ਚੀਨ ਦੇ ਅੰਕੜਿਆਂ ‘ਤੇ ਯਕੀਨ ਨਹੀਂ, Corona ਨਾਲ ਮਰਨ ਵਾਲਿਆਂ ਦੀ ਗਿਣਤੀ ਅਮਰੀਕਾ ਨਾਲੋਂ ਜ਼ਿਆਦਾ: ਟਰੰਪ

donald-trump-china-wuhan-death-toll-higher-than-america

ਚੀਨ ਨੇ Coronavirus ਨਾਲ ਦੇਸ਼ ਵਿਚ ਹੋਈਆਂ ਮੌਤਾਂ ਦੀ ਗਿਣਤੀ ਦਾ ਇਜ਼ਾਫਾ ਕੀਤਾ ਹੈ, ਤਾਂ ਅਮਰੀਕੀ ਰਾਸ਼ਟਰਪਤੀ ਨੇ ਚੀਨ ਨੂੰ ਤਾੜਨਾ ਕੀਤੀ ਹੈ ਅਤੇ ਕਿਹਾ ਹੈ ਕਿ ਚੀਨ ਵਿਚ ਮਰਨ ਵਾਲਿਆਂ ਦੀ ਗਿਣਤੀ ਅਸਲ ਵਿਚ ਜ਼ਿਆਦਾ ਹੈ, ਇਹ ਗਿਣਤੀ ਅਮਰੀਕਾ ਨਾਲੋਂ ਜ਼ਿਆਦਾ ਹੈ। ਡੋਨਾਲਡ ਟਰੰਪ ਨੇ ਕਿਹਾ ਕਿ ਚੀਨ ਦੇ ਦੱਸੇ ਹੋਏ ਅੰਕੜਿਆਂ ਤੇ ਯਕੀਨ ਨਹੀਂ ਹੈ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ