ਇਰਾਕੀ ਅਦਾਲਤ ਨੇ ਵੀਰਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਖ਼ਿਲਾਫ਼ ਪਿਛਲੇ ਸਾਲ ਇਕ ਈਰਾਨੀ ਜਰਨੈਲ ਅਤੇ ਇਕ ਪ੍ਰਭਾਵਸ਼ਾਲੀ ਇਰਾਕੀ ਮਿਲੀਸ਼ੀਆ ਨੇਤਾ ਦੀ ਹੱਤਿਆ ਦੇ ਮਾਮਲੇ ਵਿਚ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ।
ਅਦਾਲਤ ਦੇ ਮੀਡੀਆ ਦਫ਼ਤਰ ਨੇ ਕਿਹਾ ਕਿ ਅਮਰੀਕੀ ਡਰੋਨ ਹਮਲੇ ਵਿਚ ਜਨਰਲ ਕਾਸਿਮ ਸੁਲੇਮਾਨੀ ਅਤੇ ਅਬੂ ਮਹਿਦੀ ਅਲ-ਮੁਹਿੰਦਸ ਦੀਆਂ ਹੱਤਿਆਵਾਂ ਦੀ ਬਗਦਾਦ ਜਾਂਚ ਲਈ ਵਾਰੰਟ ਜਾਰੀ ਕੀਤਾ ਗਿਆ ਸੀ।
ਸੁਲੇਮਾਨੀ ਅਤੇ ਮੋਹਿੰਦ ਈਰਾਨ ਪਿਛਲੇ ਸਾਲ ਜਨਵਰੀ ਵਿੱਚ ਇਰਾਕ ਦੀ ਰਾਜਧਾਨੀ ਬਗਦਾਦ ਵਿੱਚ ਅਮਰੀਕਾ ਦੇ ਡਰੋਨ ਹਮਲੇ ਵਿੱਚ ਮਾਰੇ ਗਏ ਸਨ, ਜਿਸ ਵਿੱਚ ਚੋਟੀ ਦੇ ਫੌਜੀ ਕਮਾਂਡਰ ਕਾਸਿਮ ਸੁਲੇਮਾਨੀ ਸਨ। ਉਦੋਂ ਅਮਰੀਕਾ ਅਤੇ ਇਰਾਕ ਵਿਚਕਾਰ ਕੂਟਨੀਤਕ ਸੰਕਟ ਪੈਦਾ ਹੋਇਆ, ਜਿਸ ਨਾਲ ਸੰਬੰਧ ਤਣਾਅਪੂਰਨ ਹੋ ਗਏ।
ਇਸ ਤੋਂ ਬਾਅਦ ਈਰਾਨ ਨੇ ਇਰਾਕ ਵਿਚ ਅਮਰੀਕੀ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਮਿਜ਼ਾਈਲ ਹਮਲੇ ਕੀਤੇ ਸਨ। ਅਮਰੀਕਾ ਵਿਚ ਡੈਮੋਕਰੇਟਾਂ ਨੇ ਟਰੰਪ ‘ਤੇ ਸੰਸਦ ਨੂੰ ਸੂਚਿਤ ਕੀਤੇ ਬਿਨਾਂ ਇਰਾਕ ਵਿਚ ਈਰਾਨ ਦੇ ਕਮਾਂਡਰ ਜਨਰਲ ਸੁਲੇਮਾਨੀ ‘ਤੇ ਡਰੋਨ ਹਮਲੇ ਦੀ ਇਜਾਜ਼ਤ ਦੇਣ ਦਾ ਵਾਰ-ਵਾਰ ਦੋਸ਼ ਲਾਇਆ ਹੈ। ਟਰੰਪ ਦੇ ਖਿਲਾਫ ਕਤਲ ਦੇ ਦੋਸ਼ ਹੇਠ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…