Punjab Weather Updates: ਮੌਸਮ ਦੇ ਵਿੱਚ ਹੋ ਰਹੀ ਕਰਵਟ ਨੂੰ ਲੈ ਕੇ ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ, ਪੰਜਾਬ ਅਤੇ ਹਰਿਆਣਾ ਦੇ ਵਿੱਚ ਹੋਬੇਗੀ ਬਾਰਿਸ਼

heavy-rain-in-punjab-haryana-updates
Punjab Weather Updates: ਪੰਜਾਬ ਤੇ ਹਰਿਆਣਾ ਸਣੇ ਅਗਲੇ ਦਿਨਾਂ ਵਿੱਚ ਬਾਰਸ਼ ਹੋਏਗੀ। ਇਹ ਤਾਜ਼ਾ ਭਵਿੱਖਬਾਣੀ ਮੌਸਮ ਵਿਭਾਗ ਨੇ ਕੀਤੀ ਹੈ। ਪਿਛਲੇ ਦਿਨਾਂ ਦੀ ਬਾਰਸ਼ ਕਾਰਨ ਖਿੱਤੇ ਦਾ ਤਾਪਮਾਨ ਕੁਝ ਹੇਠਾਂ ਆਇਆ ਹੈ। ਮੌਸਮ ਵਿਭਾਗ ਅਨੁਸਾਰ ਦੋਵੇਂ ਰਾਜਾਂ ਵਿੱਚ ਐਤਵਾਰ ਨੂੰ ਤਾਪਮਾਨ 33 ਤੋਂ 34 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: Ludhiana Crime News: ਲੁਧਿਆਣਾ ਦੇ ਭਾਮੀਆਂ ਰੋਡ ਤੇ ਕਿਰਪਾਨਾਂ ਨਾਲ ਸ਼ਰੇਆਮ ਹੋਈ ਗੁੰਡਾਗਰਦੀ, ਇਕ ਹੋਈ ਮੌਤ ਮੰਜ਼ਰ ਦੇਖ ਕੇ ਹੋ ਜਾਵੋਗੇ ਹੈਰਾਨ

ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਦੌਰਾਨ ਦੋਵੇਂ ਰਾਜਾਂ ਵਿੱਚ ਕੁਝ ਥਾਵਾਂ ’ਤੇ ਮੀਂਹ ਜਾਂ ਗਰਜ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਇਸ ਨਾਲ ਗਰਮੀ ਤੋਂ ਰਾਹਤ ਮਿਲੇਗੀ। ਪਹਾੜਾਂ ਵਿੱਚ ਹੋ ਰਹੀ ਬਾਰਸ਼ ਕਰਕੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧੇਗਾ ਜਿਸ ਨਾਲ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਸਕਦਾ ਹੈ।

Ludhiana News in Punjabi ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Youtbue ਤੇ FOLLOW ਕਰੋ