਾਲਾਂਕਿ Skipping Rope ਬੱਚਿਆਂ ਲਈ ਇੱਕ ਖੇਡ ਹੈ, ਪਰ ਇਹ ਤੁਹਾਡੀ ਤੰਦਰੁਸਤੀ ਨੂੰ ਵੀ ਕਾਇਮ ਰੱਖਦੀ ਹੈ।
1- ਰੋਜ਼ਾਨਾ 10 ਮਿੰਟ ਲਗਾਤਾਰ ਰੱਸੀ ਟੱਪਣ ਨਾਲ ਬੱਲਡ ਸਰਕੂਲੇਸ਼ਨ ਵਿੱਚ ਸੁਧਾਰ ਹੁੰਦਾ ਹੈ।
2- ਰੱਸੀ ਟੱਪਣ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵੀ ਘੱਟ ਹੁੰਦਾ ਹੈ।
3- ਰੱਸੀ ਟੱਪ ਕੇ ਦਿਲ ਦੇ ਦੌਰੇ ਅਤੇ ਡਿਪ੍ਰੈਸ਼ਨ ਵਰਗੀਆਂ ਬਿਮਾਰੀਆਂ ਨੂੰ ਵੀ ਦੂਰ ਕੀਤਾ ਜਾ ਸਕਦਾ ਹੈ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…