ਅਜਿਹੀ ਸਥਿਤੀ ਵਿੱਚ, ਲੋਕਾਂ ਨੂੰ ਇਮਿਊਨਿਟੀ ਨੂੰ ਮਜ਼ਬੂਤ ਕਰਨ ਲਈ ਕਿਹਾ ਜਾ ਰਿਹਾ ਹੈ, ਜਿਸ ਦੇ ਲਈ ਬਹੁਤ ਸਾਰੀਆਂ ਚੀਜ਼ਾਂ ਹਨ ਜਿਨ੍ਹਾਂ ਦੀ ਵਰਤੋਂ ਤੁਸੀਂ ਆਪਣੀ ਪ੍ਰਤੀਰੋਧ ਸ਼ਕਤੀ ਨੂੰ ਮਜ਼ਬੂਤ ਕਰਨ ਲਈ ਕਰ ਸਕਦੇ ਹੋ।
ਨਿੰਬੂ
ਨਿੰਬੂ ‘ਚ ਵਿਟਾਮਿਨ ਸੀ, ਥਾਈਮਾਈਨ, ਨਿਆਸੀਨ, ਰਿਬੋਫਲੇਵਿਨ, ਵਿਟਾਮਿਨ ਬੀ 6, ਵਿਟਾਮਿਨ ਈ ਅਤੇ ਫੋਲੇਟ ਹੁੰਦੇ ਹਨ। ਇਹ ਸਾਰੇ ਮਿਲ ਕੇ ਤੁਹਾਡੀ ਇਮਿਊਨਿਟੀ ਨੂੰ ਮਜ਼ਬੂਤ ਕਰਨ ‘ਚ ਸਹਾਇਤਾ ਕਰਦੇ ਹਨ ।
ਸੰਤਰਾ
ਸੰਤਰੇ ਸਾਡੀ ਪ੍ਰਤੀਰੋਧੀ ਸ਼ਕਤੀ ਨੂੰ ਮਜ਼ਬੂਤ ਕਰਨ ‘ਚ ਮਦਦ ਕਰ ਸਕਦਾ ਹੈ।
ਟਮਾਟਰ
ਜੇ ਤੁਸੀਂ ਆਪਣੀ ਪ੍ਰਤੀਰੋਧ ਸ਼ਕਤੀ ਨੂੰ ਮਜ਼ਬੂਤ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਟਮਾਟਰ ਦਾ ਸੇਵਨ ਕਰ ਸਕਦੇ ਹੋ। ਟਮਾਟਰ ‘ਚ ਕਾਫ਼ੀ ਮਾਤਰਾ ‘ਚ ਵਿਟਾਮਿਨ ਸੀ, ਲਾਇਕੋਪੀਨ, ਵਿਟਾਮਿਨ, ਪੋਟਾਸ਼ੀਅਮ ਪਾਏ ਜਾਂਦੇ ਹਨ।
ਅੰਬ
ਅੰਬ ਚ ਵਿਟਾਮਿਨ ਏ ਅਤੇ ਸੀ, ਤਾਂਬੇ, ਪੋਟਾਸ਼ੀਅਮ ਅਤੇ ਆਇਰਨ ਨਾਲ ਭਰਪੂਰ ਹੁੰਦੇ ਹਨ ।
ਅੰਗੂਰ
ਅੰਗੂਰ ਸਾਡੀ ਇਮਿਊਨਟੀ ਨੂੰ ਮਜ਼ਬੂਤ ਕਰਨ ‘ਚ ਵੀ ਮਹੱਤਵਪੂਰਣ ਭੂਮਿਕਾ ਅਦਾ ਕਰ ਸਕਦਾ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…