Corona in America: 2020 ਦੇ ਅੰਤ ਤੱਕ ਬਣਾ ਲਵਾਂਗੇ Corona ਦਾ ਟੀਕਾ: DonaldTrump

corona-vaccine-developed-at-end-of-this-year-trump

Corona in America: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਸਾਲ ਦੇ ਅੰਤ ਤੱਕ ਦੇਸ਼ ਵਿੱਚ Corona ਟੀਕਾ ਵਿਕਸਤ ਹੋ ਜਾਵੇਗਾ। ਟਰੰਪ ਨੇ ਐਤਵਾਰ ਨੂੰ ਕਿਹਾ, “ਮੈਂ ਲੱਗਦਾ ਹੈ ਕਿ ਸਾਡੇ ਕੋਲ ਸਾਲ ਦੇ ਅੰਤ ਤੱਕ Corona ਦਾ ਇਕ ਟੀਕਾ ਹੋਵੇਗਾ।” ਉਨ੍ਹਾਂ ਨੇ ਪੂਰੇ ਵਿਸ਼ਵਾਸ ਨਾਲ ਇਸ ਬਾਰੇ ਗੱਲ ਆਖੀ। ਅਪ੍ਰੈਲ ਦੇ ਅਖੀਰ ਵਿਚ, ਸੰਯੁਕਤ ਰਾਸ਼ਟਰ ਦੇ ਸੱਕਤਰ-ਜਨਰਲ ਐਂਟੋਨੀਓ ਗੁਤਾਰੇਸ ਨੇ ਜ਼ੋਰ ਦੇ ਕੇ ਕਿਹਾ ਕਿ Coronavirus ਦੇ ਇਲਾਜ ਲਈ ਟੀਕਾ ਤਿਆਰ ਹੋਣ ‘ਤੇ ਪੂਰੀ ਦੁਨੀਆ ਦੇ ਹਰ ਵਿਅਕਤੀ ਲਈ ਉਪਲਬਧ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ: Corona in Pakistan: ਪਾਕਸਿਤਾਨ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, 408 ਲੋਕਾਂ ਦੀ ਮੌਤ

ਜਾਨਸ ਹਾਪਕਿਨਜ਼ ਯੂਨੀਵਰਸਿਟੀ ਦੇ ਕੋਰੋਨਾ ਵਾਇਰਸ ਰਿਸੋਰਸ ਸੈਂਟਰ ਦੇ ਤਾਜ਼ਾ ਅੰਕੜਿਆਂ ਮੁਤਾਬਕ, ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ 3.5 ਲੱਖ ਤੋਂ ਵੱਧ ਮਾਮਲੇ ਹਨ ਅਤੇ ਵਿਸ਼ਵ ਵਿਚ ਮੌਤਾਂ ਦੀ ਗਿਣਤੀ 24,7,100 ਤੋਂ ਵੱਧ ਹੈ। 10 ਲੱਖ ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ