Corona Worldwide Updates: ਦੁਨੀਆ ਭਰ ‘ਚ 44 ਲੱਖ ਤੋਂ ਜ਼ਿਆਦਾ ਮਰੀਜ਼, ਮੌਤ ਦਾ ਅੰਕੜਾ ਹੋਇਆ 3 ਲੱਖ

corona-outbreak-more-than-4-4-million-patients-infected
Corona Worldwide Updates:  ਮਾਰੂ ਕੋਰੋਨਾ ਵਾਇਰਸ ਪੂਰੀ ਦੁਨੀਆ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। 212 ਦੇਸ਼ਾਂ ਵਿੱਚ ਪਿਛਲੇ 24 ਘੰਟਿਆਂ ਵਿੱਚ 88,202 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਅਤੇ ਮਰਨ ਵਾਲਿਆਂ ਦੀ ਗਿਣਤੀ 5,314 ਵਧੀ ਹੈ। ਵਰਲਡ ਮੀਟਰ ਅਨੁਸਾਰ ਵਿਸ਼ਵ ਭਰ ਵਿੱਚ ਹੁਣ ਤੱਕ 44 ਲੱਖ ਤੋਂ ਵੱਧ ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਹੋਏ ਹਨ। ਇਨ੍ਹਾਂ ‘ਚੋਂ 2 ਲੱਖ 97 ਹਜ਼ਾਰ 765 ਵਿਅਕਤੀਆਂ ਦੀ ਮੌਤ ਵੀ ਹੋ ਚੁੱਕੀ ਹੈ। ਇਸ ਦੇ ਨਾਲ ਹੀ 16 ਲੱਖ 57 ਹਜ਼ਾਰ 716 ਲੋਕ ਵੀ ਇਨਫੈਕਸ਼ਨ ਮੁਕਤ ਹੋ ਚੁੱਕੇ ਹਨ। ਦੁਨੀਆ ਦੇ ਲਗਭਗ 72 ਪ੍ਰਤੀਸ਼ਤ ਕੋਰੋਨਾ ਕੇਸ ਸਿਰਫ ਦਸ ਦੇਸ਼ਾਂ ਤੋਂ ਆਏ ਹਨ। ਇਨ੍ਹਾਂ ਦੇਸ਼ਾਂ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਭਗ 3.2 ਮਿਲੀਅਨ ਹੈ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ