ਹਿਮਾਚਲ ਪ੍ਰਦੇਸ਼ ਵਿੱਚ ਸਵਾਈਨ ਫਲੂ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਸੂਬੇ ਵਿੱਚ ਸਵਾਈਨ ਫਲੂ ਕਰਕੇ 14 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ ਦਿਨੀਂ ਸੂਬੇ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਨੂੰ ਵੀ ਸਵਾਈਨ ਫਲੂ ਹੋ ਗਿਆ ਸੀ, ਜਿਨ੍ਹਾਂ ਦਾ ਇਲਾਜ ਜਾਰੀ ਹੈ।
ਇਸ ਬਿਮਾਰੀ ਤੋਂ ਪ੍ਰਭਾਵਿਤ 270 ਸ਼ੱਕੀ ਮਰੀਜ਼ਾਂ ਦੀ ਜਾਂਚ ਕੀਤੀ ਗਈ, ਜਿਸ ਮਗਰੋਂ 86 ਕੇਸ ਪਾਜ਼ਿਟਿਵ ਪਾਏ ਗਏ ਸਨ, ਜਿਨ੍ਹਾਂ ਵਿੱਚੋਂ 14 ਦੀ ਮੌਤ ਹੋ ਗਈ ਹੈ। ਹਿਮਾਚਲ ਵਿੱਚੋਂ ਸਭ ਤੋਂ ਵੱਧ ਕਾਂਗੜਾ ਜ਼ਿਲ੍ਹੇ ਵਿੱਚ ਸਵਾਈਨ ਫਲੂ ਦੇ ਮਾਮਲੇ ਸਾਹਮਣੇ ਆਏ ਹਨ।
ਸੂਬੇ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਉੱਚ ਅਧਿਕਾਰੀਆਂ ਨਾਲ ਬੈਠਕ ਕਰ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਹਸਪਤਾਲਾਂ ਵਿੱਚ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਬਿਮਾਰੀ ਦੀ ਰੋਕਥਾਮ ਲਈ ਵੀ ਅਹਿਮ ਨਿਰਦੇਸ਼ ਦਿੱਤੇ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…